ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦਿਆ ਤਿੰਨ ਦਿਨਾਂ ਦਾ ਵਿਧਾਨ ਸਭਾ ਸੈਸ਼ਨ, ਹੜ੍ਹ ਪੀੜਤਾਂ ਨੂੰ ਲੈਕੇ ਹੋ ਸਕਦਾ ਵੱਡਾ ਐਲਾਨ
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾਂ ਦਾ ਵਿਸ਼ੇਸ਼ ਸੈਸ਼ਨ ਸੱਦਣ ਦਾ ਐਲਾਨ ਕੀਤਾ ਹੈ।

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾਂ ਦਾ ਵਿਸ਼ੇਸ਼ ਸੈਸ਼ਨ ਸੱਦਣ ਦਾ ਐਲਾਨ ਕੀਤਾ ਹੈ। ਸੀਐਮ ਮਾਨ ਨੇ ਇਹ ਸੈਸ਼ਨ ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਸੰਬੰਧਿਤ ਕੁੱਝ ਨਿਯਮਾਂ ਵਿੱਚ ਲੋਕ ਪੱਖੀ ਸੋਧਾਂ ਕਰਨ ਲਈ ਅਤੇ ਮੁਆਵਜ਼ੇ ਨਾਲ ਸੰਬੰਧਿਤ ਅਤੇ ਕੁੱਝ ਨਵੇਂ ਕਾਨੂੰਨਾਂ ਨੂੰ ਮਾਨਤਾ ਦੇਣ ਲਈ ਸੱਦਿਆ ਹੈ। ਮਾਨ ਸਰਕਾਰ ਨੇ ਇਹ ਸੈਸ਼ਲ 26 ਸਤੰਬਰ ਤੋਂ 29 ਸਤੰਬਰ ਤੱਕ ਸੱਦਿਆ ਹੈ।
ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਸੰਬੰਧਿਤ ਕੁੱਝ ਨਿਯਮਾਂ ਵਿੱਚ ਲੋਕ ਪੱਖੀ ਸੋਧਾਂ ਕਰਨ ਲਈ ਅਤੇ ਮੁਆਵਜ਼ੇ ਨਾਲ ਸੰਬੰਧਿਤ ਕੁੱਝ ਨਵੇਂ ਕਾਨੂੰਨਾਂ ਨੂੰ ਮਾਨਤਾ ਦੇਣ ਲਈ ਪੰਜਾਬ ਵਿਧਾਨ ਸਭਾ ਦਾ 26 ਸਤੰਬਰ ਤੋਂ 29 ਸਤੰਬਰ ਤੱਕ ਵਿਸ਼ੇਸ਼ ਸੈਸ਼ਨ ਸੱਦਿਆ ਜਾਂਦਾ ਹੈ।
— Bhagwant Mann (@BhagwantMann) September 18, 2025
........
पंजाब में बाढ़ से हुई तबाही से जुड़े कुछ नियमों में… pic.twitter.com/EoskAEZen5
Before You Go
ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਟ੍ਰੈਂਡਿੰਗ ਟੌਪਿਕ






















