ਪੜਚੋਲ ਕਰੋ

ਸੀਐਮ ਭਗਵੰਤ ਮਾਨ ਰੋਜ਼ ਪੁੱਠੇ-ਸਿੱਧੇ ਬਿਆਨ ਦੇ ਕੇ ਆਪ-ਮੁਹਾਰੇ ਹੀ ਚੰਡੀਗੜ੍ਹ ’ਤੇ ਆਪਣਾ ਹੱਕ ਛੱਡ ਰਹੇ: ਸਿਮਰਨਜੀਤ ਮਾਨ 

ਰਾਸ਼ਟਰਪਤੀ ਦੀ ਚੋਣ ਲਈ ਦੋਵੇਂ ਉਮੀਦਵਾਰਾਂ ਨੂੰ ਪੰਜਾਬ ਦੇ ਮਾਮਲਿਆਂ ’ਤੇ ਸਵਾਲ ਪੁੱਛੇ ਗਏ ਹਨ, ਪਰ ਹਾਲੇ ਤੱਕ ਕੋਈ ਜਵਾਬ ਨਹੀਂ ਆਇਆ। ਉਨ੍ਹਾਂ ਦੇ ਜਵਾਬ ਦੀ ਉਡੀਕ ਕੀਤੀ ਜਾ ਰਹੀ ਹੈ।

ਚੰਡੀਗੜ੍ਹ: ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਰੋਜ਼ ਪੁੱਠੇ-ਸਿੱਧੇ ਬਿਆਨ ਦੇ ਰਹੇ ਹਨ ਤੇ ਆਪ-ਮੁਹਾਰੇ ਹੀ ਚੰਡੀਗੜ੍ਹ ’ਤੇ ਆਪਣਾ ਹੱਕ ਛੱਡ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬੁੱਧੀਹੀਣ ਤੇ ਦਿਸ਼ਾਹੀਣ ਹੈ। ਉਨ੍ਹਾਂ ਕਿਹਾ ਕਿ ‘ਆਪ’ ਆਗੂ ਸਿਰਫ਼ ਚੁਟਕਲੇ ਸੁਣਾ ਕੇ ਲੋਕਾਂ ਨੂੰ ਹਸਾ ਸਕਦੇ ਹਨ, ਪਰ ਹਾਲੇ ਇਨ੍ਹਾਂ ਨੂੰ ਰਾਜ ਕਰਨਾ ਨਹੀਂ ਆਇਆ। 

ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਰਾਸ਼ਟਰਪਤੀ ਦੀ ਚੋਣ ਲਈ ਦੋਵੇਂ ਉਮੀਦਵਾਰਾਂ ਨੂੰ ਪੰਜਾਬ ਦੇ ਮਾਮਲਿਆਂ ’ਤੇ ਸਵਾਲ ਪੁੱਛੇ ਗਏ ਹਨ, ਪਰ ਹਾਲੇ ਤੱਕ ਕੋਈ ਜਵਾਬ ਨਹੀਂ ਆਇਆ। ਉਨ੍ਹਾਂ ਦੇ ਜਵਾਬ ਦੀ ਉਡੀਕ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ 16 ਜੁਲਾਈ ਨੂੰ ਦੋਵੇਂ ਉਮੀਦਵਾਰਾਂ ਨੂੰ ਮਿਲਣਗੇ ਤੇ ਆਪਣੇ ਸਵਾਲਾਂ ਦੇ ਜੁਆਬ ਮੰਗਣਗੇ। ਉਨ੍ਹਾਂ ਵੱਲੋਂ ਦਿੱਤੇ ਜਵਾਬ ਤੋਂ ਬਾਅਦ ਹੀ ਵੋਟ ਪਾਉਣ ਦਾ ਫ਼ੈਸਲਾ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਉਹ ਸਭ ਤੋਂ ਪਹਿਲਾਂ ਸੰਸਦ ਵਿੱਚ ਖੇਤੀ ਲਈ ਨਹਿਰੀ ਪਾਣੀ ਤੇ ਘੱਗਰ ਦਰਿਆ ਦੇ ਰੁਕੇ ਹੋਏ ਕੰਮ ਮੁੜ ਸ਼ੁਰੂ ਕਰਵਾਉਣ ਦਾ ਮੁੱਦਾ ਚੁੱਕਣਗੇ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦੇ ਮੁੱਦੇ ’ਤੇ ਬੋਲਦਿਆਂ ਉਨ੍ਹਾਂ ਕੇਂਦਰ ਸਰਕਾਰ ’ਤੇ ਸਿੱਖ ਕੌਮ ਦੀ ਜਮਹੂਰੀਅਤ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਗਿਆਰਾਂ ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਹੋ ਰਹੀਆਂ ਤੇ ਹੁਣ ਉਸ ਵਿੱਚ ਮਸੰਦ ਪੈਦਾ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸੰਸਦ ਵਿੱਚ ਵਪਾਰ ਲਈ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਖੋਲ੍ਹਣ ਦੀ ਵੀ ਮੰਗ ਰੱਖਣਗੇ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

 

ਟਾਪ ਹੈਡਲਾਈਨ

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget