ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

CM ਭਗਵੰਤ ਮਾਨ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ 'ਤੇ 2 ਦਰਜਨ ਤੋਂ ਵੱਧ ਵਿਧਾਇਕਾਂ ਨਾਲ ਕੀਤੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ 'ਤੇ ਸੂਬੇ ਦੇ ਦੋ ਦਰਜਨ ਤੋਂ ਵੱਧ ਵਿਧਾਇਕਾਂ ਨਾਲ ਮੀਟਿੰਗ ਕੀਤੀ।

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ 'ਤੇ ਸੂਬੇ ਦੇ ਦੋ ਦਰਜਨ ਤੋਂ ਵੱਧ ਵਿਧਾਇਕਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਸੰਗਰੂਰ, ਮੁਹਾਲੀ, ਫਤਹਿਗੜ੍ਹ ਸਾਹਿਬ, ਖਰੜ, ਸਨੌਰ ਤੇ ਘਨੌਰ ਸਣੇ ਦੋ ਦਰਜਨ ਤੋਂ ਵੱਧ ਵਿਧਾਇਕਾਂ ਨੇ ਆਪੋ-ਆਪਣੇ ਹਲਕੇ ਦੀਆਂ ਦੀਆਂ ਸਮੱਸਿਆਵਾਂ ਦੱਸੀਆਂ। ਇਹ ਮੀਟਿੰਗ ਸਵੇਰੇ 10.30 ਵਜੇ ਸ਼ੁਰੂ ਹੋ ਕੇ ਦੁਪਹਿਰ 12 ਵਜੇ ਖਤਮ ਹੋਈ ਹੈ।

 ਸੰਗਰੂਰ ਲੋਕ ਸਭਾ (Sangrur Lok Sabha) ਚੋਣਾਂ ਵਿੱਚ ਹਾਰ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰ ਵਿਧਾਇਕਾਂ ਨੂੰ ਮਿਲੇ ਹਨ। ਦੱਸ ਦਈਏ ਕਿ ਕਈ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਉੱਪਰ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਵੀ ਚਰਚਾ ਵਿੱਚ ਰਹੇ ਹਨ। ਇਸ ਲਈ ਇਸ ਮੀਟਿੰਗ ਵਿੱਚ ਮੁੱਖ ਮੰਤਰੀ (Chief Minister) ਜਿੱਥੇ ਸਰਕਾਰ ਦੇ ਕੰਮਾਂ ਦੀ ਫੀਡਬੈਕ ਲਈ ਹੈ।

 ਓਧਰ ਸੀਐੱਮ ਭਗਵੰਤ ਮਾਨ ਵੱਲੋਂ ਕਿਸਾਨਾਂ ਦੇ ਹੱਕ  'ਚ ਇੱਕ ਹੋਰ ਅਹਿਮ ਫੈਸਲਾ ਲਿਆ ਗਿਆ ਹੈ। ਕਿਸਾਨਾਂ ਦੀ ਮੰਗ ਮੰਨਦਿਆਂ ਸਰਕਾਰ ਨੇ ਮੂੰਗੀ ਦੀ ਸਰਕਾਰੀ ਖਰੀਦ ਦਾ ਸਮਾਂ ਵਧਾ ਦਿੱਤਾ ਹੈ। ਹੁਣ 10 ਅਗਸਤ ਤੱਕ ਕਿਸਾਨ ਮੰਡੀਆਂ  'ਚ ਆਪਣੀ ਫਸਲ ਪਹੁੰਚਾ ਸਕਦੇ ਹਨ। ਜਿਸ ਬਾਰੇ ਸੀਐੱਮ ਮਾਨ ਵੱਲੋਂ ਟਵੀਟ ਕਰ ਜਾਣਕਾਰੀ ਦਿੱਤੀ ਗਈ ਹੈ। 

 ਬੀਤੇ ਦਿਨ ਕਿਸਾਨਾਂ ਨਾਲ ਬਣੀ ਸੀ ਸਰਕਾਰ ਦੀ ਕਈ ਮੰਗਾਂ 'ਤੇ ਸਹਿਮਤੀ

ਇਸ ਦੌਰਾਨ ਕਿਸਾਨਾਂ ਵੱਲੋਂ ਗੰਨੇ ਦੀ ਅਦਾਇਗੀ , ਸਰਹੱਦੀ ਖੇਤਰ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਬਿਜਲੀ ਸਮੇਤ ਕੁਝ ਹੋਰ ਮੁੱਦੇ ਉਠਾਏ ਗਏ ਸਨ। ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾ ਰਹੀਆਂ ਹਨ ਤੇ ਕਿਸਾਨ ਹੁਣ ਸਹਿਮਤ ਹੋ ਗਏ ਹਨ। ਭਗਵੰਤ ਮਾਨ ਨੇ ਦੱਸਿਆ ਕਿ ਬਹੁਤ ਸਾਰੀਆਂ ਮੰਗਾਂ ਕੇਂਦਰ ਨਾਲ ਸਬੰਧਤ ਹਨ , ਜਿਵੇਂ ਕਿ ਆਰ.ਪੀ.ਐਫ।

ਅਸੀਂ ਮ੍ਰਿਤਕ 292 ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇ ਚੁੱਕੇ ਹਾਂ ਅਤੇ ਬਾਕੀਆਂ ਨੂੰ ਜਲਦੀ ਮਿਲ ਜਾਵੇਗਾ। ਅਜਿਹੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਵੀ ਅਗਸਤ ਤੱਕ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਉਤੇ ਦਰਜ ਸਾਰੇ ਪਰਚੇ ਰੱਦ ਹੋਣਗੇ। 5 ਅਗਸਤ ਨੂੰ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਨੂੰ ਮਿਲੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੰਮ੍ਰਿਤਸਰ ਤੋਂ ਬਿਨਾਂ ਪੱਗ ਤੋਂ ਡਿਪੋਰਟ ਹੋਏ ਨੌਜਵਾਨ ਨੇ ਦੱਸੀ ਹੱਡਬੀਤੀ, ਸੁਣ ਕੇ ਕੰਬ ਜਾਵੇਗੀ ਰੂਹ
ਅੰਮ੍ਰਿਤਸਰ ਤੋਂ ਬਿਨਾਂ ਪੱਗ ਤੋਂ ਡਿਪੋਰਟ ਹੋਏ ਨੌਜਵਾਨ ਨੇ ਦੱਸੀ ਹੱਡਬੀਤੀ, ਸੁਣ ਕੇ ਕੰਬ ਜਾਵੇਗੀ ਰੂਹ
ਪੰਜਾਬ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕਰ'ਤੀ ਭਵਿੱਖਬਾਣੀ
ਪੰਜਾਬ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕਰ'ਤੀ ਭਵਿੱਖਬਾਣੀ
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ
Punjab News: ਪੰਜਾਬੀਆਂ ਲਈ ਸਫਰ ਹੋਏਗਾ ਆਸਾਨ, ਜਲਦ ਬਣਨ ਜਾ ਰਹੇ 3 ਨਵੇਂ ਹਾਈਵੇਅ; ਜਾਣੋ ਕਿਵੇਂ ਹੋਵੇਗਾ ਲਾਭ?
ਪੰਜਾਬੀਆਂ ਲਈ ਸਫਰ ਹੋਏਗਾ ਆਸਾਨ, ਜਲਦ ਬਣਨ ਜਾ ਰਹੇ 3 ਨਵੇਂ ਹਾਈਵੇਅ; ਜਾਣੋ ਕਿਵੇਂ ਹੋਵੇਗਾ ਲਾਭ?
Advertisement
ABP Premium

ਵੀਡੀਓਜ਼

ਅਮਰੀਕਾ ਦਾ ਤੀਜਾ ਜਹਾਜ਼ ਆਵੇਗਾ ਅੰਮ੍ਰਿਤਸਰ  112 ਭਾਰਤੀ ਡਿਪੋਰਟ  ਹੋ ਕੇ ਆਏ ਭਾਰਤ116 ਡਿਪੋਰਟੀਆਂ ਨੂੰ ਲੈਕੇ NRI ਮੰਤਰੀ Action Mode 'ਚ  ਅੰਮ੍ਰਿਤਸਰ ਪੰਹੁਚ ਕੀਤਾ...ਪਵਿੱਤਰ ਧਰਤੀ ਨਾਲ ਮੱਥਾ ਲਾਉਣ ਵਾਲਿਆਂ ਦੇ ਨਾਮੋ-ਨਿਸ਼ਾਨ ਮਿਟ ਗਏ। CM  ਮਾਨ ਦੀ ਕੇਂਦਰ ਨੂੰ ਚਿਤਾਵਨੀ!ਸਾਬਕਾ CM ਬੇਅੰਤ ਸਿੰਘ ਵਰਗਾ ਹਾਲ ਹੋਵੇਗਾ CM ਭਗਵੰਤ ਮਾਨ ਦਾ  ਪੰਨੂ ਦੀ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ ਤੋਂ ਬਿਨਾਂ ਪੱਗ ਤੋਂ ਡਿਪੋਰਟ ਹੋਏ ਨੌਜਵਾਨ ਨੇ ਦੱਸੀ ਹੱਡਬੀਤੀ, ਸੁਣ ਕੇ ਕੰਬ ਜਾਵੇਗੀ ਰੂਹ
ਅੰਮ੍ਰਿਤਸਰ ਤੋਂ ਬਿਨਾਂ ਪੱਗ ਤੋਂ ਡਿਪੋਰਟ ਹੋਏ ਨੌਜਵਾਨ ਨੇ ਦੱਸੀ ਹੱਡਬੀਤੀ, ਸੁਣ ਕੇ ਕੰਬ ਜਾਵੇਗੀ ਰੂਹ
ਪੰਜਾਬ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕਰ'ਤੀ ਭਵਿੱਖਬਾਣੀ
ਪੰਜਾਬ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕਰ'ਤੀ ਭਵਿੱਖਬਾਣੀ
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ
Punjab News: ਪੰਜਾਬੀਆਂ ਲਈ ਸਫਰ ਹੋਏਗਾ ਆਸਾਨ, ਜਲਦ ਬਣਨ ਜਾ ਰਹੇ 3 ਨਵੇਂ ਹਾਈਵੇਅ; ਜਾਣੋ ਕਿਵੇਂ ਹੋਵੇਗਾ ਲਾਭ?
ਪੰਜਾਬੀਆਂ ਲਈ ਸਫਰ ਹੋਏਗਾ ਆਸਾਨ, ਜਲਦ ਬਣਨ ਜਾ ਰਹੇ 3 ਨਵੇਂ ਹਾਈਵੇਅ; ਜਾਣੋ ਕਿਵੇਂ ਹੋਵੇਗਾ ਲਾਭ?
Punjab News: ਪੰਜਾਬ 'ਚ ਤਾੜ-ਤਾੜ ਚੱਲੀਆਂ ਗੋਲੀਆਂ, ਦੋ ਧਿਰਾਂ ਵਿਚਾਲੇ ਖੂਨੀ ਝੜਪ; ਫੈਲ ਗਈ ਦਹਿਸ਼ਤ
Punjab News: ਪੰਜਾਬ 'ਚ ਤਾੜ-ਤਾੜ ਚੱਲੀਆਂ ਗੋਲੀਆਂ, ਦੋ ਧਿਰਾਂ ਵਿਚਾਲੇ ਖੂਨੀ ਝੜਪ; ਫੈਲ ਗਈ ਦਹਿਸ਼ਤ
ਸਵੇਰੇ-ਸਵੇਰੇ ਦਿੱਲੀ ਸਣੇ ਕੰਬਿਆ ਪੂਰਾ ਉੱਤਰ ਭਾਰਤ, 4 ਦੀ ਤੀਬਰਤਾ ਨਾਲ ਆਇਆ ਭੂਚਾਲ
ਸਵੇਰੇ-ਸਵੇਰੇ ਦਿੱਲੀ ਸਣੇ ਕੰਬਿਆ ਪੂਰਾ ਉੱਤਰ ਭਾਰਤ, 4 ਦੀ ਤੀਬਰਤਾ ਨਾਲ ਆਇਆ ਭੂਚਾਲ
ਬਦਲ ਲਓ ਆਪਣਾ ਨਮਕ, ਨਹੀਂ ਤਾਂ ਘੱਟ ਜਾਵੇਗਾ ਬੀਪੀ, ਵੱਧ ਜਾਵੇਗਾ Stroke ਦਾ ਖਤਰਾ- ਸਟੱਡੀ
ਬਦਲ ਲਓ ਆਪਣਾ ਨਮਕ, ਨਹੀਂ ਤਾਂ ਘੱਟ ਜਾਵੇਗਾ ਬੀਪੀ, ਵੱਧ ਜਾਵੇਗਾ Stroke ਦਾ ਖਤਰਾ- ਸਟੱਡੀ
ਤੜਕੇ-ਤੜਕੇ ਦਿੱਲੀ ‘ਚ ਆਇਆ ਭੂਚਾਲ, PM ਮੋਦੀ ਨੇ ਜਨਤਾ ਨੂੰ ਕੀਤੀ ਆਹ ਅਪੀਲ
ਤੜਕੇ-ਤੜਕੇ ਦਿੱਲੀ ‘ਚ ਆਇਆ ਭੂਚਾਲ, PM ਮੋਦੀ ਨੇ ਜਨਤਾ ਨੂੰ ਕੀਤੀ ਆਹ ਅਪੀਲ
Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.