ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਸੀਐੱਮ ਮਾਨ ਵੱਲੋਂ ਰੁਜ਼ਗਾਰ ਪੈਦਾ ਕਰਨ ਲਈ ਉਦਯੋਗ ਵਿਭਾਗ ਨੂੰ ਨਿਰਦੇਸ਼ ਜਾਰੀ, ਪੜ੍ਹੋ ਪੂਰੀ ਡਿਟੇਲ

Punjab News : ਸੀਐਮ ਭਗਵੰਤ ਮਾਨ ਵੱਲੋਂ ਪੰਜਾਬ 'ਚ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਵੱਡੇ ਪੱਧਰ 'ਤੇ 'ਉਦਯੋਗ ਵਿਭਾਗ' ਨੂੰ ਆਪਣੀ ਨੀਤੀ ਨੂੰ ਸਰਲ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਰਵਨੀਤ ਕੌਰ ਦੀ ਰਿਪੋਰਟ

ਚੰਡੀਗੜ੍ਹ : ਪੰਜਾਬ 'ਚ 'ਆਪ' ਦੀ ਵੱਡੀ ਜਿੱਤ ਤੋਂ ਬਾਅਦ ਹੀ ਸਰਕਾਰ ਐਕਸ਼ਨ ਮੋਡ 'ਚ ਹੈ। ਮਾਨ ਸਰਕਾਰ ਸੂਬੇ ਨੂੰ ਰੰਗਲਾ ਤੇ ਤਰੱਕੀਯੋਗ ਬਣਾਉਣ ਹਰ ਕੋਸ਼ਿਸ਼ ਕਰ ਰਿਹਾ ਹੈ। ਉਹ ਭਾਵੇ ਸਿੱਖਿਆ ਦਾ ਮਿਆਰੀ ਪੱਧਰ ਉੱਚਾ ਚੁੱਕਣਾ, ਰੁਜ਼ਗਾਰ ਪੈਦਾ ਕਰਨਾ ਜਾਂ ਇੰਡਸਟਰੀ ਨੂੰ ਵਧਾਵਾ ਦੇਣਾ ਹੋਵੇ। ਹਰ ਦਿਨ ਪੰਜਾਬ ਦੀ ਤਰੱਕੀ ਲਈ ਯੋਜਨਾ ਬਣਾਈ ਜਾਂਦੀ ਹੈ। ਇਸ ਦੌਰਾਨ ਸੀਐਮ ਭਗਵੰਤ ਮਾਨ (CM Bhagwant Mann) ਵੱਲੋਂ ਪੰਜਾਬ 'ਚ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਵੱਡੇ ਪੱਧਰ 'ਤੇ 'ਉਦਯੋਗ ਵਿਭਾਗ' ਨੂੰ ਆਪਣੀ ਨੀਤੀ ਨੂੰ ਸਰਲ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਪੰਜਾਬ 'ਚ ਮਾਈਨਿੰਗ ਤੇ ਨਸ਼ੇ ਦਾ ਮੁੱਦਾ ਚਿੰਤਾਜਨਕ ਹੈ। ਜਿਸ 'ਤੇ 'ਆਪ' ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਰੁਜ਼ਗਾਰ ਦੀ ਘਾਟ ਹੋਣ ਕਾਰਨ ਜ਼ਿਆਦਾਤਰ ਵਿਦਿਆਰਥੀ ਬਾਹਰਲੇ ਦੇਸ਼ਾਂ ਦਾ ਰੁਖ਼ ਕਰ ਰਹੇ ਹਨ। ਜਿਨ੍ਹਾਂ ਰੋਕਣ ਲਈ ਸੂਬਾ ਸਰਕਾਰ ਦੀ ਕਈ ਕਦਮ ਚੁੱਕ ਰਹੀ ਹੈ ਤੇ ਨੌਕਰੀਆਂ ਦੇ ਮੌਕੇ ਪੈਦਾ ਕਰ ਰਹੀ ਹੈ। 

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਨਾਲ  ਮੁਲਾਕਾਤ ਕਰ ਸਕਦੇ ਹਨ ਤੇ ਪੰਜਾਬ ਦੇ ਵੱਡੇ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਹੋ ਸਕਦਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਸੀ ਤੇ ਪੰਜਾਬ ਦੇ ਵਿਕਾਸ ਲਈ ਸਾਥ ਦੇਣ ਦੀ ਅਪੀਲ ਵੀ ਕੀਤੀ ਸੀ। ਸਿੱਖਿਆ ਨੂੰ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਦਾ ਦੌਰਾ ਵੀ ਕੀਤਾ ਜਾਂਦਾ ਹੈ। 

ਸੀਐੱਮ ਮਾਨ ਵੱਲੋਂ ਰੁਜ਼ਗਾਰ ਪੈਦਾ ਕਰਨ ਲਈ ਉਦਯੋਗ ਵਿਭਾਗ ਨੂੰ ਨਿਰਦੇਸ਼ ਜਾਰੀ, ਪੜ੍ਹੋ ਪੂਰੀ ਡਿਟੇਲ

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਵੱਡਾ ਐਲਾਨ ਕੀਤਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸੀਐਮ ਦਫ਼ਤਰ ਖੋਲ੍ਹਿਆ ਜਾਵੇਗਾ। ਮੁੱਖ ਮੰਤਰੀ ਭਗਵਤ ਮਾਨ ਨੇ ਇਹ ਗੱਲ ਉਦੋਂ ਕਹੀ ਜਦੋਂ ਉਹ ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡ ਮੂਲੇਵਾਲ ਦੇ ਇੱਕ ਗੁਰਦੁਆਰਾ ਅਤੇ ਰਾਣੀਆਂ ਦੇ ਇੱਕ ਮੰਦਰ ਵਿੱਚ ਮੱਥਾ ਟੇਕਣ ਆਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਚੰਡੀਗੜ੍ਹ ਦੀ ਬਜਾਏ ਹਰ ਜ਼ਿਲ੍ਹੇ ਵਿੱਚ ਖੋਲ੍ਹੇ ਜਾਣ ਵਾਲੇ ਮੁੱਖ ਮੰਤਰੀ ਦਫ਼ਤਰ ਵਿੱਚ ਕੀਤਾ ਜਾਵੇਗਾ। ਇਸ ਤੋਂ ਬਾਅਦ ਸੀਐੱਮ ਵੱਲੋਂ ਪੋਸਟ ਪਾ ਕੇ ਵੀ ਇਸਦੀ ਜਾਣਕਾਰੀ ਦਿੱਤੀ ਗਈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Embed widget