ਪੜਚੋਲ ਕਰੋ

ਆਜ਼ਾਦੀ ਰੇਵੜੀਆਂ ਵੇਚ ਕੇ ਨਹੀਂ ਮਿਲੀ, ਪੁੱਤ ਨੂੰ ਫਾਂਸੀ ਚੜ੍ਹਾ ਕੇ ਲਈ, ਇਹ ਆਜ਼ਾਦੀ ਸਰਟੀਫਿਕੇਟ ਦੇਣ ਲੱਗ ਪਏ, ਇਨ੍ਹਾਂ ਦਾ ਮਰਿਆ ਕੋਈ – CM ਮਾਨ

Punjab News: ਅੱਜ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਖਟਕੜ ਕਲਾਂ ਵਿੱਚ ਪਹੁੰਚੇ। ਜਿੱਥੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਹੈਰੀਟੇਜ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀਆਂ 'ਤੇ ਵੀ ਨਿਸ਼ਾਨੇ ਸਾਧੇ।

Punjab News: ਅੱਜ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਖਟਕੜ ਕਲਾਂ ਵਿੱਚ ਪਹੁੰਚੇ। ਜਿੱਥੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਹੈਰੀਟੇਜ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਕਿਹਾ ਕਿ ਇਹ ਕੰਪਲੈਕਸ 51 ਕਰੋੜ 70 ਲੱਖ ਨਾਲ ਬਣੇਗਾ। ਇਸ ਦੇ ਨਾਲ ਹੀ 700 ਕੁਰਸੀਆਂ ਦਾ ਆਡੀਟੇਰੀਅਮ ਬਣਾਇਆ ਜਾਵੇਗਾ। ਇਸ ਵਿੱਚ ਕਈ ਸਹੂਲਤਾਂ ਵੀ ਹੋਣਗੀਆਂ। ਇਸ ਮੌਕੇ ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ।

ਆਜ਼ਾਦੀ ਸਾਨੂੰ ਰੇਵੜੀਆਂ ਦੇ ਬਦਲੇ ਵਿੱਚ ਨਹੀਂ ਮਿਲੀ ਹੈ। ਇਹ ਆਜ਼ਾਦੀ ਸਾਨੂੰ ਕਿਸੇ ਨੇ ਭੀਖ ਵਿੱਚ ਨਹੀਂ ਦਿੱਤੀ। ਅਸੀਂ ਇਹ ਆਜ਼ਾਦੀ ਆਪਣੇ ਹੀਰੇ ਵਰਗੇ ਗੱਬਰੂ ਪੁੱਤ ਨੂੰ ਫਾਂਸੀ ਚੜ੍ਹਾ ਕੇ ਹਾਸਲ ਕੀਤੀ ਹੈ। ਅੱਜ ਸਾਨੂੰ ਦੇਸ਼ ਭਗਤੀ ਅਤੇ ਆਜ਼ਾਦੀ ਦੇ ਲਈ ਸਰਟੀਫਿਕੇਟ ਦੇਣ ਲੱਗ ਪਏ ਹਨ। ਕੀ ਇਨ੍ਹਾਂ ਦਾ ਕੋਈ ਮਰਿਆ ਹੈ? ਭਗਤ ਸਿੰਘ ਨੂੰ ਹਮੇਸ਼ਾ ਇਸ ਗੱਲ ਦੀ ਚਿੰਤਾ ਰਹਿੰਦੀ ਸੀ ਕਿ ਸਾਨੂੰ ਆਜ਼ਾਦੀ ਤਾਂ ਮਿਲ ਜਾਵੇਗੀ, ਪਰ ਆਜ਼ਾਦੀ ਤੋਂ ਬਾਅਦ ਦੇਸ਼ ਕਿਸ ਦੇ ਹੱਥਾਂ ਵਿੱਚ ਜਾਵੇਗਾ, ਇਹ ਉਨ੍ਹਾਂ ਦੀ ਸਭ ਤੋਂ ਵੱਡੀ ਚਿੰਤਾ ਸੀ, ਅਤੇ ਉਹ ਬਿਲਕੁਲ ਸਹੀ ਸਨ।

ਹੁਣ ਅਸੀਂ ਉਸੇ ਥਾਂ 'ਤੇ ਖੜ੍ਹੇ ਹਾਂ। ਕੋਈ ਪਾਰਟੀ 60 ਸਾਲ ਤੱਕ ਰਾਜ ਕਰ ਗਈ, ਦੂਜੀ ਨੇ 15 ਸਾਲ ਰਾਜ ਕੀਤਾ। ਪਰ ਅਸੀਂ ਅੱਜ ਵੀ ਉਸੇ ਥਾਂ 'ਤੇ ਖੜ੍ਹੇ ਹਾਂ। ਅਮਰੀਕੀ ਮੰਗਲ ਗ੍ਰਹਿ 'ਤੇ ਪਲਾਟ ਕੱਟ ਰਹੇ ਹਨ, ਅਤੇ ਸਾਡੇ ਕੋਲ ਸੀਵਰੇਜ ਦੇ ਪੂਰੇ ਢੱਕਣ ਵੀ ਨਹੀਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ 15 ਅਗਸਤ ਨੂੰ ਪ੍ਰਧਾਨ ਮੰਤਰੀ ਕੋਈ ਵੀ ਹੋਵੇ, ਜਦੋਂ ਤੋਂ ਹੋਸ਼ ਸਾਂਭੀ ਹੈ, ਉਨ੍ਹਾਂ ਨੇ ਆਪਣੇ ਭਾਸ਼ਣਾਂ ਵਿੱਚ ਅੱਤਵਾਦ 'ਤੇ ਚਿੰਤਾ ਪ੍ਰਗਟ ਕੀਤੀ ਹੈ, ਗਰੀਬੀ 'ਤੇ ਬਹੁਤ ਚਿੰਤਾ ਪ੍ਰਗਟ ਕੀਤੀ ਹੈ, ਮਹਿੰਗਾਈ 'ਤੇ ਬਹੁਤ ਚਿੰਤਾ ਪ੍ਰਗਟ ਕੀਤੀ ਹੈ। ਮੇਰੇ ਦੇਸ਼ ਦੇ ਵਾਰਸੋ, ਹੁਣ ਲਾਲ ਕਿਲ੍ਹੇ ਦੇ ਕਬੂਤਰਾਂ ਨੇ ਵੀ ਭਾਸ਼ਣ ਯਾਦ ਕਰ ਲਿਆ ਹੋਵੇਗਾ, ਤੁਸੀਂ ਸਾਡੀ ਕਿਸਮਤ ਤਾਂ ਨਹੀਂ ਬਦਲ ਸਕਦੇ, ਘੱਟੋ ਘੱਟ ਆਪਣਾ ਭਾਸ਼ਣ ਬਦਲ ਲਓ। ਕਿਤਾਬ ਪੜ੍ਹ ਲਓ, ਪਹਿਲੇ ਤੋਂ ਆਖਰੀ ਪੰਨੇ ਤੱਕ ਕੁਝ ਵੱਖਰੀ ਚੀਜ਼ ਆਈ ਤਾਂ ਮੈਨੂੰ ਦੱਸ ਦਿਓ। ਅਫਸਰ ਲਿੱਖ ਦਿੰਦੇ ਹਨ ਤੇ ਉਹ ਪੜ੍ਹ ਲੈਂਦੇ ਹਨ।

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget