ਪੜਚੋਲ ਕਰੋ

Job in Police: ਪੰਜਾਬ ਪੁਲਿਸ ਨੂੰ ਮਿਲਣਗੇ ਨਵੇਂ 461 ਮੁਲਾਜ਼ਮ, ਸਮਾਗਮ ਸ਼ੁਰੂ, ਸੀਐਮ ਮਾਨ ਨਿਯੁਕਤੀ ਪੱਤਰ ਵੰਡਣ ਪਹੁੰਚੇ

Punjab police: ਇਸ ਦੇ ਨਾਲ ਹੀ ਜਲ ਸਪਲਾਈ ਅਤੇ ਸੈਨੀਟੇਸ਼ਨ, ਖੇਤੀਬਾੜੀ ਅਤੇ ਖੇਡ ਵਿਭਾਗਾਂ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਜਾਣਗੇ। ਸਰਕਾਰ ਦਾ ਦਾਅਵਾ ਹੈ ਕਿ ਆਪਣੇ ਕਾਰਜਕਾਲ ਦੇ ਪਿਛਲੇ 20 ਮਹੀਨਿਆਂ

Punjab police: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਇਹਨਾਂ ਦੀ ਨਿਯੁਕਤੀ ਨਾਲ ਪੰਜਾਬ ਪੁਲਿਸ ਵਿੱਚ ਮੁਲਾਜ਼ਮਾਂ ਦੀ ਕਮੀ ਥੋੜ੍ਹੀ ਜ਼ਰੂਰ ਦੂਰ ਹੋਵੇਗੀ। ਪੰਜਾਬ ਪੁਲਿਸ ਨੂੰ ਅੱਜ 461 ਨਵੇਂ ਮੁਲਾਜ਼ਮ ਮਿਲਣ ਜਾ ਰਹੇ ਹਨ। ਜਿਸ ਦੇ ਲਈ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਸਮਾਗਮ ਰੱਖਿਆ ਗਿਆ ਹੈ। 

ਸਮਾਗਮ ਸਬੰਧੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਸੀਐਮ ਭਗਵੰਤ ਮਾਨ ਸਮਾਗਮ ਵਿੱਚ ਪਹੁੰਚ ਗਏ ਹਨ। ਪੰਜਾਬ ਪੁਲਿਸ ਵਿੱਚ ਇਹ ਸਾਰੀਆਂ ਨਵੀਆਂ ਨਿਯੁਕਤੀਆਂ ਹੈੱਡ ਕਾਂਸਟੇਬਲ 'ਚ ਹੋਣ ਜਾ ਰਹੀਆਂ ਹਲ। 

ਇਸ ਦੇ ਨਾਲ ਹੀ ਜਲ ਸਪਲਾਈ ਅਤੇ ਸੈਨੀਟੇਸ਼ਨ, ਖੇਤੀਬਾੜੀ ਅਤੇ ਖੇਡ ਵਿਭਾਗਾਂ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਜਾਣਗੇ। ਸਰਕਾਰ ਦਾ ਦਾਅਵਾ ਹੈ ਕਿ ਆਪਣੇ ਕਾਰਜਕਾਲ ਦੇ ਪਿਛਲੇ 20 ਮਹੀਨਿਆਂ ਵਿੱਚ ਸਰਕਾਰ ਨੇ ਹੁਣ ਤੱਕ 40 ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ

22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ

ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ
Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ
22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Weather Update: ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਜਾਣੋ ਤੁਹਾਡੇ ਸ਼ਹਿਰ 'ਚ ਮੌਮਸ ਦਾ ਹਾਲ

ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Israel-Iran War: ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Internship Scheme: ਬਜਟ 'ਚ ਪੇਸ਼ ਕੀਤੀ ਗਈ ਇੰਟਰਨਸ਼ਿਪ ਸਕੀਮ ਇਸ ਮਹੀਨੇ ਸ਼ੁਰੂ ਹੋਣ ਜਾ ਰਹੀ, ਨੌਜਵਾਨਾਂ ਨੂੰ ਹਰ ਮਹੀਨੇ ਮਿਲਣਗੇ 5000 ਰੁਪਏ

Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ

Embed widget