CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੌਕਰੀਆਂ ਦੀ ਉਡੀਕ ਕਰ ਰਹੇ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫਾ ਦੇਣਗੇ। ਉਨ੍ਹਾਂ ਵੱਲੋਂ ਭਲਕੇ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ। ਉਨ੍ਹਾਂ ਨੇ ਇਹ ਐਲਾਨ ਅੱਜ ਖੁਦ ਕੀਤਾ ਹੈ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਨੌਕਰੀਆਂ ਦਿੱਤੀਆਂ ਜਾਣਗੀਆਂ।



ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ...ਕੱਲ੍ਹ ਮਿਤੀ 10 ਨਵੰਬਰ 2023 ਦਿਨ ਸ਼ੁੱਕਰਵਾਰ ਨੂੰ ਵੱਖ-ਵੱਖ ਮਹਿਕਮਿਆਂ ਦੇ 596 ਮੁੰਡੇ-ਕੁੜੀਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ। ਆਉਣ ਵਾਲੇ ਦਿਨਾਂ ਚ ਹਜ਼ਾਰਾਂ ਨੌਕਰੀਆਂ ਪੰਜਾਬੀਆਂ ਦੇ ਬੂਹੇ ਤੇ ਦਸਤਕ ਨੂੰ ਤਿਆਰ ਨੇ..ਅਹਿਸਾਨ ਨਹੀਂ ਫਰਜ਼ ਹੈ..।


ਇਹ ਵੀ ਪੜ੍ਹੋ: Earth End: ਧਰਤੀ ਦਾ ਆਖ਼ਰੀ ਦਿਨ ਕਦੋਂ ਹੋਵੇਗਾ, ਕਿਵੇਂ ਹੋਵੇਗਾ ਖ਼ਤਮ, ਕੀ ਉਦੋਂ ਤੱਕ ਮਨੁੱਖ ਦੀ ਹੋਂਦ ਬਣੀ ਰਹੇਗੀ?


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Bike Headlights: ਨਵੇਂ 2 ਪਹੀਆ ਵਾਹਨਾਂ ਦੀਆਂ ਹੈੱਡ ਲਾਈਟਾਂ ਹਮੇਸ਼ਾ ਚਾਲੂ ਕਿਉਂ ਰਹਿੰਦੀਆਂ? ਜਾਣੋ ਕਾਰਨ