Lok sabha election: ਕੁਰੂਕਸ਼ੇਤਰ ਦੀ ਧਰਤੀ 'ਤੇ ਗੱਜਣਗੇ CM ਮਾਨ, ਇਸ ਉਮੀਦਵਾਰ ਦੇ ਹੱਕ 'ਚ ਕਰਨਗੇ ਰੋਡ ਸ਼ੋਅ
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੁਰੂਕਸ਼ੇਤਰ ਵਿੱਚ ਰੋਡ ਸ਼ੋਅ ਕਰਨਗੇ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਰੋਡ ਸ਼ੋਅ ਜਾਟ ਧਰਮਸ਼ਾਲਾ ਕੁਰੂਕਸ਼ੇਤਰ ਤੋਂ ਬਾਅਦ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ।
![Lok sabha election: ਕੁਰੂਕਸ਼ੇਤਰ ਦੀ ਧਰਤੀ 'ਤੇ ਗੱਜਣਗੇ CM ਮਾਨ, ਇਸ ਉਮੀਦਵਾਰ ਦੇ ਹੱਕ 'ਚ ਕਰਨਗੇ ਰੋਡ ਸ਼ੋਅ cm bhagwant mann road show in kurukshetra at haryana Lok sabha election: ਕੁਰੂਕਸ਼ੇਤਰ ਦੀ ਧਰਤੀ 'ਤੇ ਗੱਜਣਗੇ CM ਮਾਨ, ਇਸ ਉਮੀਦਵਾਰ ਦੇ ਹੱਕ 'ਚ ਕਰਨਗੇ ਰੋਡ ਸ਼ੋਅ](https://feeds.abplive.com/onecms/images/uploaded-images/2024/04/07/0de07006c9195efd4feeabf0cce7b1c41712500882077935_original.jpg?impolicy=abp_cdn&imwidth=1200&height=675)
Lok Sabbha election: ਅੱਜ ਕੁਰੂਕਸ਼ੇਤਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਰੋਡ ਸ਼ੋਅ ਕਰਨਗੇ। ਇਸ ਦੌਰਾਨ INDIA ਗਠਜੋੜ ਦੇ ਕੁਰੂਕਸ਼ੇਤਰ ਤੋਂ ਲੋਕ ਸਭਾ ਉਮੀਦਵਾਰ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਡਾ: ਸੁਸ਼ੀਲ ਗੁਪਤਾ ਦੇ ਹੱਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਰੋਡ ਸ਼ੋਅ ਕਰਨਗੇ। ਇਸ ਵਿੱਚ ਸਾਬਕਾ ਮੰਤਰੀ ਅਸ਼ੋਕ ਅਰੋੜਾ ਵੀ ਸ਼ਿਰਕਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਦਾ ਰੋਡ ਸ਼ੋਅ ਜਾਟ ਧਰਮਸ਼ਾਲਾ ਕੁਰੂਕਸ਼ੇਤਰ ਤੋਂ ਬਾਅਦ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ।
ਦੱਸ ਦਈਏ ਕਿ ਲੋਕ ਸਭਾ ਚੋਣਾਂ ਸ਼ੁਰੂ ਹੋਣ ਨੂੰ ਕੁਝ ਦਿਨ ਹੀ ਬਾਕੀ ਰਹਿ ਗਏ ਹਨ, ਉੱਥੇ ਹੀ ਉਮੀਦਵਾਰ ਚੋਣਾਂ ਨੂੰ ਲੈਕੇ ਪੂਰੀ ਤਿਆਰੀ ਵਿੱਚ ਲੱਗੇ ਹੋਏ ਹਨ। ਉਮੀਦਵਾਰ ਲੋਕ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਲਈ ਪੂਰੀ ਵਾਹ ਲਾ ਰਹੇ ਹਨ, ਹੁਣ ਇਹ ਤਾਂ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਜਨਤਾ ਕਿਸ ‘ਤੇ ਆਪਣਾ ਭਰੋਸਾ ਜਤਾਉਂਦੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Hindu marriage: ਹਾਈਕੋਰਟ ਦਾ ਹਿੰਦੂ ਵਿਆਹ ਨੂੰ ਲੈ ਕੇ ਵੱਡਾ ਫੈਸਲਾ, ਆਖਿਰ ਕੰਨਿਆਦਾਨ ਨੂੰ ਕਿਉਂ ਕਿਹਾ ਗ਼ੈਰ ਜ਼ਰੂਰੀ ਰਸਮ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)