(Source: ECI/ABP News)
ਸੀਐਮ ਭਗਵੰਤ ਮਾਨ ਨੇ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਦਿੱਤੀ 1 ਕਰੋੜ ਰੁਪਏ ਵਿੱਤੀ ਸਹਾਇਤਾ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵਾਸੀ 21ਵੀਂ ਸਿੱਖ ਰੈਜੀਮੈਂਟ ਦੇ ਬਹਾਦਰ ਜਵਾਨ ਕੁਲਦੀਪ ਸਿੰਘ ਜੋ ਭਾਰਤ-ਚੀਨ ਸਰਹੱਦ ‘ਤੇ ਸ਼ਹੀਦ ਹੋ ਗਏ ਸਨ...ਸ਼ਹੀਦ ਦੇ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ।
![ਸੀਐਮ ਭਗਵੰਤ ਮਾਨ ਨੇ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਦਿੱਤੀ 1 ਕਰੋੜ ਰੁਪਏ ਵਿੱਤੀ ਸਹਾਇਤਾ cm bhagwant mann gave financial assistance of rs 1 crore to the family of shaheed kuldeep singh ਸੀਐਮ ਭਗਵੰਤ ਮਾਨ ਨੇ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਦਿੱਤੀ 1 ਕਰੋੜ ਰੁਪਏ ਵਿੱਤੀ ਸਹਾਇਤਾ](https://feeds.abplive.com/onecms/images/uploaded-images/2022/07/22/c3ec2d79782750ec26e6f3fbe50243fb1658482220_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤ-ਚੀਨ ਸਰਹੱਦ ‘ਤੇ ਸ਼ਹੀਦ ਹੋਏ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵਾਸੀ ਜਵਾਨ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਦੀ ਰਾਸ਼ੀ ਦਿੱਤੀ। ਇਸ ਦੇ ਨਾਲ ਹੀ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਵਾਇਆ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਸੀ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਦੀ ਸਹਾਇਤਾ ਦਿੱਤਾ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵਾਸੀ 21ਵੀਂ ਸਿੱਖ ਰੈਜੀਮੈਂਟ ਦੇ ਬਹਾਦਰ ਜਵਾਨ ਕੁਲਦੀਪ ਸਿੰਘ ਜੋ ਭਾਰਤ-ਚੀਨ ਸਰਹੱਦ ‘ਤੇ ਸ਼ਹੀਦ ਹੋ ਗਏ ਸਨ...ਸ਼ਹੀਦ ਦੇ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ। ਉਨ੍ਹਾਂ ਅੱਗੇ ਲਿਖਿਆ ਵਿੱਤੀ ਸਹਾਇਤਾ ਵਜੋਂ ₹1 ਕਰੋੜ ਦੀ ਰਾਸ਼ੀ ਪਰਿਵਾਰ ਨੂੰ ਦਿੱਤੀ ਤੇ ਭਵਿੱਖ ‘ਚ ਪਰਿਵਾਰ ਨੂੰ ਹਰ ਸੰਭਵ ਮਦਦ ਕਰਦੇ ਰਹਾਂਗੇ।
ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵਾਸੀ 21ਵੀਂ ਸਿੱਖ ਰੈਜੀਮੈਂਟ ਦੇ ਬਹਾਦਰ ਜਵਾਨ ਕੁਲਦੀਪ ਸਿੰਘ ਜੋ ਭਾਰਤ-ਚੀਨ ਸਰਹੱਦ ‘ਤੇ ਸ਼ਹੀਦ ਹੋ ਗਏ ਸਨ..ਸ਼ਹੀਦ ਦੇ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ..
— Bhagwant Mann (@BhagwantMann) July 22, 2022
ਵਿੱਤੀ ਸਹਾਇਤਾ ਵਜੋਂ ₹1 ਕਰੋੜ ਦੀ ਰਾਸ਼ੀ ਪਰਿਵਾਰ ਨੂੰ ਦਿੱਤੀ ਅਤੇ ਭਵਿੱਖ ‘ਚ ਪਰਿਵਾਰ ਨੂੰ ਹਰ ਸੰਭਵ ਮਦਦ ਕਰਦੇ ਰਹਾਂਗੇ .. pic.twitter.com/PHb27Q8xV4
ਮਾਨ ਨੇ ਕਿਹਾ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵਾਸੀ 21ਵੀਂ ਸਿੱਖ ਰੈਜੀਮੈਂਟ ਦੇ ਬਹਾਦਰ ਜਵਾਨ ਕੁਲਦੀਪ ਸਿੰਘ ਜੋ ਭਾਰਤ-ਚੀਨ ਸਰਹੱਦ ‘ਤੇ ਸ਼ਹੀਦ ਹੋ ਗਏ ਸਨ..ਸ਼ਹੀਦ ਦੇ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ..ਵਿੱਤੀ ਸਹਾਇਤਾ ਵਜੋਂ ₹1 ਕਰੋੜ ਦੀ ਰਾਸ਼ੀ ਪਰਿਵਾਰ ਨੂੰ ਦਿੱਤੀ ਅਤੇ ਭਵਿੱਖ ‘ਚ ਪਰਿਵਾਰ ਨੂੰ ਹਰ ਸੰਭਵ ਮਦਦ ਕਰਦੇ ਰਹਾਂਗੇ ..
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)