ਪੜਚੋਲ ਕਰੋ

 CM ਕਥਿਤ ਵੀਡੀਓ ਵਿਵਾਦ 'ਚ ਰਾਘਵ ਚੱਢਾ ਦੀ ਐਂਟਰੀ, ਕਿਹਾ- CM ਭਗਵੰਤ ਮਾਨ ਅਸਤੀਫ਼ਾ ਦੇਣ

CM  Mann Video Controversy : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੇ ਵੀਡੀਓ ਵਿਵਾਦ ਵਿੱਚ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਵੀ ਐਂਟਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਇਸ ਗੱਲ ਬਾਰੇ ਕੋਈ ਸ਼ੱਕ ਸੀ ਕਿ

CM  Mann Video Controversy : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੇ ਵੀਡੀਓ ਵਿਵਾਦ ਵਿੱਚ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਵੀ ਐਂਟਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਇਸ ਗੱਲ ਬਾਰੇ ਕੋਈ ਸ਼ੱਕ ਸੀ ਕਿ ਕਥਿਤ ਬੇਅਦਬੀ ਵਾਲੀ ਵੀਡੀਓ ਅਸਲੀ ਹੈ, AI ਰਾਹੀਂ ਬਣਾਈ ਗਈ ਹੈ ਜਾਂ ਫਰਜ਼ੀ ਹੈ, ਉਨ੍ਹਾਂ ਦੇ ਸਾਰੇ ਸ਼ੱਕ ਹੁਣ ਦੂਰ ਹੋ ਗਏ ਹਨ।

ਚੱਢਾ ਨੇ ਆਰੋਪ ਲਗਾਇਆ ਕਿ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੂੰ ਅਸਲੀ ਵੀਡੀਓ ਨੂੰ ਛੁਪਾਉਣ ਲਈ ਇੱਕ ਕਥਿਤ ਫਰਜ਼ੀ ਫੋਰੈਂਸਿਕ ਰਿਪੋਰਟ ਤਿਆਰ ਕਰਵਾਉਣੀ ਪਈ। ਉਨ੍ਹਾਂ ਕਿਹਾ ਕਿ ਅੱਜ ਪੂਰਾ ਸਿੱਖ ਭਾਈਚਾਰਾ ਅਤੇ ਗੁਰੂ ਨਾਨਕ ਨਾਮਲੇਵਾ ਸੰਗਤ ਇਸ ਮਾਮਲੇ ਕਾਰਨ ਦੁਖੀ, ਨਾਰਾਜ਼ ਅਤੇ ਗੁੱਸੇ ਵਿੱਚ ਹੈ।

ਉਨ੍ਹਾਂ ਮੰਗ ਕੀਤੀ ਕਿ ਇਸ ਗੱਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਕਿ ਇਹ ਕਥਿਤ ਫਰਜ਼ੀ ਫੋਰੈਂਸਿਕ ਰਿਪੋਰਟ ਕਿਵੇਂ ਹਾਸਲ ਕੀਤੀ ਗਈ। ਇਸ ਵਿੱਚ ਕਿਹੜੇ ਅਧਿਕਾਰੀ ਸ਼ਾਮਲ ਸਨ ਅਤੇ ਕੀ ਇਸ ਲਈ ਸਰਕਾਰੀ ਜਾਂ ਨਿੱਜੀ ਧਨ ਦੀ ਵਰਤੋਂ ਕੀਤੀ ਗਈ ਸੀ। ਉਨ੍ਹਾਂ ਇਹ ਵੀ ਸਵਾਲ ਉਠਾਇਆ ਕਿ ਕੀ ਇਹ ਮਾਮਲਾ ਮਨੀ ਲਾਂਡਰਿੰਗ ਜਾਂ ਸਰਕਾਰੀ ਧਨ ਦੇ ਦੁਰਵਰਤੋਂ ਨਾਲ ਵੀ ਜੁੜ ਸਕਦਾ ਹੈ।

ਰਾਘਵ ਚੱਢਾ ਨੇ ਕਿਹਾ ਕਿ ਇਨ੍ਹਾਂ ਸਾਰੇ ਪੱਖਾਂ ਦੀ ਡੂੰਘੀ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਚੱਢਾ ਨੇ ਇਹ ਵੀ ਕਿਹਾ ਕਿ ਨਵੇਂ ਬੇਅਦਬੀ ਕਾਨੂੰਨ ਤਹਿਤ ਪਹਿਲੀ ਐਫਆਈਆਰ ਅਤੇ ਪਹਿਲਾ ਮੁਕੱਦਮਾ ਭਗਵੰਤ ਮਾਨ ਖ਼ਿਲਾਫ਼ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਅੰਤ ਵਿੱਚ ਕਿਹਾ, “ਮੈਂ ਪਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ ਕਿ ਸਮੇਂ ਸਿਰ ਆਮ ਆਦਮੀ ਪਾਰਟੀ ਤੋਂ ਦੂਰ ਹੋ ਗਿਆ।”

 CM ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਬੋਲੇ CM ਮਾਨ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ( Bhagwant Mann ) ਨੇ ਅੱਜ (25 ਜੂਨ) ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਨੇ ਵੀਡੀਓ ਬਾਰੇ ਸਫਾਈ ਦਿੰਦਿਆਂ ਕਿਹਾ ਕਿ ਵੀਡੀਓ ਵਿੱਚ ਦਿਖਾਇਆ ਗਿਆ ਵਿਅਕਤੀ ਉਹ ਨਹੀਂ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਵੀਡੀਓ ਵਿੱਚ ਉਨ੍ਹਾਂ ਦਾ ਮਾਸਕ ਵਰਤਿਆ ਗਿਆ ਹੈ। 

ਉਨ੍ਹਾਂ ਨੇ ਕਿਹਾ, "ਮੇਰੇ ਗਲੇ 'ਤੇ ਜੋ ਨਿਸ਼ਾਨ ਹੈ, ਉਹ ਵੀਡੀਓ ਵਾਲੇ ਵਿਅਕਤੀ ਦੇ ਗਲੇ 'ਤੇ ਨਹੀਂ ਹੈ। ਵੀਡੀਓ ਬਣਾਉਣ ਵਾਲੇ ਇਹ ਨਿਸ਼ਾਨ ਬਣਾਉਣਾ ਭੁੱਲ ਗਏ। ਅੱਖਾਂ ਨੂੰ ਨਹੀਂ ਬਦਲ ਸਕਦੇ ਸੀ, ਇਸ ਲਈ ਐਨਕ ਪਹਿਨਾ ਦਿੱਤੀ ਗਈ।  

Advertisement

ਟਾਪ ਹੈਡਲਾਈਨ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
Advertisement

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget