ਪੜਚੋਲ ਕਰੋ
CM ਮਾਨ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ
ਅੱਜ ਮੁੱਖ ਮੰਤਰੀ ਭਗਵੰਤ ਮਾਨ ਸ਼ਾਮ 4 ਵਜੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਕਰਨਗੇ।

CM Bhagwant Mann
Source : TWITTER
Punjab News: ਅੱਜ ਮੁੱਖ ਮੰਤਰੀ ਭਗਵੰਤ ਮਾਨ ਸ਼ਾਮ 4 ਵਜੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਕਰਨਗੇ। ਉਹ 10 MGD STP ਨੂੰ 15 MGD STP ਵਿੱਚ ਅਪਗ੍ਰੇਡ ਕਰਨਗੇ। ਇਸ ਨੂੰ 145.26 ਕਰੋੜ ਦੀ ਲਾਗਤ ਵਾਲੇ ਪ੍ਰੋਜੈਕਟ ਨੂੰ ਅਪਗ੍ਰੇਡ ਕੀਤਾ ਗਿਆ ਹੈ।
ਇਹ ਅਪਡੇਸ਼ਨ ਅਗਲੇ 20 ਸਾਲਾਂ ਲਈ ਮੋਹਾਲੀ ਦੀ ਆਬਾਦੀ ਅਤੇ ਸ਼ਹਿਰੀ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਕੀਤਾ ਗਿਆ ਸੀ। ਬਿਜਲੀ ਦੀ ਖਪਤ ਘਟਾਉਣ ਅਤੇ ਊਰਜਾ ਕੁਸ਼ਲਤਾ ਵਧਾਉਣ ਲਈ ਇਸ ਪਲਾਂਟ ਵਿੱਚ 1 ਮੈਗਾਵਾਟ ਦਾ ਸੋਲਰ ਪਾਵਰ ਪਲਾਂਟ ਲਗਾਇਆ ਗਿਆ ਹੈ।
Before You Go
ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਟ੍ਰੈਂਡਿੰਗ ਟੌਪਿਕ






















