ਪੜਚੋਲ ਕਰੋ

Punjab News: ਜਾਖੜ ਸਾਬ੍ਹ....ਜ਼ਰਾ ਪੱਤਰਕਾਰਾਂ ਨੂੰ ਦੱਸ ਦਿਆ ਕਰੋ ਕਿਹੜੀ ਪਾਰਟੀ ਵੱਲੋਂ ਬੋਲ ਰਹੇ ਹੋ...ਕਾਂਗਰਸ, ਬੀਜੇਪੀ ਜਾਂ ਫਿਰ ਅਕਾਲੀ ਦਲ...ਸੀਐਮ ਭਗਵੰਤ ਮਾਨ ਦਾ ਨਿਸ਼ਾਨਾ

CM Mann: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ’ਤੇ ਨਿਸ਼ਾਨਾ ਸਾਧਿਆ ਹੈ।

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ’ਤੇ ਨਿਸ਼ਾਨਾ ਸਾਧਿਆ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ....ਜਾਖੜ ਸਾਹਬ ਜਿਸ ਪਾਰਟੀ 'ਚ ਅੱਜਕੱਲ੍ਹ ਹੋ ਉਸ ਦੀ ਫਿਕਰ ਕਰੋ..ਨਾਲੇ ਪੱਤਰਕਾਰਾਂ ਨੂੰ ਦੱਸ ਦਿਆ ਕਰੋ ਕਿ ਮੈਂ ਕਿਹੜੀ ਪਾਰਟੀ ਵੱਲੋਂ ਬੋਲ ਰਿਹਾ ਹਾਂ..ਕਾਂਗਰਸ ਵੱਲੋਂ ਰਾਜ..ਭਾਜਪਾ ਦੇ ਪ੍ਰਧਾਨ ਤੇ ਅਕਾਲੀ ਦਲ ਨੂੰ ਗੱਠਜੋੜ ਦਾ ਸੱਦਾ..ਸਾਹਿਬ ਜੀ ਤੁਸੀਂ ਮੇਰੇ ਪੰਜਾਬ ਦੇ ਲੋਕਾਂ ਨੂੰ ਕੀ ਸਮਝਦੇ ਹੋ..ਕਦੇ ਮਰਜਾ ਚਿੜੀਏ..ਕਦੇ ਜਿਉਂਜਾ ਚਿੜੀਏ, ਜਵਾਬ ਦਿਓ....

ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਦੂਜਿਆਂ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਜਾਖੜ ਨੇ ਪਹਿਲਾਂ ਕਾਂਗਰਸ ਦੇ ਸੂਬਾ ਪ੍ਰਧਾਨ ਹੁੰਦਿਆਂ ਸੱਤਾ ਦਾ ਸੁਖ ਮਾਣਿਆ ਤੇ ਜਦੋਂ ਸੱਤਾ ਦੇ ਗਲਿਆਰਿਆਂ ਵਿੱਚ ਉਨ੍ਹਾਂ ਦੀ ਪੁੱਛ ਹੋਣੀ ਬੰਦ ਹੋ ਗਈ ਤਾਂ ਭਾਜਪਾ ਦਾ ਪੱਲਾ ਫੜ ਲਿਆ। ਉਨ੍ਹਾਂ ਕਿਹਾ ਕਿ ਜਾਖੜ ਨੂੰ ਜਾਪਣ ਲੱਗਾ ਹੈ ਕਿ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਭਾਜਪਾ ਦੇ ਪੱਲੇ ਕੱਖ ਨਹੀਂ ਪੈਣਾ ਤਾਂ ਉਹ ਅਕਾਲੀ ਦਲ ਨਾਲ ਗੱਠਜੋੜ ਲਈ ਹਾੜੇ ਕੱਢ ਰਹੇ ਹਨ। 

ਮੁੱਖ ਮੰਤਰੀ ਨੇ ਜਾਖੜ ਨੂੰ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮੂਰਖ ਨਾ ਸਮਝੋ ਸਗੋਂ ਲੋਕਾਂ ਨੂੰ ਜਵਾਬ ਦਿਓ ਕਿ ਤੁਸੀਂ ਪੰਜਾਬ ਦੀ ਗੱਲ ਕਰਨ ਦੀ ਬਜਾਏ ਸੂਬੇ ਨੂੰ ਬਰਬਾਦ ਕਰਨ ਵਾਲੀਆਂ ਪਾਰਟੀਆਂ ਦਾ ਬੁਲਾਰਾ ਬਣ ਕੇ ਕਿਉਂ ਵਿਚਰ ਰਹੇ ਹੋ। ਸੱਤਾ ਦੀ ਲਾਲਸਾ ਵਿੱਚ ਤੁਸੀਂ ਪੰਜਾਬ ਦੇ ਮੁੱਦਿਆਂ ਨੂੰ ਵਿਸਾਰ ਕੇ ਅਕਾਲੀ ਦਲ ਨਾਲ ਭਾਜਪਾ ਦਾ ਗੱਠਜੋੜ ਕਰਵਾਉਣ ਲਈ ਇਨੇ ਉਤਾਵਲੇ ਕਿਉਂ ਹੋਏ ਪਏ ਹੋ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਕੰਧ ’ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਲੋਕ ਸਭਾ ਚੋਣਾਂ ਵਿੱਚ ਪੰਜਾਬੀ ਸੂਬੇ ਦੇ ਵਿਕਾਸ ਲਈ ਸਿਰਤੋੜ ਯਤਨ ਕਰ ਰਹੀ ‘ਆਪ’ ਦੇ ਹੱਕ ਵਿੱਚ ਸਪਸ਼ਟ ਤੌਰ ਉਤੇ ਫਤਵਾ ਦੇਣਗੇ।

ਟਾਪ ਹੈਡਲਾਈਨ

ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget