ਪੜਚੋਲ ਕਰੋ

Punjab Cabinet Reshuffle: ਸੀਐਮ ਭਗਵੰਤ ਮਾਨ ਨੇ ਖੇਡਿਆ ਵੱਡਾ ਦਾਅ, ਖੁੱਡੀਆਂ ਨੂੰ ਮੰਤਰੀ ਬਣਾ ਬਾਦਲਾਂ ਦੇ ਗੜ੍ਹ 'ਚ ਚੁਣੌਤੀ ਦੇਣ ਦੀ ਤਿਆਰੀ

Punjab Cabinet Reshuffle: ਮੁੱਖ ਮੰਤਰੀ ਭਗਵੰਤ ਮਾਨ ਬਾਦਲ ਪਰਿਵਾਰ ਨੂੰ ਟੱਕਰ ਦੇਣ ਲਈ ਨਵਾਂ ਦਾਅ ਖੇਡਣ ਜਾ ਰਹੇ ਹਨ। ਉਨ੍ਹਾਂ ਵੱਲੋਂ ਹਲਕਾ ਲੰਬੀ ਤੋਂ ਪੰਜ ਵਾਰ ਦੇ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ

Punjab Cabinet Reshuffle: ਮੁੱਖ ਮੰਤਰੀ ਭਗਵੰਤ ਮਾਨ ਬਾਦਲ ਪਰਿਵਾਰ ਨੂੰ ਟੱਕਰ ਦੇਣ ਲਈ ਨਵਾਂ ਦਾਅ ਖੇਡਣ ਜਾ ਰਹੇ ਹਨ। ਉਨ੍ਹਾਂ ਵੱਲੋਂ ਹਲਕਾ ਲੰਬੀ ਤੋਂ ਪੰਜ ਵਾਰ ਦੇ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ ਨੂੰ ਵਿਸ਼ੇਸ਼ ਤੌਰ ’ਤੇ ਕੈਬਨਿਟ ਵਿੱਚ ਸ਼ਾਮਲ ਕੀਤਾ ਗਿਆ ਹੈ। 

ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਇਸ ਨਾਲ ਮਾਲਵਾ ਖ਼ਿੱਤੇ ’ਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਤੇ ਨਾਲ ਹੀ ਬਾਦਲ ਪਰਿਵਾਰ ਦੇ ਗੜ੍ਹ ਵਿੱਚ ਉਨ੍ਹਾਂ ਨੂੰ ਕਰੜੀ ਚੁਣੌਤੀ ਦਿੱਤੀ ਜਾਏਗੀ। ਸਿਆਸੀ ਮਾਹਿਰਾਂ ਦਾ ਵੀ ਮੰਨਣਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਦੇਹਾਂਤ ਮਗਰੋਂ ਬਾਦਲ ਪਰਿਵਾਰ ਨੂੰ ਇਸ ਖਿੱਤੇ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਪਵੇਗਾ ਕਿਉਂਕਿ ਬਹੁਤ ਸਾਰੇ ਲੋਕ ਭਾਵਨਾਤਮਿਕ ਤੌਰ 'ਤੇ ਪ੍ਰਕਾਸ਼ ਸਿੰਘ ਬਾਦਲ ਨਾਲ ਜੁੜੇ ਸੀ।

ਦੱਸ ਦਈਏ ਕਿ ‘ਆਪ’ ਸਰਕਾਰ ਵੱਲੋਂ ਅੱਜ ਪੰਜਾਬ ਕੈਬਨਿਟ ਵਿੱਚ ਚੌਥੀ ਵਾਰ ਫੇਰ ਬਦਲ ਕੀਤਾ ਜਾ ਰਿਹਾ ਹੈ। ਕੈਬਨਿਟ ਵਿੱਚ ਹਲਕਾ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਤੇ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਨਵੇਂ ਮੰਤਰੀ ਵਜੋਂ ਸ਼ਾਮਲ ਕੀਤਾ ਜਾ ਰਿਹਾ ਹੈ ਜਦੋਂਕਿ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਨਿੱਜੀ ਕਾਰਨਾਂ ਕਰਕੇ ਅਸਤੀਫਾ ਦੇ ਦਿੱਤਾ ਸੀ। 

ਹਾਸਲ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਵਾਰ ਨੂੰ ਹੀ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਦੇ ਨਾਮ ਉਪਰ ਮੋਹਰ ਲਾ ਦਿੱਤੀ ਹੈ। ਪੰਜਾਬ ਸਰਕਾਰ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਸਹੁੰ ਚੁੱਕ ਸਮਾਗਮ ਲਈ ਅੱਜ 11 ਵਜੇ ਦਾ ਸਮਾਂ ਮੰਗਿਆ ਹੈ। ‘ਆਪ’ ਸਰਕਾਰ ਨੇ ਅੱਜ ਹੀ ਸ਼ਾਮ ਨੂੰ ਸਾਰੇ ਪਾਰਟੀ ਵਿਧਾਇਕਾਂ ਤੇ ਵਜ਼ੀਰਾਂ ਲਈ ਰਾਤਰੀ ਭੋਜ ਰੱਖਿਆ ਹੋਇਆ ਹੈ ਜਿਸ ਵਿੱਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਪੁੱਜ ਰਹੇ ਹਨ।

Read More:-  Punjab News: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਚਨਚੇਤ ਮੁਹਾਲੀ ਦੇ ਸਰਕਾਰੀ ਸਕੂਲ ਦਾ ਕੀਤਾ ਦੌਰਾ...ਕੁਤਾਹੀ ਵਰਤਣ ਵਾਲੇ ਮੁਲਾਜ਼ਮਾਂ ਖਿਲਾਫ਼ ਲਏ ਸਖਤ ਐਕਸ਼ਨ

Read More:- Punjab: ਪੰਜਾਬ 'ਚ ਕੈਬਨਿਟ ਦੇ ਵਿਸਥਾਰ ਤੋਂ ਪਹਿਲਾਂ ਇੰਦਰਵੀਰ ਨਿੱਝਰ ਨੇ ਦਿੱਤਾ ਅਸਤੀਫਾ, ਇਹ ਦੋਵੇਂ ਆਗੂ ਬਣਨਗੇ ਮੰਤਰੀ

Read More:- "ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ 'ਚ BSC ਦਾ ਕੋਰਸ ਮੁੜ ਹੋਵੇਗਾ ਸ਼ੁਰੂ, ਇਸੇ ਸੈਸ਼ਨ ਤੋਂ ਹੋਣਗੇ ਦਾਖ਼ਲੇ"

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

Embed widget