ਪੜਚੋਲ ਕਰੋ

ਮਾਨ ਸਰਕਾਰ ਵੱਲੋਂ ਪੰਜਾਬ ’ਚੋਂ ਮਾਫੀਆ ਖ਼ਤਮ ਕਰਨ ਦੀ ਪਹਿਲਕਦਮੀ ਦਾ ਅਸਰ ਢਾਈ ਮਹੀਨਿਆਂ ’ਚ ਦਿਖਿਆ : ਮਲਵਿੰਦਰ ਸਿੰਘ ਕੰਗ

ਆਪ’ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ’ਚ ਇੱਕ ਪੱਤਰਕਾਰ ਸੰਮੇਲਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ’ਚ ‘ਆਪ’ ਸਰਕਾਰ ਨੇ ਪੰਜਾਬ ’ਚੋਂ ਸ਼ਰਾਬ ਮਾਫੀਆ...

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਜੂਨ ਨੂੰ ਪੰਜਾਬ ਤੋਂ ਨਵੀਂ ਦਿੱਲੀ ਏਅਰਪੋਰਟ ਲਈ ਸ਼ਾਨਦਾਰ ਵੋਲਵੋਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ, ਤਾਂ ਜੋ ਇੱਕ ਪ੍ਰਮੁੱਖ ਰਾਜਨੀਤਿਕ ਪਰਿਵਾਰ ਦੀਆਂ ਮਾਲਕੀ ਵਾਲੀਆਂ ਟਰਾਂਸਪੋਰਟ ਕੰਪਨੀਆਂ ਦੇ ਏਕਾਧਿਕਾਰ ਨੂੰ ਖ਼ਤਮ ਕੀਤਾ ਜਾ ਸਕੇ।

ਇਹ ਪ੍ਰਗਟਾਵਾ ‘ਆਪ’ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ’ਚ ਇੱਕ ਪੱਤਰਕਾਰ ਸੰਮੇਲਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ’ਚ ‘ਆਪ’ ਸਰਕਾਰ ਨੇ ਪੰਜਾਬ ’ਚੋਂ ਸ਼ਰਾਬ ਮਾਫੀਆ, ਰੇਤ ਮਾਫੀਆ ਅਤੇ ਨਸ਼ਾ ਮਾਫੀਆ ਨੂੰ ਖ਼ਤਮ ਕਰਨ ਲਈ ਪਹਿਲਾਂ ਹੀ ਕਈ ਨਿਰਣਾਇਕ ਫ਼ੈਸਲੇ ਕੀਤੇ ਹਨ।

ਮਲਵਿੰਦਰ ਸਿੰਘ ਕੰਗ ਨੇ ਕਿਹਾ, ‘ਹੁਣ ਟਰਾਂਸਪੋਰਟ ਮਾਫੀਆ ਵੀ ਬੀਤੇ ਦੀ ਗੱਲ ਹੋ ਜਾਵੇਗੀ, ਕਿਉਂਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਜੂਨ ਨੂੰ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਸਰਕਾਰੀ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਦਿੱਲੀ ਏਅਰਪੋਰਟ ਲਈ ਰਵਾਨਾ ਕਰਨਗੇ।’

ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੀ ਸਖ਼ਤ ਅਲੋਚਨਾ ਕਰਦਿਆਂ ਕੰਗ ਨੇ ਕਿਹਾ ਕਿ ਨਾ ਕੇਵਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਾਢੇ ਚਾਰ ਸਾਲ ਦੇ ਸ਼ਾਸਨ ’ਚ ਟਰਾਂਸਪੋਰਟ ਮਾਫੀਆਂ ਨੂੰ ਖ਼ਤਮ ਕਰਨ ’ਚ ਫੇਲ ਹੋਏ, ਬਲਕਿ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਦੌਰਾਨ ਵੀ ਟਰਾਂਸਪੋਰਟ ਮਾਫੀਆ ਧੜੱਲੇ ਨਾਲ ਚਲਦਾ ਰਿਹਾ, ਕਿਉਂਕਿ ਟਰਾਂਸਪੋਰਟ ਮਾਫੀਆ ’ਤੇ ਕਾਂਗਰਸ ਅਤੇ ਅਕਾਲੀ ਦਲ ਦਾ ਕਬਜਾ ਸੀ ਅਤੇ ਇਨਾਂ ਪਾਰਟੀਆਂ ਦੇ ਆਗੂ ਰਲ ਮਿਲ ਕੇ ਪੰਜਾਬ ਨੂੰ ਲੁੱਟ ਰਹੇ ਸਨ।

ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਦੀ ਤੁਲਨਾ ’ਚ ਮਾਨ ਸਰਕਾਰ ਦੇ ਢਾਈ ਮਹੀਨਿਆਂ ਦੇ ਸ਼ਾਸਨ ’ਚ ਹੀ ਟਰਾਂਸਪੋਰਟ ਮਾਫੀਆ ਨੂੰ ਖ਼ਤਮ ਕਰਨ ਦੀ ਕਾਰਵਾਈ ਦਾ ਅਸਰ ਦਿਖਣ ਲੱਗ ਪਿਆ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget