ਪੜਚੋਲ ਕਰੋ

Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸਾਹੀਆ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿੱਚ ਮਾਨਸਾ ਅਦਾਲਤ ਵਿੱਚ ਪੇਸ਼ ਨਹੀਂ ਹੋਏ।

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸਾਹੀਆ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿੱਚ ਮਾਨਸਾ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਮੁੱਖ ਮੰਤਰੀ ਦੇ ਵਕੀਲ ਨੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਦਾ ਹਵਾਲਾ ਦਿੰਦੇ ਹੋਏ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ, ਜਿਸਨੂੰ ਅਦਾਲਤ ਨੇ ਸਵੀਕਾਰ ਕਰ ਲਿਆ।

ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 20 ਮਈ 2026 ਦੀ ਤਰੀਕ ਨਿਰਧਾਰਤ ਕੀਤੀ ਹੈ। ਮੁੱਖ ਮੰਤਰੀ ਨੂੰ 1 ਮਈ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਸੀ। ਨਾਲ ਕਿਹਾ ਸੀ ਕਿ ਜੇਕਰ ਉਹ ਪੇਸ਼ ਨਹੀਂ ਹੁੰਦੇ ਤਾਂ ਉਨ੍ਹਾਂ ਦੀ ਜ਼ਮਾਨਤ ਰੱਦ ਹੋ ਸਕਦੀ ਹੈ।

 ਦੱਸ ਦੇਈਏ ਕਿ ਇਹ ਮੁਕੱਦਮਾ ਮਾਨਸਾ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਵਿਧਾਇਕ ਹੁੰਦਿਆਂ ਦਰਜ ਕਰਵਾਇਆ ਸੀ। ਜਦੋਂ ਉਹ ਜੁਲਾਈ 2019 ‘ਚ ਆਮ ਆਦਮੀ ਪਾਰਟੀ ਨੂੰ ਛੱਡ ਕਾਂਗਰਸ ‘ਚ ਸ਼ਾਮਿਲ ਹੋਏ ਸਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਕੁਝ ਗੱਲਾਂ ਇਤਰਾਜ਼ਯੋਗ ਕਹਿ ਦਿੱਤੀਆਂ ਸਨ, ਜਿਸ ਨੂੰ ਲੈਕੇ ਵਿਧਾਇਕ ਅਦਾਲਤ ਵਿਚ ਚਲੇ ਗਏ ਸਨ।

ਨਾਜ਼ਰ ਸਿੰਘ ਮਾਨਸ਼ਾਹੀਆ ਨੇ ਇਨ੍ਹਾਂ ਆਰੋਪਾਂ ਨੂੰ ਬੇਬੁਨਿਆਦ ਦੱਸਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪ੍ਰੈਸ ਕਾਨਫਰੰਸ ਅਤੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਵਿਰੁੱਧ ਝੂਠੇ ਆਰੋਪ ਲਗਾ ਕੇ ਉਨ੍ਹਾਂ ਦੀ ਸਾਖ ਨੂੰ ਢਾਹ ਲਗਾਈ। ਜਿਸ ਤੋਂ ਬਾਅਦ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget