ਪੜਚੋਲ ਕਰੋ

ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਪੰਜਾਬ ਸਿਰ ਤਿੰਨ ਲੱਖ ਕਰੋੜ ਦੇ ਕਰਜ਼ੇ ਦੀ ਜਾਂਚ ਕਰਵਾ ਕੇ ਹੋਏਗੀ ਰਿਕਵਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਪੰਜਾਬ ਸਿਰ ਤਿੰਨ ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਹਨ ਪਰ ਇਹ ਕਰਜ਼ਾ ਵਰਤਿਆ ਕਿੱਥੇ ਗਿਆ, ਇਸ ਦਾ ਜਾਂਚ ਕਰਵਾ ਕੇ ਰਿਕਵਰੀ ਕਰਾਂਗੇ ਕਿਉਂਕਿ ਇਹ ਲੋਕਾਂ ਦਾ ਪੈਸਾ ਹੈ।

ਰਵਨੀਤ ਕੌਰ ਦੀ ਰਿਪੋਰਟ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪੈਸੇ ਦੀ ਰਿਕਵਰੀ ਕਰਵਾਈ ਜਾਵੇਗੀ ਕਿਉਂਕਿ ਇਹ ਜਨਤਾ ਦਾ ਪੈਸਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਪੰਜਾਬ ਸਿਰ ਤਿੰਨ ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਹਨ ਪਰ ਇਹ ਕਰਜ਼ਾ ਵਰਤਿਆ ਕਿੱਥੇ ਗਿਆ, ਇਸ ਦਾ ਜਾਂਚ ਕਰਵਾ ਕੇ ਰਿਕਵਰੀ ਕਰਾਂਗੇ ਕਿਉਂਕਿ ਇਹ ਲੋਕਾਂ ਦਾ ਪੈਸਾ ਹੈ।

ਉਧਰ, 3 ਲੱਖ ਕਰੋੜ ਦੇ ਕਰਜ਼ੇ ਦੀ ਜਾਂਚ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਕਿਹਾ ਕਿ ਇਹ ਕਦਮ ਸਵਾਗਤਯੋਗ ਹੈ, ਜਾਂਚ ਹੋਣੀ ਚਾਹੀਦੀ ਹੈ ਤੇ ਜੋ ਵੀ ਜ਼ਿੰਮੇਵਾਰ ਹੈ, ਉਸ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਆਪਣੇ ਐਲਾਨਾਂ 'ਤੇ ਖਰਾ ਉਤਰਨ ਦੀ ਬਜਾਏ ਅਜਿਹੇ ਬਹਾਨੇ ਨਾ ਲੱਭੋ। ਪਿਛਲੀ ਸਰਕਾਰ ਕਹਿੰਦੀ ਰਹੀ ਕਿ ਖਜ਼ਾਨਾ ਖਾਲੀ ਹੈ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਉਹੀ ਕਹਿ ਰਹੀ ਹੈ। ਉਨ੍ਹਾਂ ਕਿਹਾ ਕਿ 'ਆਪ' ਦੇ ਗੁਜਰਾਤੀ ਤੇ ਹੋਰ ਭਾਸ਼ਾਵਾਂ 'ਚ ਛਪ ਰਹੇ ਇਸ਼ਤਿਹਾਰਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ।

ਜੱਲ੍ਹਿਆਵਾਲਾ ਬਾਗ ਦੀ ਬੁਰੀ ਹਾਲਾਤ 
ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਵਿਸ਼ਵ ਹੈਰੀਟੇਜ ਦਿਵਸ ਮੌਕੇ ਅੰਮ੍ਰਿਤਸਰ ਪੁੱਜੇ। ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਜੱਲ੍ਹਿਆਵਾਲਾ ਬਾਗ ਦਾ ਦੌਰਾ ਕੀਤਾ ਤੇ ਦੇਖਿਆ ਕਿ ਇਸ ਦੀ ਬੁਰੀ ਹਾਲਾਤ ਹੈ। ਇਸ ਦੇ ਨਾਲ ਹੀ ਹੈਰੀਟੇਜ ਸਟ੍ਰੀਟ ਤੇ ਨਾਜਾਇਜ ਕਬਜਿਆਂ ਦੀ ਭਰਮਾਰ ਹੈ। ਇਸ ਪਾਸੇ ਸਰਕਾਰ ਵੱਲੋਂ ਤੁਰੰਤ ਧਿਆਨ ਦਿੱਤਾ ਜਾਵੇਗਾ। ਬੈਂਸ ਨੇ ਕਿਹਾ ਕਿ ਕੋਰੋਨਾ ਲੌਕਡਾਊਨ ਦੌਰਾਨ ਟੂਰਿਜਮ ਇੰਡਸਟਰੀ ਬੁਰੀ ਤਰਾਂ ਪ੍ਰਭਾਵਤ ਹੋਈ ਹੈ ਕਿਉਂਕਿ ਉਸ ਵੇਲੇ ਹਰ ਕੰਮ ਪ੍ਰਭਾਵਿਤ ਹੋਇਆ ਸੀ।

ਅੰਮ੍ਰਿਤਸਰ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਬੈਂਸ, ਬੋਲੇ, ਜੱਲ੍ਹਿਆਵਾਲਾ ਬਾਗ ਦੀ ਬੁਰੀ ਹਾਲਾਤ, ਹੈਰੀਟੇਜ ਸਟ੍ਰੀਟ 'ਤੇ ਨਾਜਾਇਜ਼ ਕਬਜ਼ੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget