ਪੜਚੋਲ ਕਰੋ

ਪੰਜਾਬ ਪੁਲਿਸ ਕਾਂਸਟੇਬਲ ਲਈ ਚੁਣੇ ਉਮੀਦਵਾਰਾਂ ਲਈ ਖ਼ੁਸ਼ਖ਼ਬਰੀ, ਮਾਨ ਸਰਕਾਰ 4358 ਕਾਂਸਟੇਬਲਾਂ ਨੂੰ ਦੇਵੇਗੀ ਨਿਯੁਕਤੀ ਪੱਤਰ

ਪੰਜਾਬ 'ਚ ਕਾਂਸਟੇਬਲ ਦੀ ਭਰਤੀ ਲਈ ਮੁੰਡੇ -ਕੁੜੀਆਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।ਮਾਨ ਸਰਕਾਰ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੀ ਹੈ। 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਮਿਲਣਗੇ।

ਚੰਡੀਗੜ੍ਹ :  ਪੰਜਾਬ 'ਚ ਕਾਂਸਟੇਬਲ ਦੀ ਭਰਤੀ ਲਈ ਮੁੰਡੇ -ਕੁੜੀਆਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਾਨ ਸਰਕਾਰ (Mann Government) ਵੱਲੋਂ ਪੁਲਿਸ ਵਿਭਾਗ ਵਿੱਚ ਕਾਂਸਟੇਬਲ ਭਰਤੀ ਨੂੰ ਲੈ ਕੇ ਖ਼ਬਰ ਹੈ ਕਿ ਮਾਨ ਸਰਕਾਰ ਜਲਦ ਹੀ 4358 ਕਾਂਸਟੇਬਲਾਂ ਦੀ ਭਰਤੀ (Recruitment of 4358 constables) ਕਰਨ ਜਾ ਰਹੀ ਹੈ।
 
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿਖੇ 23 ਅਗਸਤ ਨੂੰ ਨਿਯੁਕਤੀ ਪੱਤਰ ਦੇਣਗੇ। ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਪ੍ਰੋਗਰਾਮ ਵਿੱਚ ਹਾਜ਼ਰ ਰਹਿ ਕੇ ਕਾਂਸਟੇਬਲਾਂ ਨੂੰ ਪੱਤਰ ਸੌਂਪਣਗੇ। ਇਸ ਸਬੰਧੀ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਚੰਡੀਗੜ੍ਹ ਵਿਖੇ 23 ਅਗਸਤ ਨੂੰ ਰੱਖਿਆ ਗਿਆ ਹੈ।  
 
ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਅੱਜ ਸਾਡੀ ਸਰਕਾਰ ਨੇ ਪੰਜਾਬ ਪੁਲਿਸ ਲਈ ਚੁਣੇ ਗਏ 4358 ਕਾਂਸਟੇਬਲਾਂ ਦੀ ਭਰਤੀ ਪ੍ਰੀਖਿਆ ਦੇ ਨਤੀਜੇ ਨੂੰ ਨਿਰਪੱਖ ਢੰਗ ਨਾਲ ਸਿਰ੍ਹੇ ਚਾੜ੍ਹਿਆ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੇ ਚੁਣੇ ਗਏ ਬਿਨੈਕਾਰਾਂ ਨੂੰ ਡਾਕਟਰੀ ਜਾਂਚ ਅਤੇ ਤਸਦੀਕ ਤੋਂ ਬਾਅਦ ਜਲਦੀ ਹੀ ਨਿਯੁਕਤੀ ਪੱਤਰ ਵੰਡੇ ਜਾਣਗੇ।
 
ਦੱਸ ਦੇਈਏ ਕਿ ਪੰਜਾਬ ਪੁਲਿਸ ਦੀ ਇਹ ਭਰਤੀ ਕਾਂਗਰਸ ਸਰਕਾਰ ਵੇਲੇ ਹੋਈ ਸੀ ਪਰ ਚੋਣਾਂ ਦੇ ਚੱਲਦੇ ਇਹ ਭਰਤੀ ਪ੍ਰਕਿਰਿਆ ਸਿਰੇ ਨਹੀਂ ਚੜ੍ਹ ਸਕੀ। ਇਸ ਤੋਂ ਬਾਅਦ ਹੁਣ ਪੰਜਾਬ ਵਿੱਚ ਨਵੀਂ ਭਗਵੰਤ ਮਾਨ ਸਰਕਾਰ ਆਈ ਹੈ। ਇਸ ਭਰਤੀ ਪ੍ਰਕਿਰਿਆ ਨੂੰ ਸਿਰੇ ਚਾੜ੍ਹਨ ਦੇ ਲਈ ਵੱਡੀ ਗਿਣਤੀ ਵਿੱਚ ਨੌਜਵਾਨ ਸੜਕ ਉੱਪਰ ਰੋਸ ਪ੍ਰਦਰਸ਼ਨ ਕਰ ਰਹੇ ਸਨ। ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਨੌਜਵਾਨ ਆਪਣੀ ਭਰਤੀ ਪ੍ਰਕਿਰਿਆ ਨੂੰ ਪੂਰਾ ਕਰਨ ਦੀ ਮੰਗ ਕਰ ਰਹੇ ਸਨ।
 
  ਇਸ ਤੋਂ ਪਹਿਲਾਂ ਬੀਤੇ ਦਿਨੀ ਲੁਧਿਆਣਾ ਵਿਖੇ ਸੁਤੰਤਰਤਾ ਦਿਵਸ (75th independance Day) ਮੌਕੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ  ਉਨ੍ਹਾਂ ਨੂੰ ਪੱਕਾ ਕਰਨ ਦੇ ਪੱਤਰ ਵੰਡੇ ਸਨ। ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਦੋ ਸਫ਼ਾਈ ਸੇਵਕਾਂ ਦੀਪਲ ਕੁਮਾਰ ਤੇ ਮੋਨਿਕਾ ਨੂੰ ਸੰਕੇਤਕ ਤੌਰ ਉਤੇ ਪੱਤਰ ਸੌਂਪ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget