ਪੜਚੋਲ ਕਰੋ

Punjab News: CM ਮਾਨ ਦਾ ਸੜਕ ਸੁਰੱਖਿਆ ਲਈ ਵੱਡਾ ਤੋਹਫਾ, 26 ਜਨਵਰੀ ਤੋਂ ਹਾਈਵੇਅ 'ਤੇ ਤਾਇਨਾਤ ਹੋਣਗੇ ਤਕਨੀਕ ਨਾਲ ਲੈਸ ਵਾਹਨ

Punjab Road Safety: ਪੰਜਾਬ ਵਿੱਚ ਸੜਕ ਹਾਦਸਿਆਂ ਦੇ ਸ਼ਿਕਾਰ ਲੋਕਾਂ ਦੀ ਮਦਦ ਲਈ ਸੂਬਾ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਜ਼ਖਮੀਆਂ ਦੀ ਮਦਦ ਲਈ ਸੜਕ ਸੁਰੱਖਿਆ ਬਲ ਨੂੰ ਹੋਰ ਮਜ਼ਬੂਤ ​​ਕੀਤਾ ਜਾ ਰਿਹਾ ਹੈ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੜਕ ਹਾਦਸਿਆਂ ਵਿੱਚ ਜ਼ਖਮੀਆਂ ਦੀ ਮਦਦ ਲਈ ਰੋਡ ਸੇਫਟੀ ਫੋਰਸ ਦੀ ਸ਼ੁਰੂਆਤ ਕੀਤੀ ਸੀ। ਹੁਣ ਇਸ ਨੂੰ ਮਜ਼ਬੂਤ ​​ਕਰਨ ਲਈ ਇਸ ਵਿਚ ਆਧੁਨਿਕ ਤਕਨੀਕ ਵਾਲੇ ਵਾਹਨ ਸ਼ਾਮਲ ਕੀਤੇ ਜਾ ਰਹੇ ਹਨ। ਸੀਐਮ ਮਾਨ ਇਨ੍ਹਾਂ ਗੱਡੀਆਂ ਨੂੰ 26 ਜਨਵਰੀ ਨੂੰ ਲਾਂਚ ਕਰਨਗੇ। ਇਸ ਵਾਹਨ ਨੂੰ ਹਾਈਵੇਅ 'ਤੇ ਤਾਇਨਾਤ ਕੀਤਾ ਜਾਵੇਗਾ। ਇਸ ਫੋਰਸ ਵਿੱਚ 144 ਵਾਹਨ ਸ਼ਾਮਲ ਹੋਣਗੇ। ਇਨ੍ਹਾਂ ਵਾਹਨਾਂ ਵਿੱਚ ਨਾ ਸਿਰਫ਼ ਤਕਨੀਕ ਨਾਲ ਲੈਸ ਹੋਵੇਗਾ, ਸਗੋਂ ਇਨ੍ਹਾਂ ਵਾਹਨਾਂ ਵਿੱਚ ਫਸਟ ਏਡ ਬਾਕਸ ਵੀ ਰੱਖੇ ਜਾਣਗੇ ਤਾਂ ਜੋ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਮਿਲ ਸਕੇ।

ਟਾਪ ਹੈਡਲਾਈਨ

Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget