MAKA Trophy: GNDU ਨੂੰ ਵਧਾਈ ਵਾਲਾ ਆਹ ਟਵੀਟ ਕਰਕੇ ਬੁਰੀ ਤਰ੍ਹਾਂ ਟਰੋਲ ਹੋਏ CM ਭਗਵੰਤ ਮਾਨ 

MAKA Trophy GNDU: ਸੀਐਮ ਨੇ X 'ਤੇ ਟਵੀਟ ਕਰਕੇ ਲਿਖਿਆ ਸੀ ਕਿ - ਰੰਗਲੇ ਪੰਜਾਬ ਦੇ ਰੰਗ ਦਿਖਣੇ ਸ਼ੁਰੂ... ਗੁਰੂ ਨਾਨਕ ਦੇਵ ਯੂਨੀਵਰਸਿਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿਦਿਆਰਥੀਆਂ, ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਬਹੁਤ ਬਹੁਤ ਮੁਬਾਰਕਾਂ

MAKA Trophy GNDU: ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ 25ਵੀਂ ਵਾਰ ਮਾਕਾ ਐਵਾਰਡ ਹਾਸਲ ਕੀਤਾ ਗਿਆ ਹੈ। ਇਹ ਸਨਮਾਨ ਖੇਡਾਂ ਦੇ ਖੇਤਰ ਵਿੱਚ ਕੌਮੀ ਪੱਧਰ 'ਤੇ ਇੱਕ ਨਵਾਂ ਤੇ ਸ਼ਾਨਦਾਰ ਇਤਿਹਾਸ ਰਚਨ ਨੂੰ ਲੈ ਕੇ ਦਿੱਤਾ ਗਿਆ। ਇਸ ਮੌਕੇ ਸੀਐਮ

Related Articles