ਪੜਚੋਲ ਕਰੋ

NOC Condition: CM ਨੇ ਸੱਦੀ ਹਾਈ ਲੇਵਲ ਮੀਟਿੰਗ, NOC ਹਟਾਉਣ ਵਾਲੇ ਨਿਯਮ ਕਰਨੇ ਤਿਆਰ, ਲੋਕਾਂ ਨੂੰ ਇੰਝ ਮਿਲੇਗੀ ਸਹੂਲਤ

Land Registry NOC Condition: ਸਰਕਾਰ ਇਸ ਮਾਮਲੇ ਵਿੱਚ ਅਜਿਹੀ ਰਣਨੀਤੀ ਬਣਾਉਣ ਦੀ ਕੋਸ਼ਿਸ਼ ਕਰੇਗੀ ਕਿ ਬਾਅਦ ਵਿੱਚ ਕੋਈ ਕਾਨੂੰਨੀ ਅੜਚਣ ਨਾ ਆਵੇ। ਨਾਲ ਹੀ, ਨੋਟੀਫਿਕੇਸ਼ਨ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ

 Land Registry NOC Condition:

ਪੰਜਾਬ ਵਿੱਚ ਹਰ ਤਰ੍ਹਾਂ ਦੀਆਂ ਰਜਿਸਟਰੀਆਂ ਤੋਂ NOC ਦੀ ਸ਼ਰਤ ਬੀਤੇ ਦਿਨ ਮਾਨ ਸਰਕਾਰ ਨੇ ਖ਼ਤਮ ਕਰ ਦਿੱਤੀ ਸੀ ਤਾਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿੱਚ ਉੱਚ ਪੱਧਰੀ ਮੀਟਿੰਗ ਕਰਨ ਜਾ ਰਹੇ ਹਨ। ਇਸ ਮੀਟਿੰਗ ਵਿੱਚ NOC ਹਟਾਉਣ ਸਬੰਧੀ ਨਿਯਮਾਂ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ। 

ਬੀਤੇ ਦਿਨ ਟਵੀਟ ਕਰਦਿਆਂ ਸੀਐਮ ਭਗਵੰਤ ਮਾਨ ਨੇ ਕਿਹਾ ਸੀ ਕਿ - ਪੰਜਾਬ ਚ ਹਰ ਕਿਸਮ ਦੀਆਂ ਰਜਿਸਟਰੀਆਂ ਤੇ NOC ਵਾਲੀ ਸ਼ਰਤ ਖਤਮ ਹੋ ਰਹੀ ਹੈ..ਵੇਰਵੇ ਜਲਦੀ। ਇਸੇ ਵੇਰਵਿਆਂ ਸਬੰਧੀ ਸੀਐਮ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਸੱਦ ਲਈ ਹੈ।  ਇਸ ਵਿੱਚ ਸਰਕਾਰੀ ਅਧਿਕਾਰੀ ਅਤੇ ਸਲਾਹਕਾਰ ਮੌਜੂਦ ਰਹਿਣਗੇ। ਮੀਟਿੰਗ ਵਿੱਚ ਪੂਰੀ ਰਣਨੀਤੀ ਦੇ ਨਾਲ-ਨਾਲ ਨਿਯਮਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।

ਸਰਕਾਰ ਇਸ ਮਾਮਲੇ ਵਿੱਚ ਅਜਿਹੀ ਰਣਨੀਤੀ ਬਣਾਉਣ ਦੀ ਕੋਸ਼ਿਸ਼ ਕਰੇਗੀ ਕਿ ਬਾਅਦ ਵਿੱਚ ਕੋਈ ਕਾਨੂੰਨੀ ਅੜਚਣ ਨਾ ਆਵੇ। ਨਾਲ ਹੀ, ਨੋਟੀਫਿਕੇਸ਼ਨ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਣਾ ਦੀ ਤਿਆਰੀ ਹੋਵੇਗੀ। ਸਰਕਾਰ ਇਸ ਪ੍ਰਣਾਲੀ ਨੂੰ ਪਹਿਲ ਦੇ ਆਧਾਰ 'ਤੇ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਇਸਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਕਿਹਾ ਸੀ ਕਿ ਭਵਿੱਖ 'ਚ ਸੂਬੇ 'ਚ ਗ਼ੈਰ-ਕਾਨੂੰਨੀ ਕਾਲੋਨੀਆਂ ਨਹੀਂ ਬਣਨ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਕਲਰ ਕੋਡਿੰਗ ਸਟੈਂਪ ਪੇਪਰ ਸਿਸਟਮ ਸ਼ੁਰੂ ਕੀਤਾ ਹੈ। ਕਾਲੋਨੀ ਬਣਾਉਣ ਲਈ ਕਾਲੋਨਾਈਜ਼ਰ ਨੂੰ ਲਾਲ ਸਟੈਂਪ ਪੇਪਰ ਲੈਣਾ ਪਵੇਗਾ। ਇਹ ਸਟੈਂਪ ਪੇਪਰ ਉਦੋਂ ਹੀ ਜਾਰੀ ਕੀਤਾ ਜਾਵੇਗਾ ਜਦੋਂ ਬਿਨੈਕਾਰ ਨੂੰ ਸੀਵਰੇਜ, ਫਾਇਰ, ਬਿਜਲੀ ਤੇ ਪ੍ਰਦੂਸ਼ਣ ਸਮੇਤ ਸਾਰੀਆਂ ਮਨਜ਼ੂਰੀਆਂ ਮਿਲ ਜਾਣਗੀਆਂ। 

ਜਿਨ੍ਹਾਂ ਲੋਕਾਂ ਨੇ ਪਹਿਲਾਂ ਨਾਜਾਇਜ਼ ਕਾਲੋਨੀਆਂ 'ਚ ਪਲਾਟ ਖ਼ਰੀਦੇ ਸਨ, ਉਨ੍ਹਾਂ ਨੂੰ ਹੁਣ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਕੁਝ ਕਾਲੋਨਾਈਜ਼ਰ ਇਸ ਫ਼ੈਸਲੇ ਤੋਂ ਖੁਸ਼ ਹੋਣਗੇ ਕਿਉਂਕਿ ਉਨ੍ਹਾਂ ਦੀਆਂ ਨਾਜਾਇਜ਼ ਕਾਲੋਨੀਆਂ ਹੁਣ ਰੈਗੂਲਰ ਹੋ ਜਾਣਗੀਆਂ। ਇਸ ਵਾਰ ਤਾਂ ਇਹ ਲੋਕ ਬਚ ਜਾਣਗੇ ਪਰ ਅਗਲੀ ਕਾਲੋਨੀ ਕੱਟਣ ਤੋਂ ਪਹਿਲਾਂ ਇਨ੍ਹਾਂ ਨੂੰ ਪੂਰਾ ਹਿਸਾਬ ਦੇਣਾ ਪਵੇਗਾ। ਇਸ ਸਬੰਧੀ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget