ਪੜਚੋਲ ਕਰੋ

Punjab News: ਮੁੱਖ ਮੰਤਰੀ ਸਾਰੇ ਜ਼ਿਲ੍ਹਿਆਂ ਦੇ SSP ਨਾਲ ਕਰਨਗੇ ਬੈਠਕ, ਨਸ਼ਿਆਂ ਦੇ ਖਿਲਾਫ ਜੰਗ ਸਣੇ ਕਈ ਮੁੱਦਿਆਂ 'ਤੇ ਹੋਵੇਗੀ ਚਰਚਾ

Punjab News: ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਾਰੇ ਜ਼ਿਲ੍ਹਿਆਂ ਦੇ ਐੱਸਐੱਸਪੀਜ਼ ਨਾਲ ਮੀਟਿੰਗ ਕਰਨ ਜਾ ਰਹੇ ਹਨ।

Punjab News: ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਾਰੇ ਜ਼ਿਲ੍ਹਿਆਂ ਦੇ ਐੱਸਐੱਸਪੀਜ਼ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ। ਇਸ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਸਮੇਤ ਕਈ ਮੁੱਦਿਆਂ ’ਤੇ ਰਣਨੀਤੀ ਬਣਾਈ ਜਾਵੇਗੀ।

ਇਸ ਦੌਰਾਨ ਸਾਰੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਵੇਗੀ। ਹਾਲਾਂਕਿ ਮੁੱਖ ਮੰਤਰੀ ਪਹਿਲਾਂ ਹੀ ਸਪੱਸ਼ਟ ਆਦੇਸ਼ ਦੇ ਚੁੱਕੇ ਹਨ ਕਿ ਪੁਲਿਸ ਨੂੰ ਆਪਣੇ ਵਤੀਰੇ ਨਾਲ ਲੋਕਾਂ ਦਾ ਦਿਲ ਜਿੱਤਣਾ ਹੋਵੇਗਾ। ਸੀਐਮ ਭਗਵੰਤ ਮਾਨ ਕਰੀਬ ਤਿੰਨ ਮਹੀਨਿਆਂ ਬਾਅਦ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਨਾਲ ਮੀਟਿੰਗ ਕਰਨ ਜਾ ਰਹੇ ਹਨ।

ਉੱਥੇ ਹੀ ਉਨ੍ਹਾਂ ਨੇ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਮੀਟਿੰਗ ਕੀਤੀ ਸੀ। ਹਾਲਾਂਕਿ ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਸੀਐਮ ਨੇ ਚੋਣਾਂ ਕਰਕੇ ਪੂਰੇ ਸੂਬੇ ਦਾ ਦੌਰਾ ਕੀਤਾ  ਹੈ। ਇਸ ਦੇ ਨਾਲ ਹੀ ਸੀਐਮ ਨੂੰ ਪੁਲਿਸ ਨੂੰ ਲੈ ਕੇ ਕਈ ਸੁਝਾਅ ਅਤੇ ਸ਼ਿਕਾਇਤਾਂ ਵੀ ਮਿਲੀਆਂ ਹਨ। ਅਜਿਹੇ 'ਚ ਇਸ ਬੈਠਕ 'ਚ ਉਨ੍ਹਾਂ ਗੱਲਾਂ 'ਤੇ ਚਰਚਾ ਹੋਵੇਗੀ। 

ਇਹ ਵੀ ਪੜ੍ਹੋ: Punjab News: SIT ਸਾਹਮਣੇ ਪੇਸ਼ ਨਹੀਂ ਹੋਣਗੇ ਮਜੀਠੀਆ, ਸਾਹਮਣੇ ਆਈ ਆਹ ਵਜ੍ਹਾ

ਮੁੱਖ ਮੰਤਰੀ ਨੇ ਸੋਮਵਾਰ ਨੂੰ ਡੀਸੀ ਨਾਲ ਹੋਈ ਮੀਟਿੰਗ ਵਿੱਚ ਸਪੱਸ਼ਟ ਕੀਤਾ ਹੈ ਕਿ ਜੇਕਰ ਅਧਿਕਾਰੀਆਂ ਦੇ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਬਾਰੇ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀ ਤੋਂ ਜਵਾਬ ਮੰਗਿਆ ਜਾਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਅਸਮਾਨ ਤੋਂ ਵਰ੍ਹੇਗੀ ਅੱਗ, ਤਾਪਮਾਨ 44 ਡਿਗਰੀ ਤੋਂ ਰਹੇਗਾ ਪਾਰ, 40KM/H ਦੀ ਰਫ਼ਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਘਮਸਾਣ ਜਾਰੀ, ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਰਾਜਾ ਵੜਿੰਗ ਪ੍ਰਧਾਨ ਰਹਿਣਗੇ ਜਾਂ ਨਹੀਂ ਹੁਣ ਰਿਪੋਰਟ ਕਰੇਗੀ ਤੈਅ; 25 ਅਗਸਤ ਤੱਕ ਹੋਏਗਾ ਫੈਸਲਾ...
ਪੰਜਾਬ ਕਾਂਗਰਸ 'ਚ ਘਮਸਾਣ ਜਾਰੀ, ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਰਾਜਾ ਵੜਿੰਗ ਪ੍ਰਧਾਨ ਰਹਿਣਗੇ ਜਾਂ ਨਹੀਂ ਹੁਣ ਰਿਪੋਰਟ ਕਰੇਗੀ ਤੈਅ; 25 ਅਗਸਤ ਤੱਕ ਹੋਏਗਾ ਫੈਸਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget