ਪੜਚੋਲ ਕਰੋ

ਮੁੱਖ ਮੰਤਰੀ ਦੀ ਪੁਲਿਸ ਅਧਿਕਾਰੀਆਂ ਨਾਲ ਹਾਈ ਲੈਵਲ ਮੀਟਿੰਗ, ਕਾਨੂੰਨ ਵਿਵਸਥਾ ‘ਤੇ ਮੰਗੀ ਰਿਪੋਰਟ, ਹੋਰ ਵੀ ਮੁੱਦਿਆਂ ‘ਤੇ ਬਣਾਈ ਰਣਨੀਤੀ

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਉੱਚ ਪੱਧਰੀ ਮੀਟਿੰਗ ਸੱਦੀ। ਇਹ ਮੀਟਿੰਗ ਮੁੱਖ CM ਮਾਨ ਦੀ ਅਗਵਾਈ ’ਚ ਹੋਈ।

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਉੱਚ ਪੱਧਰੀ ਮੀਟਿੰਗ ਸੱਦੀ। ਇਹ ਮੀਟਿੰਗ ਮੁੱਖ CM ਮਾਨ ਦੀ ਅਗਵਾਈ ’ਚ ਹੋਈ। ਇਹ ਮੀਟਿੰਗ ਅੱਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਈ।

ਮੀਟਿੰਗ ’ਚ ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਮੌਜੂਦ ਰਹੇ। ਮੁੱਖ ਮੰਤਰੀ ਨੇ ਅਧਿਕਾਰੀਆਂ ਤੋਂ ਸੂਬੇ ਦੀ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈਕੇ ਰਿਪੋਰਟ ਮੰਗੀ। ਮੁੱਖ ਮੰਤਰੀ ਨੇ ਹੁਕਮ ਦਿੱਤੇ ਕਿ ਸੂਬੇ ਵਿੱਚ ਸੁਰੱਖਿਅਤ ਮਾਹੌਲ ਬਣਾਈ ਰੱਖਣ ਲਈ ਸਾਰੇ ਪ੍ਰਬੰਧ ਕੀਤੇ ਜਾਣ।

ਮੀਟਿੰਗ ਵਿੱਚ ਹਰ ਮੁੱਦੇ 'ਤੇ ਬਣਾਈ ਗਈ ਰਣਨੀਤੀ

ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਮੀਟਿੰਗ ਅਜਿਹੇ ਸਮੇਂ ਸੱਦੀ, ਜਦੋਂ ਵਿਰੋਧੀ ਧਿਰ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਸਰਕਾਰ ਨੂੰ ਲਗਾਤਾਰ ਘੇਰ ਰਹੀ ਹੈ। ਵਿਰੋਧੀ ਧਿਰ ਨੇ ਵਿਸ਼ੇਸ਼ ਸੈਸ਼ਨ ਵਿੱਚ ਵੀ ਇਹ ਮੁੱਦਾ ਚੁੱਕਿਆ ਸੀ।

ਅਜਿਹੀ ਸਥਿਤੀ ਵਿੱਚ ਮੁੱਖ ਮੰਤਰੀ ਇਸ ਮਾਮਲੇ ਨੂੰ ਲੈ ਕੇ ਗੰਭੀਰ ਹੋ ਗਏ ਹਨ। ਇਸ ਮੀਟਿੰਗ ਵਿੱਚ ਅੱਠ ਨਵੇਂ ਡੀਜੀਪੀ ਵੀ ਮੌਜੂਦ ਸਨ, ਜਿਨ੍ਹਾਂ ਨੂੰ ਪਿਛਲੇ ਦਿਨੀਂ ਹੀ ਜਿੰਮੇਵਾਰੀ ਸੌਂਪੀ ਗਈ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਹੁਕਮ ਦਿੱਤੇ ਕਿ ਰਾਜ ’ਚ ਸੁਰੱਖਿਅਤ ਮਾਹੌਲ ਬਣਾਈ ਰੱਖਣ ਲਈ ਪੂਰੇ ਇੰਤਜ਼ਾਮ ਕੀਤੇ ਜਾਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਮੁਲਤਵੀ, ਦੋ ਮੰਗਾਂ 'ਤੇ ਬਣੀ ਸਹਿਮਤੀ; ਸ਼ੰਭੂ ਅਤੇ ਖਨੌਰੀ ਬਾਰਡਰ ਸੀਲ: ਹਰਿਆਣਾ ਸਰਕਾਰ ਦੀ ਦੋ ਟੁੱਕ, ਅੱਗੇ ਨਹੀਂ ਵਧਣ ਦੇਵਾਂਗੇ...
Punjab News: ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਮੁਲਤਵੀ, ਦੋ ਮੰਗਾਂ 'ਤੇ ਬਣੀ ਸਹਿਮਤੀ; ਸ਼ੰਭੂ ਅਤੇ ਖਨੌਰੀ ਬਾਰਡਰ ਸੀਲ: ਹਰਿਆਣਾ ਸਰਕਾਰ ਦੀ ਦੋ ਟੁੱਕ, ਅੱਗੇ ਨਹੀਂ ਵਧਣ ਦੇਵਾਂਗੇ...
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
Embed widget