ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
CM Bhagwant Mann : ਸੀਐਮ ਭਗਵੰਤ ਮਾਨ ਨੇ ਸਿਹਤ, ਪੀਡਬਲਿਯੂਡੀ ਤੇ ਮਾਈਨਿੰਗ ਵਿਭਾਗ ਨੂੰ ਦਿੱਤੇ ਸਖ਼ਤ ਨਿਰਦੇਸ਼
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੁੱਖ ਮੰਤਰੀ ਦਫ਼ਤਰ, ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਤੇ ਵਿਭਾਗਾਂ ਦੀ ਕਾਰਜਗੁਜ਼ਾਰੀ ਦੀ ਵਿਸਥਾਰਤ ਰਿਪੋਰਟ
![CM Bhagwant Mann : ਸੀਐਮ ਭਗਵੰਤ ਮਾਨ ਨੇ ਸਿਹਤ, ਪੀਡਬਲਿਯੂਡੀ ਤੇ ਮਾਈਨਿੰਗ ਵਿਭਾਗ ਨੂੰ ਦਿੱਤੇ ਸਖ਼ਤ ਨਿਰਦੇਸ਼ CM Bhagwant Mann: CM Bhagwant Mann gave strict instructions to health, PWD and mining departments. CM Bhagwant Mann : ਸੀਐਮ ਭਗਵੰਤ ਮਾਨ ਨੇ ਸਿਹਤ, ਪੀਡਬਲਿਯੂਡੀ ਤੇ ਮਾਈਨਿੰਗ ਵਿਭਾਗ ਨੂੰ ਦਿੱਤੇ ਸਖ਼ਤ ਨਿਰਦੇਸ਼](https://feeds.abplive.com/onecms/images/uploaded-images/2022/11/02/f23f128d9efc0ac6f9613582266c915e1667385234446498_original.jpg?impolicy=abp_cdn&imwidth=1200&height=675)
CM Bhagwant Mann
CM Bhagwant Mann : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੁੱਖ ਮੰਤਰੀ ਦਫ਼ਤਰ, ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਤੇ ਵਿਭਾਗਾਂ ਦੀ ਕਾਰਜਗੁਜ਼ਾਰੀ ਦੀ ਵਿਸਥਾਰਤ ਰਿਪੋਰਟ ’ਤੇ ਚਰਚਾ ਕੀਤੀ ਗਈ।
ਅੱਜ ਮੁੱਖ ਮੰਤਰੀ ਦਫ਼ਤਰ, ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰਾਂ ਨਾਲ ਮੀਟਿੰਗਾਂ ਕੀਤੀਆਂ ਤੇ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਵਿਸਥਾਰਤ ਰਿਪੋਰਟ 'ਤੇ ਚਰਚਾ ਕੀਤੀ....
ਸਿਹਤ, PWD ਅਤੇ ਮਾਈਨਿੰਗ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦਾ ਫ਼ਾਇਦਾ ਆਮ ਜਨਤਾ ਨੂੰ ਮਿਲੇ ਇਹ ਯਕੀਨੀ ਬਣਾਇਆ ਜਾਵੇ... pic.twitter.com/bY3897vpgi
">
ਪ੍ਰਾਪਤ ਜਾਣਕਾਰੀ ਮੁਤਾਬਕ ਇਸ ਮੀਟਿੰਗ ’ਚ ਸਿਹਤ, ਪੀਡਬਲਿਯੂਡੀ ਤੇ ਮਾਈਨਿੰਗ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਕਿ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦਾ ਫ਼ਾਇਦਾ ਆਮ ਜਨਤਾ ਨੂੰ ਮਿਲੇ। ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)