ਪੜਚੋਲ ਕਰੋ

Punjab Governor vs CM Mann: ਰਾਜਪਾਲ ਦਾ CM ਮਾਨ 'ਤੇ ਤੰਜ, ਕਿਹਾ ਉਹ ਬੀਜ਼ੀ ਬੰਦੇ ਮੈਨੂੰ ਛੱਡੋ ਉਹ ਤਾਂ DGP ਤੇ ਚੀਫ਼ ਸੈਕਟੀਰ ਨੂੰ ਵੀ ਨਹੀਂ ਮਿਲਦੇ 

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਪਿੰਡ ਧਨੋਏ ਦਾ ਦੌਰਾ ਕੀਤਾ ਅਤੇ ਪਿੰਡ ਰੱਖਿਆ ਕਮੇਟੀਆਂ ਨਾਲ ਮੀਟਿੰਗ ਕੀਤੀ। ਸਰਹੱਦੀ ਖੇਤਰਾਂ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਇਹ ਉਨ੍ਹਾਂ ਦਾ 6ਵਾਂ ਦੌਰਾ ਸੀ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਪਿੰਡ ਧਨੋਏ ਦਾ ਦੌਰਾ ਕੀਤਾ ਅਤੇ ਪਿੰਡ ਰੱਖਿਆ ਕਮੇਟੀਆਂ ਨਾਲ ਮੀਟਿੰਗ ਕੀਤੀ। ਸਰਹੱਦੀ ਖੇਤਰਾਂ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਇਹ ਉਨ੍ਹਾਂ ਦਾ 6ਵਾਂ ਦੌਰਾ ਸੀ। ਪੁਲਿਸ-ਬੀ.ਐਸ.ਐਫ., ਫੌਜ ਅਤੇ ਸੁਰੱਖਿਆ ਏਜੰਸੀਆਂ ਵਿਚਾਲੇ ਤਾਲਮੇਲ ਬਣਾਉਣ ਬਾਰੇ ਹੋਈ ਚਰਚਾ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਸੀ.ਐਮ.ਭਗਵੰਤ ਮਾਨ ਨਾਲ ਤਾਲਮੇਲ ਕਾਇਮ ਨਹੀਂ ਰੱਖ ਪਾ ਰਹੇ ਹਨ ਤਾਂ ਰਾਜਪਾਲ ਨੇ ਮਜ਼ਾਕੀਆ ਲਹਿਜੇ ਵਿੱਚ ਜਵਾਬ ਦਿੱਤਾ ਕਿ ਸੀ.ਐਮ ਬਹੁਤ ਵਿਅਸਤ ਵਿਅਕਤੀ ਹਨ। ਇਸ ਕਰਕੇ ਮੇਰੀ ਉਹਨਾਂ ਨਾਲ ਮੁਲਾਕਾਤ ਨਹੀਂ ਹੋ ਪਾ ਰਹੀ। ਮੈਨੂੰ ਛੱਡੋ ਮੁੱਖ ਮੰਤਰੀ ਤਾਂ ਪੰਜਾਬ ਪੁਲਿਸ ਦੇ ਡੀਜੀਪੀ ਅਤੇ ਪੰਜਾਬ ਚੀਫ਼ ਸੈਕਟਰੀ ਨੂੰ ਵੀ ਨਹੀਂ ਮਿਲਦੇ।

ਉਨ੍ਹਾਂ ਕਿਹਾ ਕਿ ਇਕ ਸਾਲ ਦੇ ਅੰਦਰ-ਅੰਦਰ ਭਾਰਤ-ਪਾਕਿਸਤਾਨ ਸਰਹੱਦ 'ਤੇ ਐਂਟੀ ਡਰੋਨ ਤਕਨੀਕ ਲਗਾ ਦਿੱਤੀ ਜਾਵੇਗੀ, ਜਿਸ ਤੋਂ ਬਾਅਦ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਪੂਰੀ ਤਰ੍ਹਾਂ ਬੰਦ ਹੋ ਜਾਵੇਗੀ। ਜੀਐਨਡੀਯੂ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਤਾਲਮੇਲ ਅਤੇ ਕੀਤੇ ਗਏ ਕੰਮ ਦੀ ਸ਼ਲਾਘਾ ਕੀਤੀ। ਸਰਹੱਦੀ ਖੇਤਰਾਂ ਵਿੱਚ ਵਾਰ-ਵਾਰ ਦੌਰੇ ਕਰਨ ਦਾ ਮਕਸਦ ਪੁਲਿਸ, ਬੀ.ਐਸ.ਐਫ., ਫੌਜ ਅਤੇ ਕੇਂਦਰੀ ਅਤੇ ਰਾਜ ਸੁਰੱਖਿਆ ਏਜੰਸੀਆਂ ਨਾਲ ਤਾਲਮੇਲ ਕਰਕੇ ਸਰਹੱਦ ਪਾਰੋਂ ਆਉਣ ਵਾਲੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਨਾਕਾਮ ਕਰਨਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ
Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ
'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 
'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 
Advertisement
ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ
Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ
'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 
'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 
Earthquake: ਹੋਲੀ ਦੇ ਦਿਨ ਸਵੇਰੇ-ਸਵੇਰੇ ਕੰਬੀ ਧਰਤੀ, ਲੱਦਾਖ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਭੂਚਾਲ ਦੇ ਝਟਕੇ
Earthquake: ਹੋਲੀ ਦੇ ਦਿਨ ਸਵੇਰੇ-ਸਵੇਰੇ ਕੰਬੀ ਧਰਤੀ, ਲੱਦਾਖ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਭੂਚਾਲ ਦੇ ਝਟਕੇ
Sukhbir Badal: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਉਤਰਿਆ ਮੋਢਾ! ਤਸਵੀਰਾਂ ਆਈਆਂ ਸਾਹਮਣੇ
Sukhbir Badal: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਉਤਰਿਆ ਮੋਢਾ! ਤਸਵੀਰਾਂ ਆਈਆਂ ਸਾਹਮਣੇ
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...
CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...
Embed widget