ਮੁੱਖ ਮੰਤਰੀ ਮਾਨ ਨੇ ਹਾਈਲੈਵਲ ਮੀਟਿੰਗ ਤੋਂ ਬਾਅਦ ਕੀਤੀ ਵੱਡੀ ਕਾਰਵਾਈ, ਸਖ਼ਤ ਹੁਕਮ ਕੀਤੇ ਜਾਰੀ
Punjab News: ਅੱਜ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ SSPs ਤੇ ਪੁਲਿਸ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਕਾਨੂੰਨ ਵਿਵਸਥਾ ਨਾਲ ਜੁੜੇ ਵੱਖ-ਵੱਖ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ।

Punjab News: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਹਾਈ ਲੈਵਲ ਮੀਟਿੰਗ ਕੀਤੀ ਗਈ। ਇਸ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਖ਼ਤ ਹੁਕਮ ਜਾਰੀ ਕੀਤੇ ਗਏ। ਉੱਥੇ ਹੀ ਸੀਐਮ ਮਾਨ ਨੇ ਸੋਸ਼ਲ ਮੀਡੀਆ 'ਤੇ ਹੁਕਮ ਜਾਰੀ ਕਰਦਿਆਂ ਹੋਇਆਂ ਕਿਹਾ ਕਿ ਅੱਜ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ SSPs ਤੇ ਪੁਲਿਸ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਕਾਨੂੰਨ ਵਿਵਸਥਾ ਨਾਲ ਜੁੜੇ ਵੱਖ-ਵੱਖ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ।
ਅੱਜ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ SSPs ਤੇ ਪੁਲਿਸ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਕਾਨੂੰਨ ਵਿਵਸਥਾ ਨਾਲ ਜੁੜੇ ਵੱਖ-ਵੱਖ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ। ਸਭ ਤੋਂ ਪਹਿਲਾਂ ਤਾਂ ਨਸ਼ੇ ਨੂੰ ਲੈਕੇ ਹੋਰ ਸਖ਼ਤ ਹੋਣ ਨੂੰ ਕਿਹਾ। ਸਮੱਗਲਰਾਂ ਦੀਆਂ ਜਾਇਦਾਦਾਂ ਅਟੈਚ ਕਰਨ ਤੇ ਪੁਲਿਸ ਅਫ਼ਸਰ… pic.twitter.com/sHYbB4jDqZ
— Bhagwant Mann (@BhagwantMann) February 4, 2025
ਸਭ ਤੋਂ ਪਹਿਲਾਂ ਤਾਂ ਨਸ਼ੇ ਨੂੰ ਲੈਕੇ ਹੋਰ ਸਖ਼ਤ ਹੋਣ ਨੂੰ ਕਿਹਾ। ਸਮੱਗਲਰਾਂ ਦੀਆਂ ਜਾਇਦਾਦਾਂ ਅਟੈਚ ਕਰਨ ਤੇ ਪੁਲਿਸ ਅਫ਼ਸਰ ਪਿੰਡ ਲੈਵਲ 'ਤੇ ਲੋਕਾਂ ਨਾਲ ਜ਼ਿਆਦਾ ਰਾਬਤਾ ਰੱਖਣ, ਨਾਲ ਹੀ ਗੈਂਗਸਟਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਤਹਿਤ ਕੰਮ ਕਰਨ ਦੀ ਵਚਨਬੱਧਤਾ ਨੂੰ ਲੈ ਕੇ ਨਿਰਦੇਸ਼ ਜਾਰੀ ਕੀਤੇ। ਪੰਜਾਬ ਪੁਲਿਸ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਪੰਜਾਬ ਪੁਲਿਸ ਦੇ ਸਹਿਯੋਗ ਨਾਲ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਾਡੀ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















