CM Bhagwant Mann: ਅੱਜ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਦੇ ਦੌਰੇ ‘ਤੇ ਹਨ। ਇਸ ਦੌਰਾਨ ਉਹ ਭਵਾਨੀਗੜ੍ਹ ਦੇ ਸਬਡਿਵੀਜ਼ਨ ਪਰਿਸਰ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨਗੇ।
ਇਸ ਦੇ ਨਾਲ ਹੀ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਜਵਾਨ ਹਰਸ਼ਵੀਰ ਸਿੰਘ ਦੀ ਰਿਹਾਈਸ਼ ‘ਤੇ ਜਾਣਗੇ। ਉੱਥੇ ਹੀ ਦੂਜੇ ਪਾਸੇ ਸਰਕਾਰੀ ਰਣਬੀਰ ਕਾਲਜ ਸੰਗਰੂਰ ਨੂੰ ਸੀਵਰੇਜ ਸਾਫ ਕਰਨ ਵਾਲੀ ਮਸ਼ੀਨਾਂ ਦੇਣਗੇ।