ਪੜਚੋਲ ਕਰੋ

ਪੰਜਾਬ CM ਅਤੇ BJP ਪ੍ਰਧਾਨ ਨੂੰ ਮਾਰਨ ਦੀ ਧਮਕੀ, ਈਮੇਲ 'ਚ ਲਿਖਿਆ- ਦੋਵੇਂ ਸਿੱਖਾਂ ਦੇ ਦੁਸ਼ਮਨ, ਬੇਅੰਤ ਸਿੰਘ ਦੀ ਤਰ੍ਹਾਂ ਬੰਬ ਨਾਲ ਉਡਾਵਾਂਗੇ...

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਨ੍ਹਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀ ਇੱਕ ਈਮੇਲ ਰਾਹੀਂ ਆਈ ਹੈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਐਕਟਿਵ ਹੋ ਗਈਆਂ ਹਨ।

ਈਮੇਲ ਵਿੱਚ ਭਗਵੰਤ ਮਾਨ ਅਤੇ ਸੁਨੀਲ ਜਾਖੜ ਨੂੰ ਸਿੱਖਾਂ ਦਾ ਦੁਸ਼ਮਣ ਦੱਸਿਆ ਗਿਆ ਹੈ। ਇਸ ਵਿੱਚ ਇਹ ਵੀ ਕਿਹਾ ਗਿਆ ਕਿ ਮੁੱਖ ਮੰਤਰੀ ਦੇ ਦਫ਼ਤਰ ਨੂੰ ਬੇਅੰਤ (ਸਾਬਕਾ ਪੰਜਾਬ ਮੁੱਖ ਮੰਤਰੀ) ਵਾਂਗ ਦੁਪਹਿਰ 1:11 ਵਜੇ ਉਡਾ ਦਿੱਤਾ ਜਾਵੇਗਾ ਅਤੇ ਰਾਤ 9:11 ਵਜੇ ਪੰਜਾਬ ਅਤੇ ਦਿੱਲੀ ਵਿੱਚ ਭਾਜਪਾ ਦਫ਼ਤਰਾਂ ਵਿੱਚ ਧਮਾਕੇ ਹੋਣਗੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

ਕੇਂਦਰ ਦਾ ਅੱਤਵਾਦ ਖ਼ਿਲਾਫ਼ ਵੱਡਾ ਐਕਸ਼ਨ, ਜੈਸ਼-ਲਸ਼ਕਰ ਨਾਲ ਜੁੜੇ 23 ਅੱਤਵਾਦੀ ਘੋਸ਼ਿਤ
ਕੇਂਦਰ ਦਾ ਅੱਤਵਾਦ ਖ਼ਿਲਾਫ਼ ਵੱਡਾ ਐਕਸ਼ਨ, ਜੈਸ਼-ਲਸ਼ਕਰ ਨਾਲ ਜੁੜੇ 23 ਅੱਤਵਾਦੀ ਘੋਸ਼ਿਤ
ਪੀਐਮ ਮੋਦੀ 13 ਜੁਲਾਈ ਨੂੰ ਆ ਸਕਦੇ ਪੰਜਾਬ, ਦੁਆਬਾ 'ਚ ਸਿਆਸੀ ਰੈਲੀ 'ਚ ਲੈਣਗੇ ਹਿੱਸਾ; ਤਿਆਰੀਆਂ ਸ਼ੁਰੂ
ਪੀਐਮ ਮੋਦੀ 13 ਜੁਲਾਈ ਨੂੰ ਆ ਸਕਦੇ ਪੰਜਾਬ, ਦੁਆਬਾ 'ਚ ਸਿਆਸੀ ਰੈਲੀ 'ਚ ਲੈਣਗੇ ਹਿੱਸਾ; ਤਿਆਰੀਆਂ ਸ਼ੁਰੂ
Punjab News: ਪੰਜਾਬ ਕਾਂਗਰਸ 'ਚ ਫੁੱਟ ਨੂੰ ਲੈ ਹਾਈਕਮਾਨ ਅਲਰਟ, ਸੀਨੀਅਰ ਆਗੂ ਨੇ ਚੰਨੀ ਨਾਲ ਕੀਤੀ ਗੱਲ; ਰੰਧਾਵਾ ਬੋਲੇ- ਸੀਨੀਅਰ ਕਾਂਗਰਸ ਮੈਂਬਰਾਂ ਨੂੰ ਨਜ਼ਰਅੰਦਾਜ਼ ਕੀਤਾ...
ਪੰਜਾਬ ਕਾਂਗਰਸ 'ਚ ਫੁੱਟ ਨੂੰ ਲੈ ਹਾਈਕਮਾਨ ਅਲਰਟ, ਸੀਨੀਅਰ ਆਗੂ ਨੇ ਚੰਨੀ ਨਾਲ ਕੀਤੀ ਗੱਲ; ਰੰਧਾਵਾ ਬੋਲੇ- ਸੀਨੀਅਰ ਕਾਂਗਰਸ ਮੈਂਬਰਾਂ ਨੂੰ ਨਜ਼ਰਅੰਦਾਜ਼ ਕੀਤਾ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
Advertisement

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
Embed widget