Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਫੋਟੋ ਸ਼ੇਅਰ ਕਰਦਿਆਂ ਟਵੀਟ ਕੀਤਾ ਹੈ ਕਿ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ…ਪੰਜਾਬ ਦੀ ਸੇਵਾ ਕਰਨ ਦੇ ਮੇਰੇ ਇਰਾਦੇ ਅਤੇ ਸਫਰ ਵਿੱਚ ਤੁਸੀਂ ਹਮੇਸ਼ਾ ਮੇਰੇ ਹਮਸਫ਼ਰ ਬਣੇ ਰਹੋ ..ਵਾਹਿਗੁਰੂ ਤੰਦਰੁਸਤੀ ਬਖ਼ਸ਼ੇ .,,