ਪੜਚੋਲ ਕਰੋ

ਲਾਲ ਲਕੀਰ ਦੇ ਅੰਦਰ ਆਉਣ ਵਾਲੇ ਪਲਾਟਾਂ ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਖਿੱਚ ਲਈ ਤਿਆਰੀ

Punjab News: ਪੰਜਾਬ ਵਿੱਚ ਲਾਲ ਲਕੀਰ ਦੇ ਅੰਦਰ ਆਉਣ ਵਾਲੇ ਪਲਾਟਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਲਾਲ ਡੋਰੇ ਜਾਂ ਲਾਲ ਲਕੀਰ ਦੇ ਅੰਦਰ ਆਉਣ ਵਾਲੇ ਪਲਾਟਾਂ ਦੇ ਮਾਲਕਾਂ ਨੂੰ ਮਾਲਕਾਨਾ ਹੱਕ ਦੇਣ ਲਈ ਸਰਕਾਰ ਤਿਆਰੀ ਵਿੱਚ ਹੈ।

‘ਮੇਰਾ ਘਰ ਮੇਰੇ ਨਾਮ’ (ਸਵਾਮੀਤਵ) ਯੋਜਨਾ ਲਾਗੂ

ਪੰਜਾਬ ਦੇ ਮਾਲ ਅਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਲਾਲ ਡੋਰੇ ਜਾਂ ਲਾਲ ਲਕੀਰ ਦੇ ਅੰਦਰ ਆਉਣ ਵਾਲੇ ਪਲਾਟਾਂ ਦੇ ਕਾਬਜ਼ਕਾਰਾਂ ਨੂੰ ਮਾਲਕਾਨਾ ਹੱਕ ਪ੍ਰਦਾਨ ਕਰਨ ਲਈ ਸੂਬੇ ਵਿੱਚ ‘ਮੇਰਾ ਘਰ ਮੇਰੇ ਨਾਮ’ (ਸਵਾਮੀਤਵ) ਯੋਜਨਾ ਲਾਗੂ ਕੀਤੀ ਜਾ ਰਹੀ ਹੈ।

ਯੋਜਨਾ ਅਗਲੇ ਸਾਲ ਤੱਕ ਪੂਰੀ ਹੋ ਜਾਵੇਗੀ

ਇਹ ਯੋਜਨਾ ਅਗਲੇ ਸਾਲ ਤੱਕ ਪੂਰੀ ਹੋ ਜਾਵੇਗੀ। ਮੁੰਡੀਆ ਨੇ ਪੰਜਾਬ ਵਿਧਾਨ ਸਭਾ ਵਿੱਚ ਅਮਰਗੜ੍ਹ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਵਾਮੀਤਵ ਇੱਕ ਕੇਂਦਰੀ ਯੋਜਨਾ ਹੈ ਜਿਸਦਾ ਉਦੇਸ਼ ਪਿੰਡਾਂ ਦੇ ਲਾਲ ਲਕੀਰ ਦੇ ਅੰਦਰ ਆਉਣ ਵਾਲੀਆਂ ਜਾਇਦਾਦਾਂ ਦੇ ਅਧਿਕਾਰ ਉਨ੍ਹਾਂ ਦੇ ਮਾਲਕਾਂ ਨੂੰ ਪ੍ਰਦਾਨ ਕਰਨਾ ਹੈ।

ਮਾਲ ਅਤੇ ਮੁੜ ਵਸੇਬਾ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਪਿੰਡਾਂ ਦੇ ਰਿਹਾਇਸ਼ੀ ਖੇਤਰਾਂ ਵਿੱਚ ਕੰਪਿਊਟਰਾਈਜ਼ਡ ਰਿਕਾਰਡ ਆਫ਼ ਰਾਈਟ ਬਣਾਉਣਾ ਅਤੇ ਜੀ.ਆਈ.ਐਸ ਨਕਸ਼ੇ ਬਣਾਉਣਾ ਹੈ। ਇਸ ਉਦੇਸ਼ ਲਈ ਸਾਲ 2021 ਵਿੱਚ ਪੰਜਾਬ ਰਿਹਾਇਸ਼ੀ (ਰਿਕਾਰਡ ਆਫ਼ ਰਾਈਟ) ਐਕਟ ਅਤੇ ਨਿਯਮ ਲਾਗੂ ਕੀਤੇ ਗਏ ਹਨ, ਜੋ ਇਸ ਯੋਜਨਾ ਦੇ ਤਹਿਤ ਤਿਆਰ ਕੀਤੇ ਗਏ ਅਧਿਕਾਰਾਂ ਦੇ ਰਿਕਾਰਡ ਨੂੰ ਕਾਨੂੰਨੀ ਮਾਨਤਾ ਦਿੰਦੇ ਹਨ। GIS ਨਕਸ਼ੇ ਸਰਵੇ ਆਫ਼ ਇੰਡੀਆ ਦੁਆਰਾ ਡਰੋਨ ਤਕਨੀਕ ਦੀ ਵਰਤੋਂ ਕਰਕੇ ਤਿਆਰ ਕੀਤੇ ਗਏ ਹਨ। ਇਸ ਸਬੰਧ ਵਿੱਚ ਇੱਕ ਸਾਫਟਵੇਅਰ/ਪੋਰਟਲ ਵਿਕਸਤ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਝਟਕਾ, 50 ਤੋਂ ਵੱਧ ਪਰਿਵਾਰਾਂ ਨੇ ਫੜਿਆ ਨੇ ਕਾਂਗਰਸ ਦਾ ਪੱਲਾ; ਮੱਚੀ ਹਲਚਲ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

Embed widget