Punjab News: ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਹੋਇਆਂ 18 DSPs ਨੂੰ ਤਰੱਕੀ ਦੇ ਕੇ SP ਬਣਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਵਿਭਾਗ ਵਿੱਚ DSP ਤੋਂ ਪ੍ਰਮੋਟ ਹੋ ਕੇ SP ਬਣੇ 18 ਅਫ਼ਸਰ ਸਾਹਿਬਾਨਾਂ ਨਾਲ ਮੁਲਾਕਾਤ ਕੀਤੀ।

ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਾਰੇ ਅਫ਼ਸਰ ਸਹਿਬਾਨਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਅਤੇ ਲੋਕ ਸੇਵਾ ਵਿੱਚ ਆਪਣਾ ਅਹਿਮ ਹਿੱਸਾ ਪਾਉਣ ਲਈ ਕਿਹਾ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।