CM Bhagwant Mann:ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਨ੍ਹਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀ ਇੱਕ ਈਮੇਲ ਰਾਹੀਂ ਆਈ ਹੈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਐਕਟਿਵ ਹੋ ਗਈਆਂ ਹਨ।

Continues below advertisement

ਈਮੇਲ ਵਿੱਚ ਭਗਵੰਤ ਮਾਨ ਅਤੇ ਸੁਨੀਲ ਜਾਖੜ ਨੂੰ ਸਿੱਖਾਂ ਦਾ ਦੁਸ਼ਮਣ ਦੱਸਿਆ ਗਿਆ ਹੈ। ਇਸ ਵਿੱਚ ਇਹ ਵੀ ਕਿਹਾ ਗਿਆ ਕਿ ਮੁੱਖ ਮੰਤਰੀ ਦੇ ਦਫ਼ਤਰ ਨੂੰ ਬੇਅੰਤ (ਸਾਬਕਾ ਪੰਜਾਬ ਮੁੱਖ ਮੰਤਰੀ) ਵਾਂਗ ਦੁਪਹਿਰ 1:11 ਵਜੇ ਉਡਾ ਦਿੱਤਾ ਜਾਵੇਗਾ ਅਤੇ ਰਾਤ 9:11 ਵਜੇ ਪੰਜਾਬ ਅਤੇ ਦਿੱਲੀ ਵਿੱਚ ਭਾਜਪਾ ਦਫ਼ਤਰਾਂ ਵਿੱਚ ਧਮਾਕੇ ਹੋਣਗੇ।

Continues below advertisement

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।