ਪੜਚੋਲ ਕਰੋ

Appointment Letter: 520 ਹੋਰ ਨੌਜਵਾਨਾਂ ਨੂੰ ਮਿਲਣ ਜਾ ਰਹੇ ਨਿਯੁਕਤੀ ਪੱਤਰ, ਚੰਡੀਗੜ੍ਹ 'ਚ ਮਾਨ ਸਰਕਾਰ ਨੇ ਰੱਖਿਆ ਸਮਾਗਮ

Appointment Letter To 520 Youth: ਸਰਕਾਰ ਦਾ ਦਾਅਵਾ ਹੈ ਕਿ 40 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਈ ਕਿਸੇ ਵੀ ਭਰਤੀ ਵਿੱਚ ਕੋਈ ਖਾਮੀ ਸਾਹਮਣੇ ਨਹੀਂ ਆਈ ਹੈ। ਨਾਲ ਹੀ,

Appointment Letter To 520 Youth:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਸਹਿਕਾਰਤਾ ਵਿਭਾਗ ਵਿੱਚ ਭਰਤੀ ਹੋਏ 520 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਮਿਲਣ ਜਾ ਰਹੇ ਹਨ। ਜਿਸ ਦੇ ਲਈ ਪੰਜਾਬ ਸਰਕਾਰ ਨੇ ਚੰਡੀਗੜ੍ਹ ਦੇ ਸੈਟਰ 18 ਸਥਿਤੀ ਟੈਗੋਰ ਥੀਏਟਰ ਵਿੱਚ ਸਮਾਗਮ ਰੱਖਿਆ ਹੋਇਆ ਹੈ। ਇਹ ਸਮਾਗਮ ਅੱਜ ਸਵੇਰੇ 11:30 ਵਜੇ ਸ਼ੁਰੂ ਹੋਣ ਜਾ ਰਿਹਾ ਹੈ। ਜਿਸ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। 


ਟੈਗੋਰ ਥੀਏਟਰ ਵਿੱਚ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਨੌਜਵਾਨਾਂ ਦੇ ਨਾਲ ਨਾਲ ਉਹਨਾਂ ਪਰਿਵਾਰਕ ਮੈਂਬਰ ਵੀ ਪੰਹੁਚ ਗਏ ਹਨ। ਜਦੋਂ ਸੀਐਮ ਭਗਵੰਤ ਮਾਨ ਪਹੁੰਚਣਗੇ ਤਾਂ ਉਹਨਾਂ ਨੂੰ ਪੱਤਰ ਦਿੱਤੀ ਜਾਣਗੇ। 

 

ਜਦੋਂ ਤੋਂ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ। ਉਦੋਂ ਤੋਂ ਲੈ ਕੇ ਹੁਣ ਤੱਕ ਸਰਕਾਰ ਦਾ ਦਾਅਵਾ ਹੈ ਕਿ 40 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਈ ਕਿਸੇ ਵੀ ਭਰਤੀ ਵਿੱਚ ਕੋਈ ਖਾਮੀ ਸਾਹਮਣੇ ਨਹੀਂ ਆਈ ਹੈ। ਨਾਲ ਹੀ, ਅਜੇ ਤੱਕ ਕਿਸੇ ਭਰਤੀ ਪ੍ਰਕਿਰਿਆ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ।

 

ਹਲਾਂਕਿ ਵਿਰੋਧੀ ਧਿਰ ਕਾਂਗਰਸ ਦਾ ਦਾਅਵਾ ਹੈ ਕਿ ਜੋ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਯੁਕਤੀ ਪੱਤਰ ਵੰਡੇ ਹਨ ਉਹ ਪਿਛਲੀ ਕਾਂਗਰਸ ਦੀ ਸਰਕਾਰ ਦੌਰਾਨ ਕੱਢੀਆਂ ਆਸਮੀਆਂ 'ਤੇ ਨੌਜਵਾਨ ਚੁਣੇ ਗਏ ਹਨ। ਮਾਨ ਸਰਕਾਰ ਨੇ ਆਪਣੇ ਕਾਰਜ ਕਾਲ ਵਿੱਚ ਆਪਣੀ ਭਰਤੀ ਕੱਢੀ ਦਾ ਨਿਯੁਕਤੀ ਪੱਤਰ ਨਹੀਂ ਦਿੱਤਾ ਹੈ। 

 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget