ਪੜਚੋਲ ਕਰੋ

Bhagwant Mann Z plus security: ਸੀਐਮ ਭਗਵੰਤ ਮਾਨ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ

Bhagwant Mann Z plus security: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਕਵਰ ਦਿੱਤਾ ਗਿਆ ਹੈ। ਹੁਣ ਉਨ੍ਹਾਂ ਨੂੰ ਸੀਆਪੀਐਫ ਦੀ ਟੀਮ ਜ਼ੈੱਡ ਪਲੱਸ ਸੁਰੱਖਿਆ ਕਵਰ ਦੇਵੇਗੀ। ਕੇਂਦਰ ਸਰਕਾਰ ਨੇ ਤਾਜ਼ਾ ਖੁਫੀਆ

Bhagwant Mann Z plus security: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਕਵਰ ਦਿੱਤਾ ਗਿਆ ਹੈ। ਹੁਣ ਉਨ੍ਹਾਂ ਨੂੰ ਸੀਆਪੀਐਫ ਦੀ ਟੀਮ ਜ਼ੈੱਡ ਪਲੱਸ ਸੁਰੱਖਿਆ ਕਵਰ ਦੇਵੇਗੀ। ਕੇਂਦਰ ਸਰਕਾਰ ਨੇ ਤਾਜ਼ਾ ਖੁਫੀਆ ਇਨਪੁੱਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੀਆਰਪੀਐਫ ਦੀ 'Z+' ਸੁਰੱਖਿਆ ਕਵਰ ਪ੍ਰਦਾਨ ਕੀਤਾ ਹੈ। ਇਹ ਸੁਰੱਖਿਆ ਕਵਰ ਪੂਰੇ ਭਾਰਤ ਵਿੱਚ ਉਨ੍ਹਾਂ ਨਾਲ ਰਹੇਗਾ। ਉਨ੍ਹਾਂ ਨੂੰ ਪਹਿਲਾਂ ਹੀ ਪੰਜਾਬ ਪੁਲਿਸ ਦੀ ਸੁਰੱਖਿਆ ਹਾਸਲ ਹੈ।
 
ਅੰਮ੍ਰਿਤਪਾਲ ਸਿੰਘ ਮਾਮਲੇ ਤੋਂ ਬਾਅਦ ਫੈਸਲਾ
 
ਪੰਜਾਬ ਦੇ ਮੁੱਖ ਮੰਤਰੀ ਦੀ ਸੁਰੱਖਿਆ ਵਧਾਉਣ ਦਾ ਇਹ ਅਹਿਮ ਫੈਸਲਾ 'ਵਾਰਿਸ ਪੰਜਾਬ ਦੇ' ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਲਿਆ ਗਿਆ ਹੈ। ਲਗਭਗ 36 ਦਿਨ ਪੰਜਾਬ 'ਚ ਭਗੌੜੇ ਰਹਿਣ ਤੋਂ ਬਾਅਦ ਆਖਿਰਕਾਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਸ ਨੇ ਜਰਨੈਲ ਸਿੰਘ ਭਿੰਡਰਾਂਵਾਲਾ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕਰ ਲਿਆ ਸੀ। ਉਦੋਂ ਤੋਂ ਉਹ ਆਪਣੇ ਨੌਂ ਕਰੀਬੀ ਸਾਥੀਆਂ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।

ਇਹ ਵੀ ਪੜ੍ਹੋ : ਕੱਲ੍ਹ ਹੋਏਗਾ 10ਵੀਂ ਦੇ ਨਤੀਜੇ ਦਾ ਐਲਾਨ, ਇੰਝ ਕਰੋ ਚੈੱਕ

ਵੱਧਣ ਵਾਲੀਆਂ ਹਨ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਿਲਾਂ 

ਅੰਮ੍ਰਿਤਪਾਲ ਸਿੰਘ ਨੂੰ NSA ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਣ ਖ਼ਬਰ ਆਈ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ 12 ਸਾਥੀਆਂ 'ਤੇ ਪੁਲਿਸ ਦੀ ਜਾਨ ਖ਼ਤਰੇ ਵਿਚ ਪਾਉਣ ਦਾ ਮੁਕੱਦਮਾ ਚਲਾਇਆ ਜਾਵੇਗਾ। ਪੁਲਿਸ ਨੇ ਇਨ੍ਹਾਂ 12 ਵਿਅਕਤੀਆਂ ਦੇ ਖ਼ਿਲਾਫ਼ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿੱਚ ਬਿਕਰਮਜੀਤ ਸਿੰਘ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਹੈ, ਜਿਸ ਵਿੱਚ ਮੁਲਜ਼ਮਾਂ ਖ਼ਿਲਾਫ਼ ਧਾਰਾ 279 (ਲਾਪਰਵਾਹੀ ਨਾਲ ਗੱਡੀ ਚਲਾਉਣਾ), 506 (ਜਾਨ ਤੋਂ ਮਾਰਨ ਦੀ ਧਮਕੀ ), 336 (ਜਾਨ ਨੂੰ ਖ਼ਤਰਾ 'ਚ ਪਾਉਣਾ ) ਅਤੇ 186 ( ਸਰਕਾਰੀ ਡਿਊਟੀ ਵਿੱਚ ਰੁਕਾਵਟ) ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।  
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget