Bhagwant Mann Video: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਆਪਣਾ ਭਾਸ਼ਣ ਅੱਧ ਵਿਚਾਲੇ ਹੀ ਰੋਕ ਦਿੱਤਾ ਕਿਉਂਕਿ ਇੱਕ ਔਰਤ ਉਨ੍ਹਾਂ ਨੂੰ ਰੱਖੜੀ ਬੰਨ੍ਹਣ ਲਈ ਸਟੇਜ 'ਤੇ ਆ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ ‘ਆਪ’ ਆਗੂ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਉਨ੍ਹਾਂ ਦੇ ਸਹਾਇਕਾਂ ਨੂੰ ਨਿਯੁਕਤੀ ਪੱਤਰ ਵੰਡ ਰਹੇ ਸਨ।


25 ਸੈਕਿੰਡ ਦੀ ਵੀਡੀਓ ਕਲਿੱਪ ਵਿੱਚ ਭਗਵੰਤ ਮਾਨ ਨੂੰ ਆਪਣਾ ਭਾਸ਼ਣ ਵਿੱਚ ਹੀ ਰੋਕਦੇ ਹੋਏ ਦਿਖਾਇਆ ਗਿਆ ਹੈ, ਕਿਉਂਕਿ ਇੱਕ ਔਰਤ ਉਨ੍ਹਾਂ ਨੂੰ ਰੱਖੜੀ ਬੰਨ੍ਹਣ ਲਈ ਸਟੇਜ 'ਤੇ ਆਉਂਦੀ ਹੈ। ਜਿਵੇਂ ਹੀ ਵੀਡੀਓ ਅੱਗੇ ਵਧਦਾ ਹੈ, ਔਰਤ ਮਾਨ ਨੂੰ ਰੱਖੜੀ ਬੰਨ੍ਹਦੀ ਹੈ ਅਤੇ 'ਆਪ' ਨੇਤਾ ਉਸ ਨੂੰ ਆਸ਼ੀਰਵਾਦ ਦਿੰਦੇ ਹਨ ਅਤੇ ਤਸਵੀਰ ਲਈ ਪੋਜ਼ ਦਿੰਦੇ ਹਨ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।






 


Read More: Punjab News: ਲੋਕਾਂ ਨੂੰ ਖੱਜਲ-ਖੁਆਰ ਕਰ ਕੇ ਆਪਣੇ ਭ੍ਰਿਸ਼ਟ ਸਾਥੀਆਂ ਦੇ ਹੱਕ ਵਿੱਚ ਨਾ ਖੜ੍ਹੋ-CM ਮਾਨ, ਕਲਮ ਛੋੜ ਹੜਤਾਲ ਕਰਨ ਵਾਲੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼



Read More: Punjab News: ਵਿਜੀਲੈਂਸ ਵੱਲੋਂ ਕਣਕ ਵਿੱਚ 1.24 ਕਰੋੜ ਰੁਪਏ ਤੋਂ ਵੱਧ ਦਾ ਗਬਨ ਕਰਨ ਦੇ ਦੋਸ਼ ਵਿੱਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫਤਾਰ, ਅਚਨਚੇਤ ਚੈਕਿੰਗ ਦੌਰਾਨ 989 ਕੁਇੰਟਲ ਕਣਕ ਪਾਈ ਗਈ ਗਾਇਬ

Read More: CM ਭਗਵੰਤ ਮਾਨ ਨੇ ਰੱਖੜ-ਪੁੰਨਿਆ ਮੇਲੇ ’ਤੇ ਗੁਰਦੁਆਰਾ ਬਾਬਾ ਬਕਾਲਾ 'ਚ ਮੱਥਾ ਟੇਕਿਆ, ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।