Punjab News: ਸੀਐਮ ਭਗਵੰਤ ਮਾਨ ਨੇ ਇੱਕ ਨਵੰਬਰ ਵਾਲੀ ਡਿਬੇਟ ਬਾਰੇ ਕੀਤਾ ਵੱਡਾ ਐਲਾਨ, 'ਮੈਂ ਪੰਜਾਬ ਬੋਲਦਾ ਹਾਂ' ਰੱਖਿਆ ਨਾਂ
CM Bhagwant Mann : ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਲੁਧਿਆਣਾ ਵਿੱਚ ਪਹਿਲੀ ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਨਾਂ 'ਮੈਂ ਪੰਜਾਬ ਬੋਲਦਾ ਹਾਂ' ਹੋਵੇਗਾ। ਉਨ੍ਹਾਂ ਨੇ ਇਸ ਡਿਬੇਟ ਵਿੱਚ ਪੰਜਾਬੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ।
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਲੁਧਿਆਣਾ ਵਿੱਚ ਪਹਿਲੀ ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਨਾਂ 'ਮੈਂ ਪੰਜਾਬ ਬੋਲਦਾ ਹਾਂ' ਹੋਵੇਗਾ। ਉਨ੍ਹਾਂ ਨੇ ਇਸ ਡਿਬੇਟ ਵਿੱਚ ਪੰਜਾਬੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ। ਸੀਐਮ ਮਾਨ ਨੇ ਕਿਹਾ ਹੈ ਕਿ 1 ਨਵੰਬਰ ਨੂੰ ਦੁਪਿਹਰ 12 ਵਜੇ ਪੰਜਾਬ ਦੀਆਂ ਮੁੱਖ ਸਿਆਸੀ ਧਿਰਾਂ ਆਪਣਾ ਪੱਖ ਰੱਖਣਗੀਆਂ। ਹਰੇਕ ਪਾਰਟੀ ਨੂੰ 30 ਮਿੰਟ ਦਾ ਸਮਾਂ ਮਿਲੇਗਾ।
ਸੀਐਮ ਭਗੰਵਤ ਮਾਨ ਨੇ ਟਵੀਟ ਕਰਕੇ ਕਿਹਾ...
ਲੁਧਿਆਣਾ ਵਿਖੇ 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਨਾਮ ਹੋਵੇਗਾ “ਮੈਂ ਪੰਜਾਬ ਬੋਲਦਾ ਹਾਂ“ ਦੁਪਿਹਰ 12 ਵਜੇ ਪੰਜਾਬ ਦੀਆਂ ਮੁੱਖ ਸਿਆਸੀ ਧਿਰਾਂ ਜੋ ਹੁਣ ਤੱਕ ਸੱਤਾ ਚ ਰਹੀਆਂ ਆਪਣਾ ਪੱਖ ਰੱਖਣਗੀਆਂ.ਹਰੇਕ ਪਾਰਟੀ ਨੂੰ 30 ਮਿੰਟ ਦਾ ਸਮਾਂ ਮਿਲੇਗਾ.ਪ੍ਰੋ ਨਿਰਮਲ ਜੌੜਾ ਜੀ ਮੰਚ ਸੰਚਾਲਨ ਕਰਨਗੇ..ਪੰਜਾਬੀਆਂ ਨੂੰ ਖੁੱਲਾ ਸੱਦਾ
“ਪੰਜਾਬ ਮੰਗਦਾ ਜਵਾਬ”
ਲੁਧਿਆਣਾ ਵਿਖੇ 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਨਾਮ ਹੋਵੇਗਾ “ ਮੈਂ ਪੰਜਾਬ ਬੋਲਦਾ ਹਾਂ “ ਦੁਪਿਹਰ 12 ਵਜੇ ਪੰਜਾਬ ਦੀਆਂ ਮੁੱਖ ਸਿਆਸੀ ਧਿਰਾਂ ਜੋ ਹੁਣ ਤੱਕ ਸੱਤਾ ਚ ਰਹੀਆਂ ਆਪਣਾ ਪੱਖ ਰੱਖਣਗੀਆਂ.ਹਰੇਕ ਪਾਰਟੀ ਨੂੰ 30 ਮਿੰਟ ਦਾ ਸਮਾਂ ਮਿਲੇਗਾ.ਪ੍ਰੋ ਨਿਰਮਲ ਜੌੜਾ ਜੀ ਮੰਚ ਸੰਚਾਲਨ ਕਰਨਗੇ..ਪੰਜਾਬੀਆਂ ਨੂੰ ਖੁੱਲਾ ਸੱਦਾ
— Bhagwant Mann (@BhagwantMann) October 26, 2023
“ਪੰਜਾਬ ਮੰਗਦਾ ਜਵਾਬ”
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ