ਪੜਚੋਲ ਕਰੋ

CM Bhagwant Mann: ਹਸਪਤਾਲਾਂ ਦੇ ਡਾਕਟਰਾਂ ਤੇ ਮੁਲਾਜ਼ਮਾਂ ਨੂੰ ਸੀਐਮ ਭਗਵੰਤ ਮਾਨ ਦੀ ਚੇਤਾਵਨੀ, ਮੈਂ ਬਿਨ੍ਹਾਂ ਦੱਸੇ ਕਦੇ ਵੀ ਮੁਆਇਨਾ ਕਰ ਸਕਦਾ...ਕੁਤਾਹੀ ਬਰਦਾਸ਼ਤ ਨਹੀਂ ਕਰਾਂਗੇ

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਤੇ ਮੁਲਾਜ਼ਮਾਂ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਸਪਸ਼ਟ ਕਿਹਾ ਹੈ ਕਿ ਉਹ ਬਿਨ੍ਹਾਂ ਦੱਸੇ ਕਦੇ ਵੀ ਆ ਕੇ ਹਸਪਤਾਲ ਦਾ ਮੁਆਇਨਾ ਕਰ ਸਕਦਾ ਹਨ।

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਤੇ ਮੁਲਾਜ਼ਮਾਂ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਸਪਸ਼ਟ ਕਿਹਾ ਹੈ ਕਿ ਉਹ ਬਿਨ੍ਹਾਂ ਦੱਸੇ ਕਦੇ ਵੀ ਆ ਕੇ ਹਸਪਤਾਲ ਦਾ ਮੁਆਇਨਾ ਕਰ ਸਕਦਾ ਹਨ। ਇਸ ਦੌਰਾਨ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਹਸਪਤਾਲਾਂ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਚੱਲੇ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਗਰਾਉਂ 'ਚ ਛੇ ਕਰੋੜ ਨਾਲ ਬਣੇ ਜੱਚਾ-ਬੱਚਾ ਕੇਂਦਰ ਦਾ ਉਦਘਾਟਨ ਕੀਤਾ। ਇਸ ਸਮੇਂ ਸਿਹਤ ਮੰਤਰੀ ਚੇਤੰਨ ਸਿੰਘ ਜੌੜੇਮਾਜਰਾ ਤੇ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕੁਝ ਹੋਰ ਵਿਧਾਇਕ ਵੀ ਹਾਜ਼ਰ ਸਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੁਪਨਾ ਪੰਜਾਬ ਨੂੰ ਮੈਡੀਕਲ ਹੱਬ ਬਣਾਉਣ ਦਾ ਹੈ। ਇਸ ਲਈ ਪਹਿਲੇ ਛੇ ਮਹੀਨੇ 'ਚ ਹੀ ਕੋਸ਼ਿਸ਼ਾਂ ਆਰੰਭ ਦਿੱਤੀਆਂ ਹਨ। ਪੰਜਾਬ ਦੇ 23 ਜ਼ਿਲ੍ਹਿਆਂ 'ਚ ਇਸ ਸਮੇਂ 9 ਮੈਡੀਕਲ ਕਾਲਜ ਹਨ, ਜਦਕਿ 16 ਹੋਰ ਬਣਾਉਣੇ ਹਨ। ਸੰਗਰੂਰ ਜ਼ਿਲ੍ਹੇ 'ਚ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਖੁੱਲ੍ਹ ਰਿਹਾ ਹੈ। ਇਸੇ ਲੜੀ 'ਚ ਕਪੂਰਥਲਾ ਤੇ ਹੁਸ਼ਿਆਰਪੁਰ 'ਚ ਮੈਡੀਕਲ ਕਾਲਜ ਖੋਲ੍ਹਣ ਲਈ ਨਕਸ਼ੇ ਬਣ ਚੁੱਕੇ ਹਨ।

ਜੱਚਾ-ਬੱਚਾ ਹਸਪਤਾਲ 'ਚ ਸਟਾਫ਼ ਦੀ ਘਾਟ ਬਾਰੇ ਉਨ੍ਹਾਂ ਕਿਹਾ ਕਿ ਸਟਾਫ਼ ਪੂਰਾ ਹੋਵੇਗਾ ਕਿਉਂਕਿ ਸਰਕਾਰ ਜਲਦ ਹੀ ਸਿਹਤ ਮਹਿਕਮੇ 'ਚ ਨਵੀਂਆਂ ਭਰਤੀਆਂ ਕਰ ਰਹੀ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਅੱਜ ਖੁੱਲ੍ਹੇ ਆਧੁਨਿਕ ਕਿਸਮ ਦੇ ਬਿਹਤਰੀਨ ਜ਼ੱਚਾ ਬੱਚਾ ਹਸਪਤਾਲ ਦੇ ਸਾਜ਼ੋ ਸਾਮਾਨ ਦੇ ਸਾਂਭ ਸੰਭਾਲ ਦੀ ਤਾਕੀਦ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਸਮੇਂ ਚੈੱਕ ਕਰਨ ਆ ਸਕਦੇ ਹਨ।

ਇਹ ਵੀ ਪੜ੍ਹੋ: Hyundai Verna ਦਾ ਨਵਾਂ ਅਵਤਾਰ ਜਲਦ ਹੋਵੇਗਾ ਲਾਂਚ, ਦੇਖੋ ਕਿਵੇਂ ਹੋਵੇਗਾ ਨਵੀਂ ਕਾਰ ਦਾ ਡਿਜ਼ਾਈਨ?

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਸ਼ਟਰਪਤੀ ਦੇ ਦਫਤਰ 'ਚ ਪੁਲਿਸ ਦੀ Raid, ਕੁਝ ਦਿਨ ਪਹਿਲਾਂ ਅਚਾਨਕ ਲਾਇਆ ਸੀ ਮਾਰਸ਼ਲ ਲਾਅ

Diljit-AP Dhillon: ਪੰਜਾਬ 'ਚ ਦਿਲਜੀਤ ਤੇ AP ਢਿੱਲੋਂ ਦੇ ਸ਼ੋਅ ਬਣੇ ਮੁਸਿਬਤ, ਜਾਰੀ ਹੋ ਸਕਦੈ ਇਹ ਹੁਕਮ; ਜਾਣੋ ਲੋਕਾਂ ਨੂੰ ਕਿਵੇਂ ਹੋ ਰਹੀਆਂ ਪਰੇਸ਼ਾਨੀਆਂ ?
ਪੰਜਾਬ 'ਚ ਦਿਲਜੀਤ ਤੇ AP ਢਿੱਲੋਂ ਦੇ ਸ਼ੋਅ ਬਣੇ ਮੁਸਿਬਤ, ਜਾਰੀ ਹੋ ਸਕਦੈ ਇਹ ਹੁਕਮ; ਜਾਣੋ ਲੋਕਾਂ ਨੂੰ ਕਿਵੇਂ ਹੋ ਰਹੀਆਂ ਪਰੇਸ਼ਾਨੀਆਂ ?
ਭਾਰਤ ਨੇ ਸੀਰੀਆ ਤੋਂ ਆਪਣੇ 75 ਨਾਗਰਿਕ ਕੱਢੇ, ਲੇਬਨਾਨ ਦੇ ਰਸਤੇ ਹੋਵੇਗੀ ਘਰ ਵਾਪਸੀ, ਜਾਣੋ ਤਾਜ਼ਾ ਅਪਡੇਟ

Punjab Weather: ਪੰਜਾਬ ਦੇ 17 ਜ਼ਿਲ੍ਹਿਆਂ 'ਚ ਪਵੇਗੀ ਹੱਡ ਚੀਰਵੀਂ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

ABP Premium

ਵੀਡੀਓਜ਼

Ranjeet Singh Dadrianwala| ਕਤਲ ਤੇ ਬਲਾਤਕਾਰ ਦੇ ਆਰੋਪਾਂ 'ਚ ਘਿਰਿਆ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਾRanjeet Singh Dadrianwala | ਰਣਜੀਤ ਸਿੰਘ ਢੱਡਰੀਆਂ ਵਾਲਾ ਖਿਲਾਫ ਮਾਮਲਾ ਦਰਜ | Abp sanjha|Jagjit Singh Dhallewal ਹੋਏ ਬੇਸੁੱਧ, ਸ਼ਰੀਰ ਦੇ ਅੰਗ ਦੇ ਰਹੇ ਜਵਾਬ, ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾਬਿਕਰਮ ਮਜੀਠੀਆ ਨੇ ਕੱਡ ਲਿਆਂਦੇ ਸਾਰੇ ਸਬੂਤ, ਪੁਲਿਸ ਨੇ ਕੀਤੀ 'ਅੱਤਵਾਦੀਆਂ' ਦੀ ਮਦਦ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਸ਼ਟਰਪਤੀ ਦੇ ਦਫਤਰ 'ਚ ਪੁਲਿਸ ਦੀ Raid, ਕੁਝ ਦਿਨ ਪਹਿਲਾਂ ਅਚਾਨਕ ਲਾਇਆ ਸੀ ਮਾਰਸ਼ਲ ਲਾਅ
ਰਾਸ਼ਟਰਪਤੀ ਦੇ ਦਫਤਰ 'ਚ ਪੁਲਿਸ ਦੀ Raid, ਕੁਝ ਦਿਨ ਪਹਿਲਾਂ ਅਚਾਨਕ ਲਾਇਆ ਸੀ ਮਾਰਸ਼ਲ ਲਾਅ
Diljit-AP Dhillon: ਪੰਜਾਬ 'ਚ ਦਿਲਜੀਤ ਤੇ AP ਢਿੱਲੋਂ ਦੇ ਸ਼ੋਅ ਬਣੇ ਮੁਸਿਬਤ, ਜਾਰੀ ਹੋ ਸਕਦੈ ਇਹ ਹੁਕਮ; ਜਾਣੋ ਲੋਕਾਂ ਨੂੰ ਕਿਵੇਂ ਹੋ ਰਹੀਆਂ ਪਰੇਸ਼ਾਨੀਆਂ ?
ਪੰਜਾਬ 'ਚ ਦਿਲਜੀਤ ਤੇ AP ਢਿੱਲੋਂ ਦੇ ਸ਼ੋਅ ਬਣੇ ਮੁਸਿਬਤ, ਜਾਰੀ ਹੋ ਸਕਦੈ ਇਹ ਹੁਕਮ; ਜਾਣੋ ਲੋਕਾਂ ਨੂੰ ਕਿਵੇਂ ਹੋ ਰਹੀਆਂ ਪਰੇਸ਼ਾਨੀਆਂ ?
ਭਾਰਤ ਨੇ ਸੀਰੀਆ ਤੋਂ ਆਪਣੇ 75 ਨਾਗਰਿਕ ਕੱਢੇ, ਲੇਬਨਾਨ ਦੇ ਰਸਤੇ ਹੋਵੇਗੀ ਘਰ ਵਾਪਸੀ, ਜਾਣੋ ਤਾਜ਼ਾ ਅਪਡੇਟ
ਭਾਰਤ ਨੇ ਸੀਰੀਆ ਤੋਂ ਆਪਣੇ 75 ਨਾਗਰਿਕ ਕੱਢੇ, ਲੇਬਨਾਨ ਦੇ ਰਸਤੇ ਹੋਵੇਗੀ ਘਰ ਵਾਪਸੀ, ਜਾਣੋ ਤਾਜ਼ਾ ਅਪਡੇਟ
Punjab Weather: ਪੰਜਾਬ ਦੇ 17 ਜ਼ਿਲ੍ਹਿਆਂ 'ਚ ਪਵੇਗੀ ਹੱਡ ਚੀਰਵੀਂ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
Punjab Weather: ਪੰਜਾਬ ਦੇ 17 ਜ਼ਿਲ੍ਹਿਆਂ 'ਚ ਪਵੇਗੀ ਹੱਡ ਚੀਰਵੀਂ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
Power Cut In Punjab: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ, ਕਈ ਘੰਟੇ ਬੱਤੀ ਰਹੇਗੀ ਗੁੱਲ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 11-12-2024

ਬ੍ਰੇਕਫਾਸਟ ਜਾਂ ਡੀਨਰ Skip ਕਰਦੇ ਹੋ? ਤਾਂ ਜਾਣ ਲਓ ਆਪਣੀ ਸਿਹਤ ਨੂੰ ਵਧੀਆ ਰੱਖਣ ਦਾ ਤਰੀਕਾ

ਤੁਸੀਂ ਵੀ ਠੰਡ ਤੋਂ ਬਚਣ ਲਈ ਚਲਾਉਂਦੇ ਰੂਮ ਹੀਟਰ, ਤਾਂ ਅੱਜ ਤੋਂ ਹੀ ਕਰ ਦਿਓ ਬੰਦ, ਸਿਹਤ ਲਈ ਹੋ ਸਕਦਾ ਬੇਹੱਦ ਖਤਰਨਾਕ

Embed widget