ਪੜਚੋਲ ਕਰੋ

Punjab News : ਸੀਐਮ ਭਗਵੰਤ ਮਾਨ ਨੇ ਆਪਣੀ ਹੀ ਪਾਰਟੀ ਦੇ 2 ਵਿਧਾਇਕਾਂ ਖਿਲਾਫ਼ ਦਿੱਤੇ ਭ੍ਰਿਸ਼ਟਾਚਾਰ ਦੀ ਜਾਂਚ ਦੇ ਹੁਕਮ

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਹੀ ਪਾਰਟੀ ਦੇ ਦੋ ਵਿਧਾਇਕਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ ਮਾਨ ਨੇ ਜਗਰਾਉਂ ਤੋਂ ਆਪ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਅਤੇ  ਫਰੀਦਕੋਟ

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਹੀ ਪਾਰਟੀ ਦੇ ਦੋ ਵਿਧਾਇਕਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ ਮਾਨ ਨੇ ਜਗਰਾਉਂ ਤੋਂ ਆਪ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਅਤੇ  ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਖ਼ਿਲਾਫ਼ ਭ੍ਰਿਸ਼ਟਾਚਾਰ ਦੀਆਂ ਮਿਲੀਆਂ ਸ਼ਿਕਾਇਤਾਂ ਉਤੇ ਹੁਣ ਜਾਂਚ ਦੇ ਹੁਕਮ ਦਿੱਤੇ ਹਨ। 

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ 2 ਵਿਧਾਇਕਾਂ ਖ਼ਿਲਾਫ਼ ਭ੍ਰਿਸ਼ਟਾਚਾਰ ਨੂੰ ਲੈ ਕੇ ਸ਼ਿਕਾਇਤਾਂ ਮਿਲੀਆਂ ਹਨ, ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਂਚ ਦੇ ਤੁਰੰਤ ਹੁਕਮ ਜਾਰੀ ਕਰ ਦਿੱਤੇ ਹਨ। ਖ਼ਬਰਾਂ ਮੁਤਾਬਕ ਮੁੱਖ ਮੰਤਰੀ ਮਾਨ ਨੂੰ ਹਲਕਾ ਜਗਰਾਓਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਅਤੇ ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਖ਼ਿਲਾਫ਼ ਸ਼ਿਕਾਇਤ ਮਿਲੀ ਸੀ। 
 
ਸੂਤਰਾਂ ਅਨੁਸਾਰ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ‘ਤੇ ਦੋਸ਼ ਲੱਗੇ ਹਨ ਕੇ ਮਾਣੂੰਕੇ ਨੇ ਆਪਣੇ ਪਤੀ ਨੂੰ ਆਪਣਾ ਓ.ਐਸ.ਡੀ ਨਿਯੁਕਤ ਕੀਤਾ ਹੈ ਅਤੇ ਟਰੱਕ ਯੂਨੀਅਨਾਂ ਦੇ ਪ੍ਰਧਾਨ ਦਾ ਅਹੁਦਾ 2-2 ਲੱਖ ਵਿੱਚ ਵੇਚਿਆ ਗਿਆ ਗਿਆ ਹੈ। ਇਸ ਤੋਂ ਬਿਨਾਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ‘ਤੇ ਦੋਸ਼ ਲੱਗੇ ਹਨ ਕੇ ਉਹਨਾਂ ਨੇ ਨਸ਼ੇ ਦੇ ਤਸਕਰਾਂ ਖਿਲਾਫ ਕੋਈ ਕਾਰਵਾਈ ਨਹੀਂ ਅਤੇ ਭ੍ਰਿਸ਼ਟਾਚਾਰ ਕਰ ਰਿਹਾ ਹੈ।
 
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਕਿਹਾ ਸੀ ਕਿ ਉਹ ਜ਼ੀਰੋ ਟਾਲਰੈਂਸ ਨੀਤੀ ਨੂੰ ਅਪਣਾਉਂਦੇ ਹੋਏ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਿਸੇ ਨੂੰ ਵੀ ਨਹੀਂ ਬਖ਼ਸ਼ਣਗੇ। ਹੁਣ ਦੇਖਣਾ ਹੋਵੇਗਾ ਕਿ ਇਨ੍ਹਾਂ ਦੋ ਵਿਧਾਇਕਾਂ ਦੀ ਜਾਂਚ ਵਿੱਚ ਕੀ ਕੁੱਝ ਨਿੱਕਲ ਕੇ ਸਾਹਮਣੇ ਆਉਂਦਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੈਬਨਿਟ ਮੰਤਰੀ ਵਿਜੈ ਸਿੰਗਲਾ ਨੂੰ ਅਹੁਦੇ ਤੋਂ ਹਟਾ ਦਿੱਤਾ ਸੀ। ਵਿਜੀਲੈਂਸ ਵੱਲੋਂ ਕੇਸ ਦਰਜ ਕੀਤਾ ਗਿਆ ਸੀ ਤੇ ਉਹ ਕਈ ਦਿਨ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਜ਼ਮਾਨਤ ਉਤੇ ਬਾਹਰ ਆਏ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget