ਪੜਚੋਲ ਕਰੋ

ਭਲਕੇ ਹੋਣ ਵਾਲੀ ਮੌਕ ਡਰਿੱਲ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

Mock Drill in Punjab : ਪੰਜਾਬ ਵਿੱਚ ਭਲਕੇ 20 ਜ਼ਿਲ੍ਹਿਆਂ ਵਿੱਚ ਮੌਕ ਡਰਿੱਲ ਕੀਤੀ ਜਾਵੇਗੀ, ਜਿਸ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ।

Mock Drill in Punjab : ਪੰਜਾਬ ਵਿੱਚ ਭਲਕੇ 20 ਜ਼ਿਲ੍ਹਿਆਂ ਵਿੱਚ ਮੌਕ ਡਰਿੱਲ ਕੀਤੀ ਜਾਵੇਗੀ, ਜਿਸ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੌਕ ਡਰਿੱਲ ‘ਚ ਪੂਰਾ ਸਹਿਯੋਗ ਕਰਾਂਗੇ। ਉਨ੍ਹਾਂ ਆਖਿਆ ਕਿ ਕੱਲ੍ਹ ਪੰਜਾਬ ‘ਚ ਬਲੈਕ ਆਊਟ ਹੋਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਫਿਰੋਜ਼ਪੁਰ ‘ਚ ਇੱਕ ਵਾਰ ਮੌਕ ਡਰਿੱਲ ਹੋ ਚੁੱਕੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੇ ਲੋਕ ਮੌਕ ਡਰਿੱਲ ‘ਚ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ‘ਕੇਂਦਰ ਤੇ ਮਿਲਟਰੀ ਵੱਲੋਂ ਹਾਲੇ ਤੱਕ ਪੂਰੀ ਡਿਟੇਲ ਨਹੀਂ ਆਈ ਹੈ। ਇਸ ਮਾਮਲੇ ‘ਚ ਦੇਸ਼ ਦੇ ਨਾਲ ਖੜਾਂਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਕਿਸਤਾਨ ‘ਤੇ ਵੀ ਸਾਧਿਆ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਹਕੂਮਤ ਆਪਣੇ ਦੇਸ਼ ਨੂੰ ਤਬਾਹ ਕਰਨ ‘ਤੇ ਤੁਲੀ ਹੋਈ ਹੈ।

ਦੱਸ ਦਈਏ ਕਿ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਇਹ ਅਭਿਆਸ ਜੰਮੂ-ਕਸ਼ਮੀਰ, ਪੰਜਾਬ, ਰਾਜਸਥਾਨ ਅਤੇ ਹਰਿਆਣਾ ਸਮੇਤ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੀਤਾ ਜਾਵੇਗਾ। ਹੁਕਮ ਵਿੱਚ ਸਪੱਸ਼ਟ ਤੌਰ ‘ਤੇ ਲਿਖਿਆ ਹੈ ਕਿ ਇਹ ਸਾਰੇ 244 ਸ਼੍ਰੇਣੀਬੱਧ ਸਿਵਲ ਡਿਫੈਂਸ ਕਸਬਿਆਂ ਅਤੇ ਜ਼ਿਲ੍ਹਿਆਂ ਵਿੱਚ ਕੀਤਾ ਜਾਵੇਗਾ, ਤਾਂ ਜੋ ਦੁਸ਼ਮਣ ਦੇ ਕਿਸੇ ਵੀ ਹਮਲੇ ਦੀ ਸੂਰਤ ਵਿੱਚ ਲੋਕਾਂ ਨੂੰ ਬਚਾਇਆ ਜਾ ਸਕੇ।

ਇਸ ਵਿੱਚ ਸਾਫ਼-ਸਾਫ਼ ਲਿਖਿਆ ਹੈ ਕਿ ਹਵਾਈ ਹਮਲੇ ਦੀ ਚੇਤਾਵਨੀ ਦੇਣ ਵਾਲਾ ਸਾਇਰਨ ਚਾਲੂ ਕਰ ਦੇਣਾ ਚਾਹੀਦਾ ਹੈ। ਚੁਣੇ ਹੋਏ ਖੇਤਰਾਂ ਵਿੱਚ ਕਰੈਸ਼ ਬਲੈਕਆਊਟ ਉਪਾਅ ਲਾਗੂ ਹੋਣੇ ਚਾਹੀਦੇ ਹਨ। ਹਵਾਈ ਜਾਂ ਜ਼ਮੀਨੀ ਹਮਲੇ ਦੀ ਸਥਿਤੀ ਵਿੱਚ ਸਾਰੇ ਵਿਦਿਆਰਥੀਆਂ ਅਤੇ ਨਾਗਰਿਕਾਂ ਨੂੰ ਸਿਖਲਾਈ ਦੇਣੀ ਚਾਹੀਦੀ ਹੈ। ਸਭ ਤੋਂ ਮਹੱਤਵਪੂਰਨ, ਸਾਡੇ ਊਰਜਾ ਬੁਨਿਆਦੀ ਢਾਂਚੇ ਅਤੇ ਫੌਜ ਨਾਲ ਸਬੰਧਤ ਬੁਨਿਆਦੀ ਢਾਂਚੇ ਦੀ ਰੱਖਿਆ ਕਰਨ।

ਪੰਜਾਬ ਦੇ 20 ਜ਼ਿਲ੍ਹਿਆਂ 'ਚ ਕੀਤੀ ਜਾਵੇਗੀ ਮੌਕ ਡਰਿੱਲ

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕੁੱਲ 20 ਜ਼ਿਲ੍ਹੇ ਸੂਚੀਬੱਧ ਕੀਤੇ ਗਏ ਹਨ, ਜਿਨ੍ਹਾਂ ਵਿੱਚ ਮੌਕ ਡਰਿੱਲ ਕੀਤੇ ਜਾਣਗੇ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਦਿੱਲੀ ਵਿੱਚ ਹੋਈ ਮੀਟਿੰਗ ਤੋਂ ਬਾਅਦ ਸੂਚੀ ਜਾਰੀ ਕੀਤੀ ਗਈ ਹੈ।

ਇਸ ਮੌਕ ਡਰਿੱਲ ਵਿੱਚ, ਪੁਲਿਸ, ਐਸਡੀਆਰਐਫ ਅਤੇ ਹੋਰ ਬਚਾਅ ਟੀਮਾਂ ਨੂੰ ਜੰਗ ਦੌਰਾਨ ਬਚਣ ਲਈ ਸਿਖਲਾਈ ਦਿੱਤੀ ਜਾਵੇਗੀ ਅਤੇ ਮੌਕ ਡਰਿੱਲ ਦੌਰਾਨ ਹਵਾਈ ਹਮਲੇ ਦੀ ਚੇਤਾਵਨੀ ਦੇਣ ਵਾਲੇ ਸਾਇਰਨ ਵਜਾਏ ਜਾਣਗੇ। ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੌਰਾਨ ਕੇਂਦਰ ਸਰਕਾਰ ਵੱਲੋਂ ਇਹ ਪਹਿਲੀ ਵਾਰ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget