ਪੜਚੋਲ ਕਰੋ

ਸੀਐਮ ਭਗਵੰਤ ਮਾਨ ਨੇ ਪੀਐਮ ਮੋਦੀ ਸਾਹਮਣੇ ਉਠਾਏ ਅਹਿਮ ਮੁੱਦੇ, ਜਲਦ ਹੱਲ ਲਈ ਕੀਤੀ ਅਪੀਲ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੀਤੀ ਆਯੋਗ ਦੀ ਮੀਟਿੰਗ ‘ਚ ਹਿੱਸਾ ਲਿਆ। ਇਸ ਮੀਟਿੰਗ ਦੀ ਅਗਵਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੀਤੀ ਆਯੋਗ ਦੀ ਮੀਟਿੰਗ ‘ਚ ਹਿੱਸਾ ਲਿਆ। ਇਸ ਮੀਟਿੰਗ ਦੀ ਅਗਵਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਗੇ ਪੰਜਾਬ ਦੇ ਕਿਸਾਨਾਂ, ਪਾਣੀਆਂ, ਪੰਜਾਬ ਯੂਨੀਵਰਸਿਟੀ, ਐਮਐਸਪੀ ਕਮੇਟੀ ‘ਚ ਪੰਜਾਬ ਦੀ ਨੁਮਾਇੰਦਗੀ ਸਮੇਤ ਕਈ ਅਹਿਮ ਮਸਲਿਆਂ ‘ਤੇ ਆਪਣੀ ਗੱਲ ਰੱਖੀ ਤੇ ਜਲਦ ਹੱਲ ਲਈ ਅਪੀਲ ਕੀਤੀ। 

ਆਮ ਆਦਮੀ ਪਾਰਟੀ (ਪੰਜਾਬ) ਵੱਲੋਂ ਇਸ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ ਗਈ। ਟਵੀਟ ਵਿੱਚ ਲਿਖਿਆ ਹੈ ਕਿ CM @BhagwantMann ਜੀ ਨੇ ਨੀਤੀ ਆਯੋਗ ਦੀ ਮੀਟਿੰਗ ‘ਚ ਹਿੱਸਾ ਲਿਆ।  ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਗੇ ਪੰਜਾਬ ਦੇ ਕਿਸਾਨਾਂ ਪਾਣੀਆਂ, PU, MSP ਕਮੇਟੀ ‘ਚ ਨੁਮਾਇੰਦਗੀ ਸਮੇਤ ਕਈ ਅਹਿਮ ਮਸਲਿਆਂ ‘ਤੇ ਆਪਣੀ ਗੱਲ ਰੱਖੀ ਤੇ ਜਲਦ ਹੱਲ ਲਈ ਅਪੀਲ ਕੀਤੀ। ਪਿਛਲੇ ਵਰ੍ਹਿਆਂ ਮੁਕਾਬਲੇ ਪੰਜਾਬ ਤੋਂ CM ਨੇ ਪਹਿਲੀ ਵਾਰ ਮੀਟਿੰਗ ‘ਚ ਹਿੱਸਾ ਲਿਆ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ 3 ਦਿਨ ਅਸਮਾਨੋਂ ਵਰ੍ਹੇਗੀ ਅੱਗ, ਸਕੂਲਾਂ 'ਚ ਹੋਈਆਂ ਛੁੱਟੀਆਂ: ਆਊਟਡੋਰ ਐਕਟੀਵੀਟੀ 'ਤੇ ਰੋਕ; ਸਰਕਾਰੀ ਦਫ਼ਤਰਾਂ ਦਾ ਵੀ ਬਦਲਿਆ ਟਾਈਮ...
ਪੰਜਾਬ-ਚੰਡੀਗੜ੍ਹ 'ਚ 3 ਦਿਨ ਅਸਮਾਨੋਂ ਵਰ੍ਹੇਗੀ ਅੱਗ, ਸਕੂਲਾਂ 'ਚ ਹੋਈਆਂ ਛੁੱਟੀਆਂ: ਆਊਟਡੋਰ ਐਕਟੀਵੀਟੀ 'ਤੇ ਰੋਕ; ਸਰਕਾਰੀ ਦਫ਼ਤਰਾਂ ਦਾ ਵੀ ਬਦਲਿਆ ਟਾਈਮ...
Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਤੋਂ ਅਚਾਨਕ ਦਿੱਤਾ ਅਸਤੀਫਾ; ਆਇਆ ਸਿਆਸੀ ਭੂਚਾਲ...
ਪੰਜਾਬ 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਤੋਂ ਅਚਾਨਕ ਦਿੱਤਾ ਅਸਤੀਫਾ; ਆਇਆ ਸਿਆਸੀ ਭੂਚਾਲ...

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
Raghav Chadha: ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Punjab News: ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
Embed widget