ਪੜਚੋਲ ਕਰੋ
Advertisement
CM ਭਗਵੰਤ ਮਾਨ ਨੇ ਪੂਰਾ ਕੀਤਾ ਇੱਕ ਹੋਰ ਵਾਅਦਾ , ਗੰਨਾ ਕਿਸਾਨਾਂ ਦਾ 75 ਕਰੋੜ ਰੁਪਏ ਦਾ ਬਕਾਇਆ ਜਾਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। ਗੰਨਾ ਕਿਸਾਨਾਂ ਦਾ 75 ਕਰੋੜ ਰੁਪਏ ਦਾ ਬਕਾਇਆ ਜਾਰੀ ਕਰ ਦਿੱਤਾ ਹੈ। ਵਿੱਤ ਵਿਭਾਗ ਨੇ ਸ਼ੂਗਰਫੈੱਡ ਨੂੰ 75 ਕਰੋੜ ਰੁਪਏ ਜਾਰੀ ਕੀਤੇ ਹਨ।
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। ਗੰਨਾ ਕਿਸਾਨਾਂ ਦਾ 75 ਕਰੋੜ ਰੁਪਏ ਦਾ ਬਕਾਇਆ ਜਾਰੀ ਕਰ ਦਿੱਤਾ ਹੈ। ਵਿੱਤ ਵਿਭਾਗ ਨੇ ਸ਼ੂਗਰਫੈੱਡ ਨੂੰ 75 ਕਰੋੜ ਰੁਪਏ ਜਾਰੀ ਕੀਤੇ ਹਨ। ਕਿਸਾਨਾਂ ਦੀ ਰਾਸ਼ੀ ਸਰਕਾਰੀ ਮਿੱਲਾਂ ‘ਤੇ ਬਕਾਇਆ ਸੀ। ਮੁੱਖ ਮੰਤਰੀ ਨੇ 7 ਸਤੰਬਰ ਤੱਕ ਸਾਰੇ ਬਕਾਏ ਜਾਰੀ ਕਰਨ ਦੀ ਗੱਲ ਕਹੀ ਸੀ।
ਪੰਜਾਬ ਸਰਕਾਰ ਪਹਿਲਾਂ ਹੀ 200 ਕਰੋੜ ਰੁਪਏ ਦੇ ਚੁੱਕੀ ਹੈ। ਹੁਣ ਸਰਕਾਰੀ ਖੰਡ ਮਿੱਲਾਂ ਕੋਲ ਕਿਸਾਨਾਂ ਦੇ ਬਕਾਏ ਨਹੀਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਗਵਾਈ ‘ਚ ਕੁਝ ਦਿਨ ਪਹਿਲਾਂ ਮੀਟਿੰਗ ‘ਚ ਇਹ ਫ਼ੈਸਲਾ ਲਿਆ ਸੀ ਕਿ ਸਰਕਾਰ ਵਲੋਂ 15 ਅਗਸਤ ਤੱਕ 100 ਕਰੋੜ ਹੋਰ ਜਾਰੀ ਕੀਤੇ ਜਾਣਗੇ। ਆਪਣਾ ਵਾਅਦਾ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਵਲੋਂ ਅੱਜ ਹੀ ਕਿਸਾਨਾਂ ਦੇ ਖਾਤੇ ‘ਚ ਟਰਾਂਸਫ਼ਰ ਕਰ ਦਿੱਤੀ ਗਈ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਗਵਾਈ ‘ਚ ਕੁਝ ਦਿਨ ਪਹਿਲਾਂ ਮੀਟਿੰਗ ‘ਚ ਇਹ ਫ਼ੈਸਲਾ ਲਿਆ ਸੀ ਕਿ ਸਰਕਾਰ ਵਲੋਂ 15 ਅਗਸਤ ਤੱਕ 100 ਕਰੋੜ ਹੋਰ ਜਾਰੀ ਕੀਤੇ ਜਾਣਗੇ। ਆਪਣਾ ਵਾਅਦਾ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਖਾਤੇ ‘ਚ ਟਰਾਂਸਫ਼ਰ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਬਾਕੀ ਰਾਸ਼ੀ ਰੁਪਏ 7 ਸਤੰਬਰ ਨੂੰ ਜਾਰੀ ਕਰ ਲਈ ਕਿਹਾ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਗਵਾਈ ‘ਚ ਕੁਝ ਦਿਨ ਪਹਿਲਾਂ ਮੀਟਿੰਗ ‘ਚ ਇਹ ਫ਼ੈਸਲਾ ਲਿਆ ਸੀ ਕਿ ਸਰਕਾਰ ਵਲੋਂ 15 ਅਗਸਤ ਤੱਕ 100 ਕਰੋੜ ਹੋਰ ਜਾਰੀ ਕੀਤੇ ਜਾਣਗੇ। ਆਪਣਾ ਵਾਅਦਾ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਖਾਤੇ ‘ਚ ਟਰਾਂਸਫ਼ਰ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਬਾਕੀ ਰਾਸ਼ੀ ਰੁਪਏ 7 ਸਤੰਬਰ ਨੂੰ ਜਾਰੀ ਕਰ ਲਈ ਕਿਹਾ ਸੀ।
ਦੱਸ ਦਈਏ ਕਿ ਪਿਛਲੀ ਦਿਨੀ ਕਿਸਾਨਾਂ ਨਾਲ ਹੋਈ ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ 15 ਅਗਸਤ ਤੱਕ 100 ਕਰੋੜ ਹੋਰ ਜਾਰੀ ਕਰਨ ਦੀ ਗੱਲ ਆਖੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਮਹੀਨੇ ਹੀ ਗੰਨਾ ਕਿਸਾਨਾਂ ਦੇ ਬਕਾਇਆ ਦੇ 100 ਕਰੋੜ ਰੁਪਏ ਹੋਰ ਜਾਰੀ ਕਰ ਦਿੱਤੇ ਸਨ ਪਰ ਅੱਜ 75 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕੀਤੀ ਗਈ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
Advertisement