ਸੁਖਬੀਰ 'ਤੇ ਭੜਕੇ ਮਾਨ! ਬਾਦਲ ਵੀ ਸਾਹਬ...ਬਰਨਾਲਾ ਵੀ ਸਾਹਬ...ਬੇਅੰਤ ਸਿੰਘ ਤੇ ਕੈਪਟਨ ਵੀ ਸਾਹਬ..ਮੈਨੂੰ “ਪਾਗਲ ਜਿਹਾ”....
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਪਰ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਇੱਕ ਵੀਡੀਓ ਸ਼ੇਅਰ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨਾਲ ਕੁਦਰਤ ਹੈ ਤੇ ਲੋਕ ਹਨ। ਸੁਖਬੀਰ ਬਾਦਲ ਵੱਲੋਂ ਵਰਤੇ “ਪਾਗਲ
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ( CM Bhagwant Mann ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ( Sukhbir Singh Badal ) ਉਪਰ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਇੱਕ ਵੀਡੀਓ ਸ਼ੇਅਰ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨਾਲ ਕੁਦਰਤ ਹੈ ਤੇ ਲੋਕ ਹਨ। ਸੁਖਬੀਰ ਬਾਦਲ ਵੱਲੋਂ ਵਰਤੇ “ਪਾਗਲ ਜਿਹਾ” ਸ਼ਬਦ ਉਪਰ ਇਤਰਾਜ਼ ਕਰਦਿਆਂ ਭਗਵੰਤ ਮਾਨ ਨੇ ਕਿਹਾ ਹੈ ਕਿ ਘੱਟੋ-ਘੱਟ ਇਹ ਪਾਗਲ ਜਿਹਾ ਤੁਹਾਡੇ ਵਾਂਗ ਪੰਜਾਬ ਨੂੰ ਲੁੱਟਦਾ ਨਹੀਂ।
ਮੁੱਖ ਮੰਤਰੀ ਭਗਵੰਤ ਮਾਨ ਟਵੀਟ ਕਰਕੇ ਲਿਖਿਆ ਹੈ, ਆਹ ਦੇਖੋ ਪੰਜਾਬੀਓ..ਇਹਨਾਂ ਦੀ ਬੌਖਲਾਹਟ ਜਾਂ ਦਿਮਾਗੀ ਸੰਤੁਲਨ ਖਰਾਬ.. ਬਾਦਲ ਵੀ ਸਾਹਬ ..ਬਰਨਾਲਾ ਵੀ ਸਾਹਬ...ਬੇਅੰਤ ਸਿੰਘ ਵੀ ਤੇ ਕੈਪਟਨ ਵੀ ਸਾਹਬ..ਮੈਨੂੰ “ਪਾਗਲ ਜਿਹਾ” …ਕੋਈ ਗੱਲ ਨੀ ਸੁਖਬੀਰ ਸਿੰਘ ਜੀ ਮੇਰੇ ਨਾਲ ਕੁਦਰਤ ਐ ..ਮੇਰੇ ਨਾਲ ਲੋਕ ਨੇ ..ਘੱਟੋ-ਘੱਟ ਇਹ ਪਾਗਲ ਜਿਹਾ ਪੰਜਾਬ ਨੂੰ ਲੁੱਟਦਾ ਨਹੀਂ ਤੁਹਾਡੇ ਵਾਂਗ…
ਆਹ ਦੇਖੋ ਪੰਜਾਬੀਓ..ਇਹਨਾਂ ਦੀ ਬੌਖਲਾਹਟ ਜਾਂ ਦਿਮਾਗੀ ਸੰਤੁਲਨ ਖਰਾਬ.. ਬਾਦਲ ਵੀ ਸਾਹਬ ..ਬਰਨਾਲਾ ਵੀ ਸਾਹਬ...ਬੇਅੰਤ ਸਿੰਘ ਵੀ ਅਤੇ ਕੈਪਟਨ ਵੀ ਸਾਹਬ..ਮੈਨੂੰ “ਪਾਗਲ ਜਿਹਾ” …ਕੋਈ ਗੱਲ ਨੀ ਸੁਖਬੀਰ ਸਿੰਘ ਜੀ ਮੇਰੇ ਨਾਲ ਕੁਦਰਤ ਐ ..ਮੇਰੇ ਨਾਲ ਲੋਕ ਨੇ ..ਘੱਟੋ-ਘੱਟ ਇਹ ਪਾਗਲ ਜਿਹਾ ਪੰਜਾਬ ਨੂੰ ਲੁੱਟਦਾ ਨਹੀਂ ਤੁਹਾਡੇ ਵਾਂਗ… pic.twitter.com/QPI9ljPalC
— Bhagwant Mann (@BhagwantMann) June 15, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਸੁਰੱਖਿਆ ਦੇ ਮੱਦੇਨਜ਼ਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੇਰ ਰਾਤ ਦਿੱਲੀ ਤੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਲਿਆਂਦਾ
ਇਹ ਵੀ ਪੜ੍ਹੋ : ਭਗਵੰਤ ਮਾਨ ਹੁਣ NHAI ਦੇ ਟੋਲ ਪਲਾਜ਼ਿਆਂ ਮਗਰ ਪਏ, ਕੇਂਦਰ ਨੂੰ ਕਿਹਾ ਧੱਕੇਸ਼ਾਹੀ ਬੰਦ ਕਰਵਾਓ, ਇੱਥੇ ਨਹੀਂ ਚੱਲਣ ਦੇਣੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ