ਪੜਚੋਲ ਕਰੋ

ਹੁਣ ਪੰਜਾਬ 'ਚ ਘਰ ਬੈਠਿਆਂ ਹੀ ਹੋਣਗੀਆਂ ਰਜਿਸਟਰੀਆਂ, ਅਜਿਹਾ ਕਰਨ ਵਾਲਾ ਬਣਿਆ ਦੇਸ਼ ਦਾ ਪਹਿਲਾ ਸੂਬਾ, ਜਾਣੋ ਕਿਵੇਂ ਕਰੀਏ Easy Registry ਲਈ ਅਪਲਾਈ ?

ਸਰਕਾਰ ਦਾ ਦਾਅਵਾ ਹੈ ਕਿ ਇਸ ਪ੍ਰਣਾਲੀ ਨਾਲ ਆਮ ਲੋਕਾਂ ਨੂੰ ਰਜਿਸਟਰੀਆਂ ਲਈ ਤਹਿਸੀਲ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ ਤੇ ਉਹ ਸਿਫ਼ਾਰਸ਼ਾਂ ਅਤੇ ਵਿਚੋਲਿਆਂ ਦੀ ਪਰੇਸ਼ਾਨੀ ਤੋਂ ਮੁਕਤ ਹੋ ਜਾਣਗੇ।

Punjab News: ਪੰਜਾਬ ਵਿੱਚ ਅੱਜ ਤੋਂ ਜਾਇਦਾਦ ਰਜਿਸਟ੍ਰੇਸ਼ਨ ਲਈ ਇੱਕ ਨਵਾਂ ਸਿਸਟਮ ਲਾਗੂ ਹੋ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਸ ਪ੍ਰਣਾਲੀ ਨੂੰ ਜਨਤਾ ਨੂੰ ਸਮਰਪਿਤ ਕੀਤਾ। ਸਰਕਾਰ ਦਾ ਦਾਅਵਾ ਹੈ ਕਿ ਇਸ ਪ੍ਰਣਾਲੀ ਨਾਲ ਆਮ ਲੋਕਾਂ ਨੂੰ ਰਜਿਸਟਰੀਆਂ ਲਈ ਤਹਿਸੀਲ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ ਤੇ ਉਹ ਸਿਫ਼ਾਰਸ਼ਾਂ ਅਤੇ ਵਿਚੋਲਿਆਂ ਦੀ ਪਰੇਸ਼ਾਨੀ ਤੋਂ ਮੁਕਤ ਹੋ ਜਾਣਗੇ।

ਨਵੀਂ ਪ੍ਰਣਾਲੀ ਵਿੱਚ ਹੁਣ ਰਜਿਸਟ੍ਰੇਸ਼ਨ ਜ਼ਿਲ੍ਹੇ ਵਿੱਚ ਸਥਿਤ ਕਿਸੇ ਵੀ ਤਹਿਸੀਲ ਵਿੱਚ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ, ਲੋਕਾਂ ਕੋਲ ਘਰ ਬੈਠੇ ਜਾਂ ਆਪਣੇ ਦਫ਼ਤਰ ਵਿੱਚ ਔਨਲਾਈਨ ਰਜਿਸਟ੍ਰੇਸ਼ਨ ਦਾ ਵਿਕਲਪ ਵੀ ਹੋਵੇਗਾ। ਇਸਨੂੰ 15 ਜੁਲਾਈ ਤੱਕ ਪੂਰੇ ਸੂਬੇ ਵਿੱਚ ਲਾਗੂ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ, 15 ਜੁਲਾਈ ਤੋਂ 31 ਜੁਲਾਈ ਤੱਕ ਪੂਰੇ ਪੰਜਾਬ ਵਿੱਚ ਦੁਬਾਰਾ ਟ੍ਰਾਇਲ ਕੀਤਾ ਜਾਵੇਗਾ। ਇਸ ਤੋਂ ਬਾਅਦ 1 ਅਗਸਤ ਤੋਂ ਪੂਰੇ ਸੂਬੇ ਲਈ ਲਾਗੂ ਕਰ ਦਿੱਤਾ ਜਾਵੇਗਾ।

ਇਸ Easy Registry ਵਿੱਚ ਕੀ ਹੈ ਖ਼ਾਸ ?

ਤੁਸੀਂ ਜ਼ਿਲ੍ਹੇ ਦੀ ਕਿਸੇ ਵੀ ਤਹਿਸੀਲ ਵਿੱਚ ਰਜਿਸਟਰੀ ਕਰਵਾ ਸਕਦੇ ਹੋ।
ਘਰ ਜਾਂ ਦਫ਼ਤਰ ਤੋਂ ਔਨਲਾਈਨ ਰਜਿਸਟਰ ਕਰਨ ਦਾ ਵਿਕਲਪ
15 ਜੁਲਾਈ ਤੱਕ ਸੂਬੇ ਭਰ ਵਿੱਚ ਲਾਗੂ
15-31 ਜੁਲਾਈ ਤੱਕ ਟ੍ਰਾਈਲ
1 ਅਗਸਤ ਤੋਂ ਪੂਰੀ ਤਰ੍ਹਾਂ ਲਾਗੂ

ਜਾਣੋ ਕਿਵੇਂ ਕਰਨਾ ਹੈ ਅਪਲਾਈ ?

ਇਸ ਪ੍ਰਣਾਲੀ ਦੇ ਤਹਿਤ, ਸਭ ਤੋਂ ਪਹਿਲਾਂ ਜੋ ਲੋਕ ਰਜਿਸਟ੍ਰੇਸ਼ਨ ਕਰਵਾਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਵੈੱਬਸਾਈਟ https://easyregistry.punjab.gov.in/ 'ਤੇ ਜਾਣਾ ਪਵੇਗਾ। ਵੈੱਬਸਾਈਟ ਪੇਜ ਖੁੱਲ੍ਹੇਗਾ, ਜਿੱਥੇ ਤੁਹਾਨੂੰ "ਸਿਟੀਜ਼ਨ ਲੌਗਇਨ" 'ਤੇ ਕਲਿੱਕ ਕਰਨਾ ਹੋਵੇਗਾ। ਤੁਹਾਨੂੰ ਇੱਥੇ ਆਪਣੇ ਆਪ ਨੂੰ ਰਜਿਸਟਰ ਕਰਨਾ ਪਵੇਗਾ। ਇਸ ਤੋਂ ਬਾਅਦ, ਤੁਹਾਡੀ ਜਾਇਦਾਦ ਨਾਲ ਸਬੰਧਤ ਸਾਰੀ ਜਾਣਕਾਰੀ ਨਿਰਧਾਰਤ ਪ੍ਰੋਫਾਰਮੇ ਵਿੱਚ ਭਰਨੀ ਪਵੇਗੀ। ਇਹ ਜਾਣਕਾਰੀ ਕਾਫ਼ੀ ਹੱਦ ਤੱਕ ਡਾਊਨਲੋਡ ਵੀ ਕੀਤੀ ਜਾ ਸਕੇਗੀ।

ਇਹ ਜਾਣਕਾਰੀ ਤਹਿਸੀਲਦਾਰ ਨੂੰ ਔਨਲਾਈਨ ਜਾਵੇਗੀ। ਫਿਰ 48 ਘੰਟਿਆਂ ਦੇ ਅੰਦਰ ਤਹਿਸੀਲਦਾਰ ਨੂੰ ਫਾਈਲ ਦੀ ਜਾਂਚ ਕਰਨੀ ਪਵੇਗੀ ਤੇ ਕਮੀਆਂ ਅਤੇ ਇਤਰਾਜ਼ਾਂ ਵੱਲ ਧਿਆਨ ਦੇਣਾ ਪਵੇਗਾ ਫਿਰ ਉਹ ਇਤਰਾਜ਼ ਵਿਅਕਤੀ ਦੁਆਰਾ ਦੂਰ ਕੀਤੇ ਜਾਣਗੇ। ਉਨ੍ਹਾਂ ਨੂੰ ਇਹ ਜਾਣਕਾਰੀ ਆਪਣੇ ਵਟਸਐਪ 'ਤੇ ਮਿਲਦੀ ਰਹੇਗੀ। ਜੇ ਕੋਈ ਇਤਰਾਜ਼ ਤੋਂ ਸੰਤੁਸ਼ਟ ਨਹੀਂ ਹੈ, ਤਾਂ ਉਹ ਉਸੇ ਨੰਬਰ 'ਤੇ ਡੀਸੀ ਨੂੰ ਆਪਣੀ ਸ਼ਿਕਾਇਤ ਦਰਜ ਕਰਵਾ ਸਕੇਗਾ।

ਇਸ ਤੋਂ ਬਾਅਦ ਪ੍ਰਕਿਰਿਆ ਸ਼ੁਰੂ ਹੋਵੇਗੀ। ਸੇਵਾ ਕੇਂਦਰ ਵਿੱਚ ਇੱਕ ਪਟਵਾਰੀ ਅਤੇ ਇੱਕ ਵਕੀਲ ਹੋਵੇਗਾ, ਜੋ ਦਸਤਾਵੇਜ ਲਿਖਣਗੇ। ਇਸ ਲਈ ਉਨ੍ਹਾਂ ਨੂੰ 550 ਰੁਪਏ ਦੇਣੇ ਪੈਣਗੇ। ਇਸ ਤੋਂ ਬਾਅਦ, ਰਜਿਸਟਰੀ ਲਈ ਨਿਰਧਾਰਤ ਕੀਮਤ ਦੇ ਸਟੈਂਪ ਪੇਪਰ ਲੈਣੇ ਪੈਣਗੇ। ਨਾਲ ਹੀ, ਆਪਣੀ ਸਹੂਲਤ ਅਨੁਸਾਰ ਕਿਸੇ ਵੀ ਸੁਵਿਧਾ ਕੇਂਦਰ ਵਿੱਚ ਜਾ ਕੇ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਜਿੱਥੇ ਖਰੀਦਦਾਰ ਅਤੇ ਵੇਚਣ ਵਾਲੇ ਦੀਆਂ ਫੋਟੋਆਂ ਹੋਣਗੀਆਂ। ਇਸ ਦੇ ਨਾਲ ਹੀ, ਅਧਿਕਾਰੀ ਇਸ ਪੂਰੀ ਪ੍ਰਣਾਲੀ ਦੀ ਨਿਗਰਾਨੀ ਕਰਨਗੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
Punjab News: ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget