ਪੜਚੋਲ ਕਰੋ

CM ਮਾਨ ਜਲੰਧਰ 'ਚ ਸ਼ਿਫਟ ਕਰ ਸਕਦੇ ਘਰ, 177 ਸਾਲ ਪੁਰਾਣੇ ਮਕਾਨ 'ਚ ਤਿਆਰੀਆਂ ਸ਼ੁਰੂ

Cm Bhagwant Mann: ਮੁੱਖ ਮੰਤਰੀ ਭਗਵੰਤ ਮਾਨ ਜਲਦੀ ਹੀ ਬਾਰਾਦਰੀ ਸਥਿਤ 177 ਸਾਲ ਪੁਰਾਣੇ ਘਰ ਵਿੱਚ ਸ਼ਿਫਟ ਹੋ ਸਕਦੇ ਹਨ। ਇਸ 177 ਸਾਲ ਪੁਰਾਣੇ ਘਰ ਦਾ ਨੰਬਰ-1 ਹੈ। ਇਹ ਉਹੀ ਘਰ ਹੈ ਜਿੱਥੇ ਪਹਿਲਾਂ ਡਿਵੀਜ਼ਨ ਕਮਿਸ਼ਨਰ ਦਾ ਘਰ ਸੀ।

Cm Bhagwant Mann: ਮੁੱਖ ਮੰਤਰੀ ਭਗਵੰਤ ਮਾਨ ਜਲਦੀ ਹੀ ਬਾਰਾਦਰੀ ਸਥਿਤ 177 ਸਾਲ ਪੁਰਾਣੇ ਘਰ ਵਿੱਚ ਸ਼ਿਫਟ ਹੋ ਸਕਦੇ ਹਨ। ਇਸ 177 ਸਾਲ ਪੁਰਾਣੇ ਘਰ ਦਾ ਨੰਬਰ-1 ਹੈ। ਇਹ ਉਹੀ ਘਰ ਹੈ ਜਿੱਥੇ ਪਹਿਲਾਂ ਡਿਵੀਜ਼ਨ ਕਮਿਸ਼ਨਰ ਦਾ ਘਰ ਸੀ। ਹੁਣ ਇਹ ਮੁੱਖ ਮੰਤਰੀ ਭਗਵੰਤ ਮਾਨ ਲਈ ਤਿਆਰ ਕੀਤਾ ਜਾ ਰਿਹਾ ਹੈ।

ਇਸ ਘਰ ਵਿੱਚ ਹੁਣ ਨਵੇਂ ਸੋਫੇ ਲਗਾਏ ਜਾ ਰਹੇ ਹਨ। ਬੈਡਮਿੰਟਨ ਅਤੇ ਵਾਲੀਬਾਲ ਕੋਰਟ ਵੀ ਤਿਆਰ ਕੀਤੇ ਜਾ ਰਹੇ ਹਨ। ਦੋਵਾਂ ਥਾਵਾਂ 'ਤੇ ਜਾਲ ਲਾ ਦਿੱਤੇ ਹਨ। ਇਮਾਰਤ ਨੂੰ ਤਿਆਰ ਕਰਨ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ 'ਤੇ ਹੈ। ਤਿਆਰੀਆਂ ਨੂੰ ਦੇਖਦਿਆਂ ਹੋਇਆਂ ਕਿਆਸ ਲਗਾਏ ਜਾ ਰਹੇ ਹਨ ਕਿ ਮੁੱਖ ਮੰਤਰੀ ਜਲਦੀ ਹੀ ਇੱਥੇ ਰੁੱਕਣ ਲਈ ਆ ਸਕਦੇ ਹਨ।

ਸ਼ਹਿਰ ਤੋਂ ਬਾਹਰ ਘਰ ਹੋਣ ਕਰਕੇ ਲਿਆ ਗਿਆ ਫੈਸਲਾ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਸਮੇਂ ਜਲੰਧਰ ਛਾਉਣੀ ਵਿੱਚ ਇੱਕ ਘਰ ਕਿਰਾਏ 'ਤੇ ਲਿਆ ਹੋਇਆ ਹੈ। ਜਲੰਧਰ ਪੱਛਮੀ ਵਿਧਾਨ ਸਭਾ ਸੀਟ ਦੀ ਉਪ ਚੋਣ ਦੌਰਾਨ ਮੁੱਖ ਮੰਤਰੀ ਅਕਸਰ ਮੌਜੂਦ ਰਹਿੰਦੇ ਸਨ। ਉਸ ਸਮੇਂ ਮੁੱਖ ਮੰਤਰੀ ਨੇ ਦੋਆਬਾ ਅਤੇ ਮਾਝਾ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਹਫ਼ਤੇ ਵਿੱਚ ਇੱਕ ਜਾਂ ਦੋ ਦਿਨ ਜਲੰਧਰ ਜ਼ਰੂਰ ਆਉਣਗੇ, ਤਾਂ ਜੋ ਇੱਥੋਂ ਦੇ ਲੋਕਾਂ ਨੂੰ ਆਪਣੇ ਕੰਮ ਲਈ ਚੰਡੀਗੜ੍ਹ ਨਾ ਜਾਣਾ ਪਵੇ।

ਛਾਉਣੀ ਖੇਤਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਸ਼ਹਿਰ ਤੋਂ ਥੋੜ੍ਹੀ ਬਾਹਰ ਹੈ, ਇਸ ਲਈ ਉਨ੍ਹਾਂ ਲਈ ਸ਼ਹਿਰ ਵਿੱਚ ਹੀ ਰਿਹਾਇਸ਼ ਦੀ ਭਾਲ ਕੀਤੀ ਗਈ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਬਾਅਦ ਮੁੱਖ ਮੰਤਰੀ ਲਈ ਕਿਰਾਏ ਦੇ ਘਰ ਦੀ ਬਜਾਏ ਡਿਵੀਜ਼ਨਲ ਕਮਿਸ਼ਨਰ ਦੀ ਰਿਹਾਇਸ਼ ਤਿਆਰ ਕਰਨ ਦੀ ਯੋਜਨਾ ਬਣਾਈ ਗਈ।

ਇਨ੍ਹਾਂ ਸਹੂਲਤਾਂ ਨਾਲ ਲੈਸ ਹੋਵੇਗਾ ਨਵਾਂ ਘਰ 

ਬਾਰਾਦਰੀ ਵਿੱਚ ਸਥਿਤ ਇਸ ਇਤਿਹਾਸਕ ਇਮਾਰਤ ਵਿੱਚ 2 ਪਰਿਵਾਰਕ ਫਲੈਟ ਵੀ ਹਨ ਜਿਨ੍ਹਾਂ ਵਿੱਚ 4 ਡਰਾਇੰਗ ਰੂਮ, 4 ਬੈੱਡਰੂਮ, 3 ਦਫਤਰੀ ਕਮਰੇ, ਇੱਕ ਵਰਾਂਡਾ ਅਤੇ ਸਹਾਇਕ ਸਟਾਫ਼ ਲਈ 10 ਕਮਰੇ ਹਨ। ਘਰ ਦੇ ਸਾਹਮਣੇ ਇੱਕ ਵੱਡਾ ਬਾਗ਼ ਹੈ। ਇਸ ਦੇ ਪਿੱਛੇ ਜਲੰਧਰ ਦਾ ਮਸ਼ਹੂਰ ਕਲੱਬ ਜਿਮਖਾਨਾ ਹੈ। ਮੁੱਖ ਮੰਤਰੀ ਲਈ ਨਵਾਂ ਫਰਨੀਚਰ ਲਗਾਇਆ ਜਾ ਰਿਹਾ ਹੈ। ਪਿਛਲੇ 177 ਸਾਲਾਂ ਵਿੱਚ 140 ਕਮਿਸ਼ਨਰ ਇਸ ਇਮਾਰਤ ਵਿੱਚ ਰਹਿ ਚੁੱਕੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar ਦੇ ਨਰਿੰਦਰ ਸਿਨੇਮਾ ਨੇੜੇ ਨਿਹੰਗ ਸਿੰਘ ਦਾ ਵੱਡਾ ਐਕਸ਼ਨ! ਦੇਹ ਵਪਾਰ ਦੇ ਧੰਦੇ ਦਾ ਕੀਤਾ ਪਰਦਾਫਾਸ਼
Jalandhar ਦੇ ਨਰਿੰਦਰ ਸਿਨੇਮਾ ਨੇੜੇ ਨਿਹੰਗ ਸਿੰਘ ਦਾ ਵੱਡਾ ਐਕਸ਼ਨ! ਦੇਹ ਵਪਾਰ ਦੇ ਧੰਦੇ ਦਾ ਕੀਤਾ ਪਰਦਾਫਾਸ਼
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਮਾਰਚ 2026
Team India Prize Money Announces: ਟੀ20 ਵਿਸ਼ਵ ਕੱਪ ਜੇਤੂ ਟੀਮ ਇੰਡੀਆ ਲਈ ਇਨਾਮੀ ਰਾਸ਼ੀ ਦਾ ਐਲਾਨ, BCCI ਨੇ ਖੋਲ੍ਹੀ ਤਿਜੋਰੀ, ਖਿਡਾਰੀਆਂ 'ਤੇ ਪੈਸਿਆਂ ਦੀ ਬਰਸਾਤ...
ਟੀ20 ਵਿਸ਼ਵ ਕੱਪ ਜੇਤੂ ਟੀਮ ਇੰਡੀਆ ਲਈ ਇਨਾਮੀ ਰਾਸ਼ੀ ਦਾ ਐਲਾਨ, BCCI ਨੇ ਖੋਲ੍ਹੀ ਤਿਜੋਰੀ, ਖਿਡਾਰੀਆਂ 'ਤੇ ਪੈਸਿਆਂ ਦੀ ਬਰਸਾਤ...
Punjab Weather: ਪੰਜਾਬ 'ਚ ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਛਾਏ ਬੱਦਲ; ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ 'ਚ ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਛਾਏ ਬੱਦਲ; ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ...
Embed widget