ਪੜਚੋਲ ਕਰੋ

ਦਿੱਲੀ ਏਅਰਪੋਰਟ 'ਤੇ 2 ਘੰਟੇ ਬਿਠਾ ਕੇ ਰੱਖਿਆ, ਕਸਟਮ ਹੈੱਡ CEC ਗਿਆਨੇਸ਼ ਕੁਮਾਰ ਦੇ ਸਕੇ ਭਰਾ; ਮੌਕਾ ਮਿਲਣ 'ਤੇ ਬਦਲਾ ਲਿਆ

Punjab News: ਫਰਾਂਸ ਤੋਂ ਵਾਪਸ ਆਉਣ ਵੇਲੇ ਦਿੱਲੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਵੱਲੋਂ ਹਿਰਾਸਤ ਵਿੱਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ।

Punjab News: ਫਰਾਂਸ ਤੋਂ ਵਾਪਸ ਆਉਣ ਵੇਲੇ ਦਿੱਲੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਵੱਲੋਂ ਹਿਰਾਸਤ ਵਿੱਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਸੀਐਮ ਮਾਨ ਸ਼ੁੱਕਰਵਾਰ ਨੂੰ ਕਿਹਾ, "ਸਾਨੂੰ ਦੋ ਘੰਟੇ ਬਿਠਾ ਕੇ ਰੱਖਿਆ ਗਿਆ। ਉਹ ਕਹਿ ਰਹੇ ਸੀ ਅਸੀਂ ਸਮਾਨ ਚੈੱਕ ਕਰਨਾ ਹੈ, ਸਮਾਨ ਵਿਚੋਂ ਕੁਝ ਨਹੀਂ ਨਿਕਲਿਆ।"

CM ਮਾਨ ਨੇ ਆਖੀ ਆਹ ਗੱਲ

ਸੀਐਮ ਨੂੰ ਪੁੱਛਿਆ ਗਿਆ ਕਿ ਕੀ ਉਹ ਇਸ ਨੂੰ ਹਰਾਸਮੈਂਟ ਮੰਨਦੇ ਹਨ, ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਦਿੱਲੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੇ ਮੁਖੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਭਰਾ ਹਨ। ਉਨ੍ਹਾਂ ਦੇ ਸਕੇ ਭਰਾ ਮਨੀਸ਼ ਹਨ। ਜਦੋਂ ਵੀ ਉਨ੍ਹਾਂ ਨੂੰ ਮੌਕਾ ਮਿਲਦਾ ਹੈ, ਤਾਂ ਉਹ ਬਦਲਾ ਲੈ ਲੈਂਦੇ ਹਨ।"

ਅਧਿਕਾਰੀਆਂ ਨੇ ਇਸ ਨੂੰ ਉਪਰੋਂ ਦਬਾਅ ਦੱਸਿਆ

ਇਹ ਖੁਲਾਸਾ 'ਆਪ' ਦੇ ਦਾਅਵੇ ਤੋਂ ਬਾਅਦ ਹੋਇਆ ਹੈ। ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਦਾਅਵਾ ਕੀਤਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਹਵਾਈ ਅੱਡੇ 'ਤੇ ਤਿੰਨ ਘੰਟੇ ਲਈ ਹਿਰਾਸਤ ਵਿੱਚ ਰੱਖਿਆ ਗਿਆ ਸੀ। 'ਆਪ' ਦੇ ਅਨੁਸਾਰ, ਪੈਰਿਸ ਤੋਂ ਵਾਪਸ ਆਉਣ ਤੋਂ ਬਾਅਦ ਅਧਿਕਾਰੀਆਂ ਨੇ ਮਾਨ ਦਾ ₹50,000 ਦਾ ਚਲਾਨ ਵੀ ਕੱਟਿਆ। ਅਧਿਕਾਰੀਆਂ ਨੇ ਇਸਦਾ ਕਾਰਨ ਉੱਪਰੋਂ ਦਬਾਅ ਦੱਸਿਆ।

ਦਿੱਲੀ ਦੇ ਸਾਬਕਾ ਮੰਤਰੀ ਸੌਰਭ ਭਾਰਦਵਾਜ ਨੇ ਐਕਸ 'ਤੇ ਪੋਸਟ ਕਰਦਿਆਂ ਹੋਇਆਂ ਕਿਹਾ ਸੀ ਕਿ ਜਿਸ ਤਰ੍ਹਾਂ ਦੁਸਹਿਰੇ 'ਤੇ ਰਾਵਣ ਦਾ ਘਮੰਡ ਖ਼ਤਮ ਹੋਇਆ ਸੀ, ਉਸੇ ਤਰ੍ਹਾਂ ਕੇਂਦਰ ਸਰਕਾਰ ਦਾ ਹੰਕਾਰ ਵੀ ਟੁੱਟਣਾ ਚਾਹੀਦਾ ਹੈ। ਮਾਨ ਨੇ 17 ਤੋਂ 21 ਅਕਤੂਬਰ ਤੱਕ ਪੈਰਿਸ ਵਿੱਚ ਆਯੋਜਿਤ ਅੰਤਰਰਾਸ਼ਟਰੀ ਭੋਜਨ ਵਪਾਰ ਪ੍ਰਦਰਸ਼ਨੀ SIAL ਪੈਰਿਸ 2026 ਵਿੱਚ ਸ਼ਿਰਕਤ ਕੀਤੀ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਸੁਖਬੀਰ ਬਾਦਲ ਨੇ ਅਕਾਲੀ-ਭਾਜਪਾ ਗੱਠਜੋੜ ਦੇ ਦਿੱਤੇ ਸੰਕੇਤ, ਕਿਹਾ- ਕਾਂਗਰਸ ਅਤੇ AAP ਪੰਜਾਬ ਦੀ ਦੁਸ਼ਮਨ ਪਾਰਟੀ

 

Advertisement

ਟਾਪ ਹੈਡਲਾਈਨ

Big News: ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ ਅਗਾਊਂ ਜ਼ਮਾਨਤ, ਆਮਦਨ ਤੋਂ ਵੱਧ ਜਾਇਦਾਦ ਮਾਮਲਾ, ਚਾਰਜਸ਼ੀਟ ਮਗਰੋਂ ਵਿਜੀਲੈਂਸ ਨੇ ਕਿਹਾ- ਪੁੱਛਗਿੱਛ ਦੀ ਲੋੜ...
Big News: ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ ਅਗਾਊਂ ਜ਼ਮਾਨਤ, ਆਮਦਨ ਤੋਂ ਵੱਧ ਜਾਇਦਾਦ ਮਾਮਲਾ, ਚਾਰਜਸ਼ੀਟ ਮਗਰੋਂ ਵਿਜੀਲੈਂਸ ਨੇ ਕਿਹਾ- ਪੁੱਛਗਿੱਛ ਦੀ ਲੋੜ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 'ਆਪ' ਨੇ ਇੱਕ ਹੋਰ ਲਿਸਟ ਜਾਰੀ ਕੀਤੀ, ਜਾਣੋ ਕਿਸ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ? ਸੂਚੀ 'ਚ ਸੀਨੀਅਰ ਆਗੂਆਂ ਦੇ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 'ਆਪ' ਨੇ ਇੱਕ ਹੋਰ ਲਿਸਟ ਜਾਰੀ ਕੀਤੀ, ਜਾਣੋ ਕਿਸ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ? ਸੂਚੀ 'ਚ ਸੀਨੀਅਰ ਆਗੂਆਂ ਦੇ ਨਾਮ ਸ਼ਾਮਲ...
Punjab News: ਪੰਜਾਬ 'ਚ 'ਆਪ' ਦੇ 40 ਉਮੀਦਵਾਰਾਂ ਦਾ ਐਲਾਨ, ਲਿਸਟ 'ਚ ਸਾਰੇ ਮੌਜੂਦਾ ਵਿਧਾਇਕ ਸ਼ਾਮਲ, 13 ਮੰਤਰੀਆਂ ਦੇ ਨਾਮ ਸੂਚੀ ਤੋਂ ਗਾਇਬ; ਸਿਆਸੀ ਜਗਤ 'ਚ ਮੱਚਿਆ ਘਮਸਾਣ...
ਪੰਜਾਬ 'ਚ 'ਆਪ' ਦੇ 40 ਉਮੀਦਵਾਰਾਂ ਦਾ ਐਲਾਨ, ਲਿਸਟ 'ਚ ਸਾਰੇ ਮੌਜੂਦਾ ਵਿਧਾਇਕ ਸ਼ਾਮਲ, 13 ਮੰਤਰੀਆਂ ਦੇ ਨਾਮ ਸੂਚੀ ਤੋਂ ਗਾਇਬ; ਸਿਆਸੀ ਜਗਤ 'ਚ ਮੱਚਿਆ ਘਮਸਾਣ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget