Punjab News : ਸੀਐਮ ਭਗਵੰਤ ਮਾਨ ਨੇ ਫਿਰ ਬੋਲਿਆ ਰਾਹੁਲ ਗਾਂਧੀ 'ਤੇ ਹਮਲਾ, ਬੋਲੇ ਕੈਪਟਨ ਨੂੰ ਲਾਹ ਕੇ ਚੰਨੀ ਨੂੰ ਸੀਐਮ ਲਾਉਣ ਵੇਲੇ ਜਨਤਾ ਨੂੰ ਪੁੱਛਿਆ ਸੀ?
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਰ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਉੱਪਰ ਹਮਲਾ ਬੋਲਿਆ ਹੈ। ਉਨ੍ਹਾਂ ਨੇ ਸਵਾਲਾਂ ਦੀ ਬੁਛਾੜ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਰਾਹੁਲ ਗਾਂਧੀ ਨੇ ਪਹਿਲਾਂ ਕੈਪਟਨ
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਰ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਉੱਪਰ ਹਮਲਾ ਬੋਲਿਆ ਹੈ। ਉਨ੍ਹਾਂ ਨੇ ਸਵਾਲਾਂ ਦੀ ਬੁਛਾੜ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਰਾਹੁਲ ਗਾਂਧੀ ਨੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਾਇਆ ਤੇ ਫਿਰ ਚਰਨਜੀਤ ਚੰਨੀ ਨੂੰ ਬਣਾ ਦਿੱਤਾ। ਕੀ ਰਾਹੁਲ ਗਾਂਧੀ ਨੇ ਇਸ ਬਾਰੇ ਜਨਤਾ ਨੂੰ ਪੁੱਛਿਆ ਸੀ ?
ਇਹ ਵੀ ਪੜ੍ਹੋ : ਬਠਿੰਡਾ ਨਗਰ ਨਿਗਮ ਨੂੰ ਲੈ ਕੇ ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਹੋਏ ਆਹਮੋ ਸਾਹਮਣੇ
ਉਨ੍ਹਾਂ ਕਿਹਾ ਕਿ ਹਰੀਸ਼ ਰਾਵਤ ਤੇ ਹਰੀਸ਼ ਚੌਧਰੀ ਨੂੰ ਪੰਜਾਬ ਦਾ ਇੰਚਾਰਜ ਬਣਾਇਆ ਗਿਆ ਕੀ ਉਹ ਪੰਜਾਬ ਦੇ ਹਨ। ਉਨ੍ਹਾਂ ਨੇ ਅੱਗ ਕਿਹਾ ਕਿ ਰਾਹੁਲ ਗਾਂਧੀ ਨੇ ਇੱਕ ਮਹੀਨੇ ਤੱਕ ਹਿਮਾਚਲ ਪ੍ਰਦੇਸ਼ ਵਿੱਚ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੂੰ ਮੰਤਰੀ ਮੰਡਲ ਨਹੀਂ ਬਣਾਉਣ ਦਿੱਤਾ।
पंजाब में @RahulGandhi जी ने @capt_amarinder को CM बनाया, फिर @CHARANJITCHANNI को बना दिया। जनता से पूछा था क्या?@Barmer_Harish, @harishrawatcmuk को प्रभारी बनाया, ये पंजाब से हैं?
— AAP Punjab (@AAPPunjab) January 22, 2023
हिमाचल में CM @SukhuSukhvinder को इन्होनें 1 महीने तक कैबिनेट नहीं बनाने दी!!
—CM @BhagwantMann pic.twitter.com/REUq7Vk3Nj