ਪੜਚੋਲ ਕਰੋ

ਹਸਪਤਾਲ ਤੋਂ ਆਉਂਦਿਆਂ ਹੀ CM ਮਾਨ ਨੇ ਸੱਦੀ ਹਾਈਲੈਵਲ ਮੀਟਿੰਗ, ਹੜ੍ਹਾਂ ਦੀ ਸਥਿਤੀ ਨੂੰ ਲੈਕੇ ਹੋਵੇਗੀ ਚਰਚਾ

Punjab News: ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੀਟਿੰਗ ਸੱਦ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਸਪਤਾਲ ਤੋਂ ਆਉਂਦਿਆਂ ਹੀ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।

Punjab News: ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੀਟਿੰਗ ਸੱਦ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਸਪਤਾਲ ਤੋਂ ਆਉਂਦਿਆਂ ਹੀ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਉਹ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੱਲ੍ਹ ਸਵੇਰੇ 11 ਵਜੇ ਮੀਟਿੰਗ ਕਰਨਗੇ। ਜਿਸ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਡਿਪਟੀ ਕਮਿਸ਼ਨਰ ਸਾਹਿਬਾਨ ਵੀਡੀਓ ਕਾਨਫਰੰਸ ਦੇ ਜ਼ਰੀਏ ਅਤੇ ਸੈਕਟਰੀ ਤੇ ਚੀਫ ਸੈਕਟਰੀ ਸਾਹਿਬਾਨ ਮੇਰੀ ਚੰਡੀਗੜ੍ਹ ਰਿਹਾਇਸ਼ 'ਤੇ ਪਹੁੰਚ ਕੇ ਮੀਟਿੰਗ 'ਚ ਹਿੱਸਾ ਲੈਣਗੇ।

ਮੀਟਿੰਗ 'ਚ ਲੋਕਾਂ ਨੂੰ ਮਿਲਣ ਵਾਲੀਆਂ ਮੈਡੀਕਲ ਸਹੂਲਤਾਂ, ਮੁਆਵਜ਼ੇ ਅਤੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਠੋਸ ਕਦਮ ਚੁੱਕਣ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ।

ਜ਼ਿਕਰ ਕਰ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੂੰ 6 ਦਿਨਾਂ ਬਾਅਦ ਹਸਪਤਾਲ ਤੋਂ ਛੁੱਟੀ ਮਿਲੀ ਹੈ। ਅੱਜ ਵੀਰਵਾਰ ਨੂੰ ਦੁਪਹਿਰ 4:35 ਵਜੇ ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਬਾਹਰ ਆਏ। ਇਸ ਦੌਰਾਨ ਉਨ੍ਹਾਂ ਨੇ ਬਾਹਰ ਖੜ੍ਹੇ ਲੋਕਾਂ ਦਾ ਹੱਥ ਹਿਲਾ ਕੇ ਸਵਾਗਤ ਕੀਤਾ ਅਤੇ ਹੁਣ ਹਸਪਤਾਲ ਤੋਂ ਵਾਪਸ ਆਉਂਦਿਆਂ ਹੀ ਉਹ ਆਪਣੇ ਕੰਮ ਵਿੱਚ ਲੱਗ ਗਏ ਹਨ।

5 ਸਤੰਬਰ ਨੂੰ ਵਿਗੜ ਗਈ ਸੀ ਸਿਹਤ

5 ਸਤੰਬਰ ਦੀ ਸ਼ਾਮ ਨੂੰ ਮੁੱਖ ਮੰਤਰੀ ਨੂੰ ਦਿਲ ਦੀ ਧੜਕਣ ਹੌਲੀ ਹੋਣ ਅਤੇ ਥਕਾਵਟ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ। ਮੁੱਖ ਮੰਤਰੀ ਮਾਨ 9 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ 'ਤੇ ਸ਼ਾਮਲ ਨਹੀਂ ਹੋ ਸਕੇ। ਹਾਲਾਂਕਿ, ਪ੍ਰਧਾਨ ਮੰਤਰੀ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਸੀ।

ਇਸ ਤੋਂ ਬਾਅਦ, ਕਟਾਰੀਆ ਹਸਪਤਾਲ ਪਹੁੰਚੇ ਅਤੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਹਸਪਤਾਲ ਤੋਂ ਹੀ ਹੜ੍ਹ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਜ਼ਿਕਰ ਕਰ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 2 ਸਤੰਬਰ ਨੂੰ ਹੜ੍ਹ ਪ੍ਰਭਾਵਿਤ ਫਿਰੋਜ਼ਪੁਰ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਤੋਂ ਬਾਅਦ 3 ਸਤੰਬਰ ਦੀ ਰਾਤ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ।

4 ਸਤੰਬਰ ਦੀ ਸਵੇਰ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਉਨ੍ਹਾਂ ਨੂੰ ਮਿਲਣ ਲਈ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਪਹੁੰਚੇ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕੇਜਰੀਵਾਲ ਨਾਲ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ।

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget