ਪੜਚੋਲ ਕਰੋ

Punjab News: ਸੈਸ਼ਨ ਨੂੰ ਗ਼ੈਰ ਸੰਵਿਧਾਨਕ ਦੱਸਣ 'ਤੇ ਭੜਕੇ CM ਮਾਨ, ਕਿਹਾ ਗਵਰਨਰ ਸਾਬ੍ਹ, ਮੈਂ ਕੱਚੀਆਂ ਗੋਲ਼ੀਆਂ ਨਹੀਂ ਖੇਡੀਆਂ

ਮਾਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਰਾਜਪਾਲ ਉਨ੍ਹਾਂ 'ਤੇ ਸਵਾਲ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਮਾਹਿਰਾਂ ਦੀ ਸਲਾਹ ਤੋਂ ਬਾਅਦ ਹੀ ਸੈਸ਼ਨ ਬੁਲਾਇਆ ਸੀ। ਅਸੀਂ ਕੋਈ ਕੱਚੀਆਂ ਗੋਲੀਆਂ ਨਹੀਂ ਖੇਡ ਰਹੇ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਰਾਜਪਾਲ ਬਨਵਾਰੀਲਾਲ ਪੁਰੋਹਿਤ 'ਤੇ ਨਿਸ਼ਾਨਾ ਸਾਧਿਆ ਹੈ। ਮਾਨ ਨੇ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਰਾਜਪਾਲ ਵੱਲੋਂ ਉਠਾਏ ਸਵਾਲ 'ਤੇ ਤਿੱਖੀ ਟਿੱਪਣੀ ਕੀਤੀ। ਮਾਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਰਾਜਪਾਲ ਉਨ੍ਹਾਂ 'ਤੇ ਸਵਾਲ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਮਾਹਿਰਾਂ ਦੀ ਸਲਾਹ ਤੋਂ ਬਾਅਦ ਹੀ ਸੈਸ਼ਨ ਬੁਲਾਇਆ ਸੀ। ਅਸੀਂ ਕੋਈ ਕੱਚੀਆਂ ਗੋਲੀਆਂ ਨਹੀਂ ਖੇਡ ਰਹੇ। ਇਸ ਦੇ ਨਾਲ ਹੀ ਅਜਿਹਾ ਪਹਿਲੀ ਵਾਰ ਵੀ ਨਹੀਂ ਹੋਇਆ ਹੈ। ਅਜਿਹਾ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਵੀ ਹੋਇਆ ਹੈ।

ਮਾਨ ਪੰਜਾਬ ਤੋਂ 72 ਅਧਿਆਪਕਾਂ ਦੀ ਟੀਮ ਨੂੰ ਸਿੰਗਾਪੁਰ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਵਿਰੋਧੀ ਪਾਰਟੀਆਂ ਵੱਲੋਂ ਕੀਤੇ ਗਠਜੋੜ ਨੂੰ I.N.D.I.A ਬਾਰੇ ਮਾਨ ਨੇ ਬਿਆਨ ਦੇ ਦਿੱਤਾ। ਪੱਤਰਕਾਰਾਂ ਨੇ ਉਨ੍ਹਾਂ ਨੂੰ ਸਵਾਲ ਕੀਤਾ ਕਿ ਪੰਜਾਬ ਕਾਂਗਰਸ ਕਹਿ ਰਹੀ ਹੈ ਕਿ ਅਸੀਂ ਆਮ ਆਦਮੀ ਪਾਰਟੀ ਦੇ ਨਾਲ ਨਹੀਂ ਹਾਂ। ਅਸੀਂ ਵਿਰੋਧੀ ਪਾਰਟੀ ਹਾਂ। ਅਜਿਹੀ ਸਥਿਤੀ ਵਿੱਚ ਇਹ ਗਠਜੋੜ ਕਿਵੇਂ ਕੰਮ ਕਰੇਗਾ? ਇਸ 'ਤੇ ਸੀਐਮ ਨੇ ਕਿਹਾ ਕਿ ਕਾਂਗਰਸੀ ਨੇਤਾ ਬਿਲਕੁਲ ਸਹੀ ਹਨ। ਰੱਬ ਕਰੇ ਉਹ ਵਿਰੋਧੀ ਧਿਰ ਵਿੱਚ ਹੀ ਰਹਿਣ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਗੁਰਬਾਣੀ ਦਾ ਸੈਟੇਲਾਈਟ ਚੈਨਲ ਤੋਂ ਪ੍ਰਸਾਰਣ ਕਰਨਾ ਕੋਈ ਔਖਾ ਕੰਮ ਨਹੀਂ ਹੈ। ਸਭ ਕੁਝ ਇੱਕ ਘੰਟੇ ਵਿੱਚ ਹੋ ਜਾਂਦਾ ਹੈ। ਅੱਜਕੱਲ੍ਹ ਬਹੁਤ ਆਧੁਨਿਕ ਤਕਨੀਕ ਉਪਲਬਧ ਹੈ। ਇਸ ਮਾਮਲੇ ਨੂੰ ਜਾਣਬੁੱਝ ਕੇ ਟਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਬ ਨੇ ਪੱਤਰ ਵਿੱਚ ਕਿਸੇ ਵੀ ਨਿੱਜੀ ਚੈਨਲ ਦਾ ਨਾਮ ਨਹੀਂ ਲਿਖਿਆ ਹੈ। ਫਿਰ SGPC ਪ੍ਰਾਈਵੇਟ ਚੈਨਲ ਨੂੰ ਪਹਿਲ ਕਿਉਂ ਦੇ ਰਹੀ ਹੈ।

ਟਾਪ ਹੈਡਲਾਈਨ

Parvinder Singh Jhota News : ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ AAP ਸਰਕਾਰ ਨੂੰ ਸੱਤਾ ਤੋਂ ਹਟਾਉਣਾ ਜ਼ਰੂਰੀ : ਚਰਨਜੀਤ ਚੰਨੀ
Parvinder Singh Jhota News : ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ AAP ਸਰਕਾਰ ਨੂੰ ਸੱਤਾ ਤੋਂ ਹਟਾਉਣਾ ਜ਼ਰੂਰੀ : ਚਰਨਜੀਤ ਚੰਨੀ
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ ਤੇਜ਼, 'ਆਪ' ਪਾਰਟੀ ਵੱਲੋਂ ਕੌਂਸਲਰ ਖਿਲਾਫ ਵੱਡੀ ਕਾਰਵਾਈ, ਜਾਣੋ ਵਜ੍ਹਾ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ ਤੇਜ਼, 'ਆਪ' ਪਾਰਟੀ ਵੱਲੋਂ ਕੌਂਸਲਰ ਖਿਲਾਫ ਵੱਡੀ ਕਾਰਵਾਈ, ਜਾਣੋ ਵਜ੍ਹਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Embed widget