ਪੜਚੋਲ ਕਰੋ

CM Bhagwant Mann: ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਟੋਲ ਪਲਾਜ਼ੇ ਨਹੀਂ ਲੱਗਣ ਦਿਆਂਗੇ, ਲੋਕਾਂ ਦੇ ਪੈਸੇ ਦੀ ਨਾਜਾਇਜ਼ ਲੁੱਟ ਨਹੀਂ ਹੋਣ ਦੇਵਾਂਗੇ

CM ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਭਵਾਨੀਗੜ੍ਹ ਤੋਂ ਕੋਟ ਸ਼ਮੀਰ ਰੋਡ 'ਤੇ ਲੱਗਣ ਵਾਲੇ ਤਿੰਨ ਟੋਲ ਪਲਾਜ਼ੇ ਨਹੀਂ ਲੱਗਣ ਦੇਵੇਗੀ। ਉਨ੍ਹਾਂ ਕਿਹਾ ਕਿ ਬਿਨਾਂ ਸੜਕਾਂ ਬਣਾਏ ਹੀ ਟੋਲ ਪਲਾਜ਼ੇ ਲਗਾਏ ਗਏ ਹਨ।

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਭਵਾਨੀਗੜ੍ਹ ਤੋਂ ਕੋਟ ਸ਼ਮੀਰ ਰੋਡ 'ਤੇ ਲੱਗਣ ਵਾਲੇ ਤਿੰਨ ਟੋਲ ਪਲਾਜ਼ੇ ਨਹੀਂ ਲੱਗਣ ਦੇਵੇਗੀ। ਉਨ੍ਹਾਂ ਕਿਹਾ ਕਿ ਬਿਨਾਂ ਸੜਕਾਂ ਬਣਾਏ ਹੀ ਟੋਲ ਪਲਾਜ਼ੇ ਲਗਾਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਨਾਜਾਇਜ਼ ਲੁੱਟ ਨਹੀਂ ਹੋਣ ਦੇਵਾਂਗੇ। 

 


ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਸਾਰੇ ਟੋਲ ਪਲਾਜ਼ਾ 'ਤੇ ਮਿਆਦ ਦੀ ਆਖਰੀ ਤਾਰੀਖ ਲਿਖਣੀ ਲਾਜ਼ਮੀ ਹੋਵੇਗੀ। ਪੰਜਾਬ ਦੇ ਲੋਕਾਂ ਦੇ ਪੈਸੇ ਦੀ ਬਰਬਾਦੀ ਨਹੀਂ ਹੋਣ ਦੇਵਾਂਗੇ। ਪੰਜਾਬ ਦੇ ਉਜਾੜੇ ਦਾ ਹਿਸਾਬ ਕੈਪਟਨ-ਬਾਦਲਾਂ ਤੋਂ ਲੈ ਕੇ ਹੀ ਰਹਾਂਗੇ। 

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਤੇ ਵੱਡੇ ਪੰਜਾਬ ਹਿਤੈਸ਼ੀ ਲੀਡਰਾਂ ਦੀ ਮਿਲੀਭੁਗਤ ਨਾਲ ਪੰਜਾਬ ਦੇ ਲੋਕਾਂ ਦੀਆ ਜੇਬਾਂ 'ਤੇ ਡਾਕਾ ਪੈਂਦਾ ਰਿਹਾ ਹੈ। ਸਰਕਾਰੀ ਖਾਤਿਆਂ ਦੀ ਥਾਂ ਪ੍ਰਾਈਵੇਟ ਖਾਤਿਆਂ ਵਿੱਚ ਪੈਸੇ ਜਾਂਦੇ ਰਹੇ। ਸਾਡੀ ਸਰਕਾਰ ਇਸ ਦੀ ਪੂਰੀ ਪੜਤਾਲ ਕਰੇਗੀ ਟੋਲ ਕੰਪਨੀ 'ਤੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੁਸ਼ਿਆਰਪੁਰ ਦਾ ਲਾਚੋਵਾਲ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਹੈ। ਟਾਂਡਾ ਰੋਡ ’ਤੇ ਬਣਿਆ ਲਾਚੋਵਾਲ ਟੋਲ ਪਲਾਜ਼ੇ ਦੀ ਮਿਆਦ ਖ਼ਤਮ ਹੋ ਗਈ ਹੈ। ਟੋਲ ਪਲਾਜ਼ਾ ਬੰਦ ਹੋਣ ਕਾਰਨ ਹੁਸ਼ਿਆਰਪੁਰ ਤੋਂ ਟਾਂਡਾ ਜਾਣ ਵਾਲੇ ਲੋਕਾਂ ਨੂੰ ਟੋਲ ਫੀਸ ਨਹੀਂ ਦੇਣੀ ਪਵੇਗੀ। ਇਹ ਸੜਕ ਹੁਸ਼ਿਆਰਪੁਰ ਤੋਂ ਟਾਂਡਾ ਨੂੰ ਜਾਂਦੀ ਹੈ। ਅੱਗੇ ਇਹ ਸੜਕ ਅੰਮ੍ਰਿਤਸਰ ਨੂੰ ਜਾਂਦੀ ਹੈ।

 

ਅੱਜ ਹੁਸ਼ਿਆਰਪੁਰ ਦੇ ਲਾਚੋਵਾਲ ਟੋਲ ਪਲਾਜ਼ਾ 'ਤੇ ਪਹੁੰਚਣਗੇ ਮੁੱਖ ਮੰਤਰੀ ਮਾਨ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੇ ਲਾਚੋਵਾਲ ਟੋਲ ਪਲਾਜ਼ਾ 'ਤੇ ਪਹੁੰਚਣਗੇ। ਟਾਂਡਾ ਰੋਡ ’ਤੇ ਬਣਿਆ ਲਾਚੋਵਾਲ ਟੋਲ ਪਲਾਜ਼ੇ ਦੀ ਮਿਆਦ ਖ਼ਤਮ ਹੋ ਗਈ ਹੈ। ਟੋਲ ਪਲਾਜ਼ਾ ਬੰਦ ਹੋਣ ਕਾਰਨ ਹੁਸ਼ਿਆਰਪੁਰ ਤੋਂ ਟਾਂਡਾ ਜਾਣ ਵਾਲੇ ਲੋਕਾਂ ਨੂੰ ਟੋਲ ਫੀਸ ਨਹੀਂ ਦੇਣੀ ਪਵੇਗੀ। ਇਹ ਸੜਕ ਹੁਸ਼ਿਆਰਪੁਰ ਤੋਂ ਟਾਂਡਾ ਨੂੰ ਜਾਂਦੀ ਹੈ। ਅੱਗੇ ਇਹ ਸੜਕ ਅੰਮ੍ਰਿਤਸਰ ਨੂੰ ਜਾਂਦੀ ਹੈ।

 

ਸੀਐਮ ਨੇ ਸੰਗਰੂਰ ਪਹੁੰਚ ਕੇ ਕੀਤਾ ਸੀ ਇਹ ਐਲਾਨ

ਇਸ ਤੋਂ ਪਹਿਲਾਂ ਸੰਗਰੂਰ ਵਿੱਚ 2 ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਸਨ। ਸੀਐਮ ਭਗਵੰਤ ਮਾਨ ਨੇ ਸੰਗਰੂਰ ਪਹੁੰਚ ਕੇ ਇਹ ਐਲਾਨ ਕੀਤਾ ਸੀ। ਮਾਨ ਨੇ ਕਿਹਾ ਸੀ ਕਿ ਕੰਪਨੀ ਨੇ ਉਨ੍ਹਾਂ ਤੋਂ 6 ਮਹੀਨੇ ਦਾ ਸਮਾਂ ਮੰਗਿਆ ਸੀ। ਸਮਾਂ ਨਾ ਦੇਣ ’ਤੇ 50 ਕਰੋੜ ਦਾ ਮੁਆਵਜ਼ਾ ਮੰਗਿਆ ਗਿਆ ਸੀ। ਕੰਪਨੀ ਇਸ ਲਈ ਕੋਰੋਨਾ ਅਤੇ ਕਿਸਾਨਾਂ ਦੇ ਅੰਦੋਲਨ ਦੌਰਾਨ ਹੋਏ ਨੁਕਸਾਨ ਦੀ ਦਲੀਲ ਦੇ ਰਹੀ ਸੀ। ਜੇਕਰ ਕੋਈ ਹੋਰ ਸਰਕਾਰ ਹੁੰਦੀ ਤਾਂ 6 ਦੀ ਬਜਾਏ 10 ਮਹੀਨੇ ਦਾ ਸਮਾਂ ਸਾਨੂੰ ਬਾਕੀ ਦੇ ਪੈਸੇ ਦੇ ਦਿੰਦੀ। ‘ਆਪ’ ਸਰਕਾਰ ਨੇ ਕੰਪਨੀ ਦੀ ਮੰਗ ਨੂੰ ਠੁਕਰਾ ਦਿੱਤਾ ਸੀ। 

 

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget