ਪੜਚੋਲ ਕਰੋ

PRTC ਬੱਸ ਕੰਡਕਟਰ ਤੇ ਡਰਾਇਵਰ ਨੂੰ ਮਿਲੇ CM ਭਗਵੰਤ ਮਾਨ , ਇਮਾਨਦਾਰੀ ਦੀ ਮਿਸਾਲ ਕਾਇਮ ਕਰਨ 'ਤੇ ਕੀਤਾ ਸਨਮਾਨਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ PRTC ਬੱਸ ਦੇ ਕੰਡਕਟਰ ਤੇ ਡਰਾਇਵਰ ਨੂੰ ਮਿਲੇ ਹਨ , ਜਿਨ੍ਹਾਂਨੇ ਕੁੱਝ ਦਿਨ ਪਹਿਲਾਂ ਪੈਸਿਆਂ ਨਾਲ ਭਰਿਆ ਬੈੱਗ ਅਸਲ ਹੱਕਦਾਰ ਨੂੰ ਮੋੜਿਆ ਸੀ।

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ PRTC ਬੱਸ ਦੇ ਕੰਡਕਟਰ ਤੇ ਡਰਾਇਵਰ ਨੂੰ ਮਿਲੇ ਹਨ , ਜਿਨ੍ਹਾਂਨੇ ਕੁੱਝ ਦਿਨ ਪਹਿਲਾਂ ਪੈਸਿਆਂ ਨਾਲ ਭਰਿਆ ਬੈੱਗਅਸਲ ਹੱਕਦਾਰ ਨੂੰ ਮੋੜਿਆ ਸੀ।  1 ਅਗਸਤ ਨੂੰ ਮੁਸਾਫਿਰ 4 ਲੱਖ 30 ਹਜ਼ਾਰ ਰੁਪਏ ਨਾਲ ਭਰਿਆ ਬੈਗ ਬੱਸ 'ਚ ਭੁੱਲ ਗਿਆ ਸੀ। ਜਿਸ ਕਰਕੇ CM ਭਗਵੰਤ ਮਾਨ ਨੇ ਇਮਾਨਦਾਰੀ ਦੀ ਮਿਸਾਲ ਕਾਇਮ ਕਰਨ 'ਤੇ ਅੱਜ ਉਨ੍ਹਾਂ ਨੂੰ ਸਨਮਾਨਿਤ ਕੀਤਾ ਹੈ। 

CM ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਕੁਝ ਦਿਨ ਪਹਿਲਾਂ ਕੋਈ ਬੰਦਾ ਪੈਸਿਆਂ ਨਾਲ ਭਰਿਆ ਬੈਗ…ਜਿਸ ‘ਚ ₹4.30 ਲੱਖ ਸੀ…PRTC ਬੱਸ ‘ਚ ਭੁੱਲ ਗਿਆ ਸੀ ਪਰ ਬੱਸ ਮੁਲਾਜ਼ਮਾਂ ਨੇ ਬੈਗ ਸਹੀ ਸਲਾਮਤ ਉਸ ਬੰਦੇ ਤੱਕ ਪਹੁੰਚਦਾ ਕੀਤਾ। ਅੱਜ ਦੋਵੇਂ ਮੁਲਾਜ਼ਮਾਂ ਨਾਲ ਮੁਲਾਕਾਤ ਕੀਤੀ। ਇਮਾਨਦਾਰੀ ਲਈ ਹੱਲਾਸ਼ੇਰੀ ਤੇ ਹੌਂਸਲਾ-ਅਫ਼ਜਾਈ ਕੀਤੀ। ਇਮਾਨਦਾਰੀ ਸਕੂਨ ਦਿੰਦੀ ਹੈ…
 
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਸੰਗਰੂਰ ਦਾ ਇੱਕ ਕਿਸਾਨ ਪੀਆਰਟੀਸੀ ਦੀ ਬੱਸ ਵਿੱਚ ਬੈਠਾ ਸੀ, ਜੋ ਕਿ ਟਰੈਕਟਰ ਲੈਣ ਜਾ ਰਿਹਾ ਸੀ। ਉਸ ਕੋਲ ਪੈਸਿਆਂ ਨਾਲ ਭਰਿਆ ਇੱਕ ਬੈਗ ਸੀ। ਉਹ ਆਪਣਾ ਪੈਸਿਆਂ ਨਾਲ ਭਰਿਆ ਬੈਗ ਲੈ ਕੇ ਬੱਸ 'ਚ ਚੜ੍ਹਿਆ ਸੀ ਤੇ ਉਹ ਆਪਣਾ ਬੈਗ ਬੱਸ ਵਿਚ ਹੀ ਭੁੱਲ ਗਿਆ। ਬੱਸ ਅੱਗੇ ਚਲੀ ਗਈ ਤੇ ਬਾਅਦ ਵਿਚ ਇਨ੍ਹਾਂ ਵਲੋਂ ਕਿਸਾਨ ਨਾਲ ਸੰਪਰਕ ਕੀਤਾ ਗਿਆ ਅਤੇ ਕਿਸਾਨ ਦੇ ਸਾਰੇ ਪੈਸੇ ਇਨ੍ਹਾਂ ਮੁਲਾਜ਼ਮਾਂ ਵਲੋਂ ਉਸ ਨੂੰ ਵਾਪਸ ਕਰ ਦਿੱਤੇ ਗਏ। ਉਸ ਬੈਗ ਵਿਚ 4 ਲੱਖ 30 ਹਜ਼ਾਰ ਤੋਂ ਉਪਰ ਪੈਸੇ ਸਨ
 
ਪੀਆਰਟੀਸੀ ਦੇ ਬੱਸ ਡਰਾਈਵਰ ਅਤੇ ਕੰਡਕਟਰ ਨੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ ਸੀ। ਦੋਵਾਂ ਨੇ ਸਵਾਰੀ ਦੇ 4.50 ਲੱਖ ਰੁਪਏ ਵਾਪਸ ਕਰ ਦਿੱਤੇ ਗਏ। ਸੀਐਮ ਭਗਵੰਤ ਮਾਨ ਨੇ ਦੋਵਾਂ ਨੂੰ ਫੋਨ ਕਰਕੇ ਵਧਾਈ ਦਿੱਤੀ। ਅੱਜ ਉਸ ਡਰਾਈਵਰ ਅਤੇ ਕੰਡਕਟਰ ਨੂੰ ਮੁੱਖ ਮੰਤਰੀ ਨੇ ਘਰ ਬੁਲਾ ਕੇ ਸਨਮਾਨਿਤ ਕੀਤਾ ਅਤੇ ਹੌਸਲਾ ਅਫਜਾਈ ਕੀਤੀ ਹੈ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget