Punjab News: ਕਿਸਾਨ ਸ਼ੁੱਭਕਰਨ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਾਂਗੇ, ਜ਼ਿੰਮੇਵਾਰ ਲੋਕਾਂ ਖਿਲਾਫ ਦਰਜ ਹੋਏਗੀ FIR, ਸੀਐਮ ਭਗਵੰਤ ਮਾਨ ਦਾ ਐਲਾਨ

ਸੀਐਮ ਮਾਨ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਜਦੋਂ ਉਹ ਮਹਿਜ਼ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰ ਰਿਹਾ ਸੀ ਤਾਂ ਉਸ ਨੂੰ ‘ਨਫ਼ਰਤ ਭਰੇ ਲਹਿਜ਼ੇ ਨਾਲ ਚਲਾਈ ਗੋਲੀ’ ਦਾ ਸ਼ਿਕਾਰ ਬਣਾਇਆ ਗਿਆ।

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ ਉਪਰ ਫਾਇਰਿੰਗ ਦੌਰਾਨ ਮਾਰੇ ਗਏ ਨੌਜਵਾਨ ਕਿਸਾਨ ਸ਼ੁੱਭਕਰਨ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਸੂਬਾ ਸਰਕਾਰ ਦ੍ਰਿੜ੍ਹ ਹੈ।

Related Articles